ਅਜ਼-ਜ਼ਾਰੀਆਤ · 34/60
ਅਨੁਵਾਦ ਉਚਾਰਨ — ਅਜ਼-ਜ਼ਾਰੀਆਤ
مُّسَوَّمَةً عِندَ رَبِّكَ لِلْمُسْرِفِينَ ۝٣٤
Musawwamatan `inda rabbika lilmusrifeen
📖 ਪੰਜਾਬੀ ਵਿੱਚ
34਼ ਜਿਹੜੇ ਤੁਹਾਡੇ ਰੱਬ ਕੋਲ ਹੱਦੋਂ ਟੱਪਣ ਵਾਲਿਆਂ (ਉੱਤੇ ਸੁੱਟਣ) ਲਈ ਨਿਸ਼ਾਨ ਲਾਏ ਪਏ ਹਨ।

🎧 ਸੁਣੋ


📜 ਆਇਤ 32-36 — ਅਜ਼-ਜ਼ਾਰੀਆਤ

32قَالُوا إِنَّا أُرْسِلْنَا إِلَىٰ قَوْمٍ مُّجْرِمِينَ
32਼ ਉਹਨਾਂ ਨੇ ਆਖਿਆ ਕਿ ਸਾਨੂੰ ਇਕ ਅਪਰਾਧੀ ਕੌਮ ਵੱਲ ਭੇਜਿਆ ਗਿਆ ਹੈ।
33لِنُرْسِلَ عَلَيْهِمْ حِجَارَةً مِّن طِينٍ
33਼ ਤਾਂ ਜੋ ਅਸੀਂ ਉਸ ’ਤੇ ਖੰਘਰਾਂ ਦਾ ਮੀਂਹ ਵਰ੍ਹਾ ਦੇਈਏ।
34مُّسَوَّمَةً عِندَ رَبِّكَ لِلْمُسْرِفِينَ
34਼ ਜਿਹੜੇ ਤੁਹਾਡੇ ਰੱਬ ਕੋਲ ਹੱਦੋਂ ਟੱਪਣ ਵਾਲਿਆਂ (ਉੱਤੇ ਸੁੱਟਣ) ਲਈ ਨਿਸ਼ਾਨ ਲਾਏ ਪਏ ਹਨ।
35فَأَخْرَجْنَا مَن كَانَ فِيهَا مِنَ الْمُؤْمِنِينَ
35਼ ਫੇਰ ਅਸੀਂ ਉਸ ਬਸਤੀ ਵਿੱਚੋਂ ਈਮਾਨ ਵਾਲਿਆਂ ਨੂੰ ਕੱਢ ਲਿਆ।
36فَمَا وَجَدْنَا فِيهَا غَيْرَ بَيْتٍ مِّنَ الْمُسْلِمِينَ
36਼ ਅਸੀਂ ਉੱਥੇ ਕੇਵਲ ਇਕ ਹੀ ਘਰ ਮੁਸਲਮਾਨਾਂ (ਆਗਿਆਕਾਰੀਆਂ) ਦਾ ਵੇਖਿਆ।1
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
34ਆਇਤ

ਅਨੁਵਾਦ — ਅਜ਼-ਜ਼ਾਰੀਆਤ 34

ਸੂਰਾ ਅਜ਼-ਜ਼ਾਰੀਆਤ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਜਿਹੜੇ ਤੁਹਾਡੇ ਰੱਬ ਕੋਲ ਹੱਦੋਂ ਟੱਪਣ ਵਾਲਿਆਂ (ਉੱਤੇ ਸੁੱਟਣ)…

ਸੂਰਾ ਆਇਤ 34/60 — ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ਾਰੀਆਤ ਸੁਣੋ, ਅਜ਼-ਜ਼ਾਰੀਆਤ ਅਨੁਵਾਦ, ਅਜ਼-ਜ਼ਾਰੀਆਤ mp3, ਅਜ਼-ਜ਼ਾਰੀਆਤ pdf. ਆਇਤ 32–36. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers