ਅਜ਼-ਜ਼ਾਰੀਆਤ · 3/60
ਅਨੁਵਾਦ ਉਚਾਰਨ — ਸੂਰਾ ਅਜ਼-ਜ਼ਾਰੀਆਤ
فَالْجَارِيَاتِ يُسْرًا ۝٣
Faljaariyaati yusraa
📖 ਪੰਜਾਬੀ ਵਿੱਚ
3਼ (ਸੁੰਹ) ਉਹਨਾਂ ਬੇੜੀਆਂ ਦੀ ਜਿਹੜੀਆਂ ਆਸਾਨੀ ਨਾਲ ਵਗਣ ਵਾਲੀਆਂ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਜ਼-ਜ਼ਾਰੀਆਤ

1وَالذَّارِيَاتِ ذَرْوًا
1਼ ਸੁੰਹ ਉਹਨਾਂ ਹਵਾਵਾਂ ਦੀ ਜਿਹੜੀਆਂ (ਧੂੜ) ਉਡਾਉਣ ਵਾਲੀਆਂ ਹਨ।
2فَالْحَامِلَاتِ وِقْرًا
2਼ ਫੇਰ ਉਹਨਾਂ ਬੱਦਲਾਂ ਦੀ ਜਿਹੜੇ ਪਾਣੀ ਦਾ ਭਾਰ ਚੁੱਕਣ ਵਾਲੇ ਹਨ।
3فَالْجَارِيَاتِ يُسْرًا
3਼ (ਸੁੰਹ) ਉਹਨਾਂ ਬੇੜੀਆਂ ਦੀ ਜਿਹੜੀਆਂ ਆਸਾਨੀ ਨਾਲ ਵਗਣ ਵਾਲੀਆਂ ਹਨ।
4فَالْمُقَسِّمَاتِ أَمْرًا
4਼ (ਸੁੰਹ) ਉਹਨਾਂ ਫ਼ਰਿਸ਼ਤਿਆਂ ਦੀ ਜਿਹੜੇ ਕੰਮ ਵੰਡਣ ਵਾਲੇ ਹਨ।
5إِنَّمَا تُوعَدُونَ لَصَادِقٌ
5਼ ਕਿ ਬੇਸ਼ੱਕ (ਕਿਆਮਤ ਦਿਹਾੜੇ) ਜਿਸ ਦਾ ਵਾਅਦਾ ਤੁਹਾਡੇ ਨਾਲ ਕੀਤਾ ਜਾ ਰਿਹਾ ਹੈ ਉਹ ਸੱਚਾ ਹੈ।
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
3ਆਇਤ

ਅਨੁਵਾਦ — ਅਜ਼-ਜ਼ਾਰੀਆਤ 3

ਸੂਰਾ ਅਜ਼-ਜ਼ਾਰੀਆਤ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ (ਸੁੰਹ) ਉਹਨਾਂ ਬੇੜੀਆਂ ਦੀ ਜਿਹੜੀਆਂ ਆਸਾਨੀ ਨਾਲ ਵਗਣ ਵਾਲੀਆਂ…

ਸੂਰਾ ਆਇਤ 3/60 — ਸੂਰਾ ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ਾਰੀਆਤ ਸੁਣੋ, ਸੂਰਾ ਅਜ਼-ਜ਼ਾਰੀਆਤ ਅਨੁਵਾਦ, ਸੂਰਾ ਅਜ਼-ਜ਼ਾਰੀਆਤ mp3, ਸੂਰਾ ਅਜ਼-ਜ਼ਾਰੀਆਤ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers