ਅਜ਼-ਜ਼ਾਰੀਆਤ · 32/60
ਅਨੁਵਾਦ ਉਚਾਰਨ — ਸੂਰਾ ਅਜ਼-ਜ਼ਾਰੀਆਤ
قَالُوا إِنَّا أُرْسِلْنَا إِلَىٰ قَوْمٍ مُّجْرِمِينَ ۝٣٢
Qaalooo innaaa ursilnaaa ilaa qawmim mujrimeen
📖 ਪੰਜਾਬੀ ਵਿੱਚ
32਼ ਉਹਨਾਂ ਨੇ ਆਖਿਆ ਕਿ ਸਾਨੂੰ ਇਕ ਅਪਰਾਧੀ ਕੌਮ ਵੱਲ ਭੇਜਿਆ ਗਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 30-34 — ਸੂਰਾ ਅਜ਼-ਜ਼ਾਰੀਆਤ

30قَالُوا كَذَٰلِكِ قَالَ رَبُّكِ ۖ إِنَّهُ هُوَ الْحَكِيمُ الْعَلِيمُ
30਼ ਉਹਨਾਂ (ਫ਼ਰਿਸ਼ਤਿਆਂ) ਨੇ ਆਖਿਆ ਕਿ ਤੁਹਾਡੇ ਰੱਬ ਨੇ ਇਹੋ ਫ਼ਰਮਾਇਆ ਹੈ। ਬੇਸ਼ੱਕ ਉਹ ਯੁਕਤੀਮਾਨ ਤੇ ਵੱਡਾ ਜਾਣਨਹਾਰ ਹੈ।
31۞ قَالَ فَمَا خَطْبُكُمْ أَيُّهَا الْمُرْسَلُونَ
31਼ ਇਬਰਾਹੀਮ ਨੇ ਪੁੱਛਿਆ, ਹੇ ਭੇਜੇ ਹੋਏ ਫ਼ਰਿਸ਼ਤਿਓ! ਤੁਹਾਡੇ ਆਉਣ ਦਾ ਕੀ ਉਦੇਸ਼ ਹੈ?
32قَالُوا إِنَّا أُرْسِلْنَا إِلَىٰ قَوْمٍ مُّجْرِمِينَ
32਼ ਉਹਨਾਂ ਨੇ ਆਖਿਆ ਕਿ ਸਾਨੂੰ ਇਕ ਅਪਰਾਧੀ ਕੌਮ ਵੱਲ ਭੇਜਿਆ ਗਿਆ ਹੈ।
33لِنُرْسِلَ عَلَيْهِمْ حِجَارَةً مِّن طِينٍ
33਼ ਤਾਂ ਜੋ ਅਸੀਂ ਉਸ ’ਤੇ ਖੰਘਰਾਂ ਦਾ ਮੀਂਹ ਵਰ੍ਹਾ ਦੇਈਏ।
34مُّسَوَّمَةً عِندَ رَبِّكَ لِلْمُسْرِفِينَ
34਼ ਜਿਹੜੇ ਤੁਹਾਡੇ ਰੱਬ ਕੋਲ ਹੱਦੋਂ ਟੱਪਣ ਵਾਲਿਆਂ (ਉੱਤੇ ਸੁੱਟਣ) ਲਈ ਨਿਸ਼ਾਨ ਲਾਏ ਪਏ ਹਨ।
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
32ਆਇਤ

ਅਨੁਵਾਦ — ਅਜ਼-ਜ਼ਾਰੀਆਤ 32

ਸੂਰਾ ਅਜ਼-ਜ਼ਾਰੀਆਤ ਆਇਤ 32 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 32਼ ਉਹਨਾਂ ਨੇ ਆਖਿਆ ਕਿ ਸਾਨੂੰ ਇਕ ਅਪਰਾਧੀ ਕੌਮ ਵੱਲ…

ਸੂਰਾ ਆਇਤ 32/60 — ਸੂਰਾ ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ਾਰੀਆਤ ਸੁਣੋ, ਸੂਰਾ ਅਜ਼-ਜ਼ਾਰੀਆਤ ਅਨੁਵਾਦ, ਸੂਰਾ ਅਜ਼-ਜ਼ਾਰੀਆਤ mp3, ਸੂਰਾ ਅਜ਼-ਜ਼ਾਰੀਆਤ pdf. ਆਇਤ 30–34. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers