ਅਜ਼-ਜ਼ਾਰੀਆਤ · 33/60
ਅਨੁਵਾਦ ਉਚਾਰਨ — ਸੂਰਾ ਅਜ਼-ਜ਼ਾਰੀਆਤ
لِنُرْسِلَ عَلَيْهِمْ حِجَارَةً مِّن طِينٍ ۝٣٣
Linursila `alaihim hijaa ratam min teen
📖 ਪੰਜਾਬੀ ਵਿੱਚ
33਼ ਤਾਂ ਜੋ ਅਸੀਂ ਉਸ ’ਤੇ ਖੰਘਰਾਂ ਦਾ ਮੀਂਹ ਵਰ੍ਹਾ ਦੇਈਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 31-35 — ਸੂਰਾ ਅਜ਼-ਜ਼ਾਰੀਆਤ

31۞ قَالَ فَمَا خَطْبُكُمْ أَيُّهَا الْمُرْسَلُونَ
31਼ ਇਬਰਾਹੀਮ ਨੇ ਪੁੱਛਿਆ, ਹੇ ਭੇਜੇ ਹੋਏ ਫ਼ਰਿਸ਼ਤਿਓ! ਤੁਹਾਡੇ ਆਉਣ ਦਾ ਕੀ ਉਦੇਸ਼ ਹੈ?
32قَالُوا إِنَّا أُرْسِلْنَا إِلَىٰ قَوْمٍ مُّجْرِمِينَ
32਼ ਉਹਨਾਂ ਨੇ ਆਖਿਆ ਕਿ ਸਾਨੂੰ ਇਕ ਅਪਰਾਧੀ ਕੌਮ ਵੱਲ ਭੇਜਿਆ ਗਿਆ ਹੈ।
33لِنُرْسِلَ عَلَيْهِمْ حِجَارَةً مِّن طِينٍ
33਼ ਤਾਂ ਜੋ ਅਸੀਂ ਉਸ ’ਤੇ ਖੰਘਰਾਂ ਦਾ ਮੀਂਹ ਵਰ੍ਹਾ ਦੇਈਏ।
34مُّسَوَّمَةً عِندَ رَبِّكَ لِلْمُسْرِفِينَ
34਼ ਜਿਹੜੇ ਤੁਹਾਡੇ ਰੱਬ ਕੋਲ ਹੱਦੋਂ ਟੱਪਣ ਵਾਲਿਆਂ (ਉੱਤੇ ਸੁੱਟਣ) ਲਈ ਨਿਸ਼ਾਨ ਲਾਏ ਪਏ ਹਨ।
35فَأَخْرَجْنَا مَن كَانَ فِيهَا مِنَ الْمُؤْمِنِينَ
35਼ ਫੇਰ ਅਸੀਂ ਉਸ ਬਸਤੀ ਵਿੱਚੋਂ ਈਮਾਨ ਵਾਲਿਆਂ ਨੂੰ ਕੱਢ ਲਿਆ।
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
33ਆਇਤ

ਅਨੁਵਾਦ — ਅਜ਼-ਜ਼ਾਰੀਆਤ 33

ਸੂਰਾ ਅਜ਼-ਜ਼ਾਰੀਆਤ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ ਤਾਂ ਜੋ ਅਸੀਂ ਉਸ ’ਤੇ ਖੰਘਰਾਂ ਦਾ ਮੀਂਹ ਵਰ੍ਹਾ…

ਸੂਰਾ ਆਇਤ 33/60 — ਸੂਰਾ ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ਾਰੀਆਤ ਸੁਣੋ, ਸੂਰਾ ਅਜ਼-ਜ਼ਾਰੀਆਤ ਅਨੁਵਾਦ, ਸੂਰਾ ਅਜ਼-ਜ਼ਾਰੀਆਤ mp3, ਸੂਰਾ ਅਜ਼-ਜ਼ਾਰੀਆਤ pdf. ਆਇਤ 31–35. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers