ਅਜ਼-ਜ਼ਾਰੀਆਤ · 28/60
ਅਨੁਵਾਦ ਉਚਾਰਨ — ਸੂਰਾ ਅਜ਼-ਜ਼ਾਰੀਆਤ
فَأَوْجَسَ مِنْهُمْ خِيفَةً ۖ قَالُوا لَا تَخَفْ ۖ وَبَشَّرُوهُ بِغُلَامٍ عَلِيمٍ ۝٢٨
Fa awjasa minhm khee fatan qaaloo laa takhaf wa bashsharoohu bighulaamin `aleem
📖 ਪੰਜਾਬੀ ਵਿੱਚ
28਼ ਫੇਰ ਉਹ (ਦਿਲ ਹੀ ਦਿਲ ਵਿਚ) ਉਹਨਾਂ ਕੋਲੋਂ ਡਰ ਗਿਆ। ਅਤੇ ਉਹਨਾਂ (ਮਹਿਮਾਨਾਂ) ਨੇ ਆਖਿਆ ਕਿ ਤੂੰ ਸਾਥੋਂ ਨਾ ਡਰ ਅਤੇ ਉਸ ਨੂੰ ਇਕ ਗਿਆਨਵਾਨ ਪੁੱਤਰ ਹੋਣ ਦੀ ਖ਼ੁਸ਼ਖ਼ਬਰੀ ਸੁਣਾਈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 26-30 — ਸੂਰਾ ਅਜ਼-ਜ਼ਾਰੀਆਤ

26فَرَاغَ إِلَىٰ أَهْلِهِ فَجَاءَ بِعِجْلٍ سَمِينٍ
26਼ ਫੇਰ ਚੁਪ-ਚਪੀਤਾ ਆਪਣੇ ਘਰ ਆਇਆ ਅਤੇ ਇਕ ਮੋਟਾ ਤਾਜ਼ਾ (ਭੁੱਜਾ ਹੋਇਆ) ਵੱਛਾ ਲਿਆਇਆ।
27فَقَرَّبَهُ إِلَيْهِمْ قَالَ أَلَا تَأْكُلُونَ
27਼ ਅਤੇ ਉਹਨਾਂ ਅੱਗੇ ਪੇਸ਼ ਕੀਤਾ ਅਤੇ (ਜਦੋਂ ਉਹਨਾਂ ਨੇ ਨਹੀਂ ਖਾਇਆ ਤਾਂ) ਆਖਿਆ ਕਿ ਤੁਸੀਂ ਖਾਂਦੇ ਕਿਉਂ ਨਹੀਂ ?
28فَأَوْجَسَ مِنْهُمْ خِيفَةً ۖ قَالُوا لَا تَخَفْ ۖ وَبَشَّرُوهُ بِغُلَامٍ عَلِيمٍ
28਼ ਫੇਰ ਉਹ (ਦਿਲ ਹੀ ਦਿਲ ਵਿਚ) ਉਹਨਾਂ ਕੋਲੋਂ ਡਰ ਗਿਆ। ਅਤੇ ਉਹਨਾਂ (ਮਹਿਮਾਨਾਂ) ਨੇ ਆਖਿਆ ਕਿ ਤੂੰ ਸਾਥੋਂ ਨਾ ਡਰ ਅਤੇ ਉਸ ਨੂੰ ਇਕ ਗਿਆਨਵਾਨ ਪੁੱਤਰ ਹੋਣ ਦੀ ਖ਼ੁਸ਼ਖ਼ਬਰੀ ਸੁਣਾਈ।
29فَأَقْبَلَتِ امْرَأَتُهُ فِي صَرَّةٍ فَصَكَّتْ وَجْهَهَا وَقَالَتْ عَجُوزٌ عَقِيمٌ
29਼ ਇਹ ਸੁਣ ਕੇ ਇਬਰਾਹੀਮ ਦੀ ਪਤਨੀ (ਸਾਰਾ) ਹਾਏ-ਦੁਹਾਈ ਪਾਉਂਦੀ ਹੋਈ ਸਾਹਮਣੇ ਆਈ, ਉਸ ਨੇ ਆਪਣਾ ਮੂੰਹ-ਮੱਥਾ ਪਿੱਟ ਲਿਆ ਤੇ ਆਖਿਆ ਕਿ ਮੈਂ ਇਕ ਬੁੱਢੀ ਬਾਂਝ ਹਾਂ (ਭਲਾਂ ਮੇਰੇ ਔਲਾਦ ਕਿਵੇਂ ਹੋਵੇਗੀ)।1
30قَالُوا كَذَٰلِكِ قَالَ رَبُّكِ ۖ إِنَّهُ هُوَ الْحَكِيمُ الْعَلِيمُ
30਼ ਉਹਨਾਂ (ਫ਼ਰਿਸ਼ਤਿਆਂ) ਨੇ ਆਖਿਆ ਕਿ ਤੁਹਾਡੇ ਰੱਬ ਨੇ ਇਹੋ ਫ਼ਰਮਾਇਆ ਹੈ। ਬੇਸ਼ੱਕ ਉਹ ਯੁਕਤੀਮਾਨ ਤੇ ਵੱਡਾ ਜਾਣਨਹਾਰ ਹੈ।
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
28ਆਇਤ

ਅਨੁਵਾਦ — ਅਜ਼-ਜ਼ਾਰੀਆਤ 28

ਸੂਰਾ ਅਜ਼-ਜ਼ਾਰੀਆਤ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ ਫੇਰ ਉਹ (ਦਿਲ ਹੀ ਦਿਲ ਵਿਚ) ਉਹਨਾਂ ਕੋਲੋਂ ਡਰ…

ਸੂਰਾ ਆਇਤ 28/60 — ਸੂਰਾ ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ਾਰੀਆਤ ਸੁਣੋ, ਸੂਰਾ ਅਜ਼-ਜ਼ਾਰੀਆਤ ਅਨੁਵਾਦ, ਸੂਰਾ ਅਜ਼-ਜ਼ਾਰੀਆਤ mp3, ਸੂਰਾ ਅਜ਼-ਜ਼ਾਰੀਆਤ pdf. ਆਇਤ 26–30. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers