ਅਜ਼-ਜ਼ਾਰੀਆਤ · 35/60
ਅਨੁਵਾਦ ਉਚਾਰਨ — ਸੂਰਾ ਅਜ਼-ਜ਼ਾਰੀਆਤ
فَأَخْرَجْنَا مَن كَانَ فِيهَا مِنَ الْمُؤْمِنِينَ ۝٣٥
Fa akhrajnaa man kaana feehaa minal mu`mineen
📖 ਪੰਜਾਬੀ ਵਿੱਚ
35਼ ਫੇਰ ਅਸੀਂ ਉਸ ਬਸਤੀ ਵਿੱਚੋਂ ਈਮਾਨ ਵਾਲਿਆਂ ਨੂੰ ਕੱਢ ਲਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 33-37 — ਸੂਰਾ ਅਜ਼-ਜ਼ਾਰੀਆਤ

33لِنُرْسِلَ عَلَيْهِمْ حِجَارَةً مِّن طِينٍ
33਼ ਤਾਂ ਜੋ ਅਸੀਂ ਉਸ ’ਤੇ ਖੰਘਰਾਂ ਦਾ ਮੀਂਹ ਵਰ੍ਹਾ ਦੇਈਏ।
34مُّسَوَّمَةً عِندَ رَبِّكَ لِلْمُسْرِفِينَ
34਼ ਜਿਹੜੇ ਤੁਹਾਡੇ ਰੱਬ ਕੋਲ ਹੱਦੋਂ ਟੱਪਣ ਵਾਲਿਆਂ (ਉੱਤੇ ਸੁੱਟਣ) ਲਈ ਨਿਸ਼ਾਨ ਲਾਏ ਪਏ ਹਨ।
35فَأَخْرَجْنَا مَن كَانَ فِيهَا مِنَ الْمُؤْمِنِينَ
35਼ ਫੇਰ ਅਸੀਂ ਉਸ ਬਸਤੀ ਵਿੱਚੋਂ ਈਮਾਨ ਵਾਲਿਆਂ ਨੂੰ ਕੱਢ ਲਿਆ।
36فَمَا وَجَدْنَا فِيهَا غَيْرَ بَيْتٍ مِّنَ الْمُسْلِمِينَ
36਼ ਅਸੀਂ ਉੱਥੇ ਕੇਵਲ ਇਕ ਹੀ ਘਰ ਮੁਸਲਮਾਨਾਂ (ਆਗਿਆਕਾਰੀਆਂ) ਦਾ ਵੇਖਿਆ।1
37وَتَرَكْنَا فِيهَا آيَةً لِّلَّذِينَ يَخَافُونَ الْعَذَابَ الْأَلِيمَ
37਼ ਅਸੀਂ ਉਹਨਾਂ ਲੋਕਾਂ ਲਈ, ਜਿਹੜੇ ਦੁਖਦਾਈ ਅਜ਼ਾਬ ਤੋਂ ਡਰਦੇ ਹਨ, ਇਕ ਨਿਸ਼ਾਨੀ ਰੱਖ ਛੱਡੀ।
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
35ਆਇਤ

ਅਨੁਵਾਦ — ਅਜ਼-ਜ਼ਾਰੀਆਤ 35

ਸੂਰਾ ਅਜ਼-ਜ਼ਾਰੀਆਤ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਫੇਰ ਅਸੀਂ ਉਸ ਬਸਤੀ ਵਿੱਚੋਂ ਈਮਾਨ ਵਾਲਿਆਂ ਨੂੰ ਕੱਢ…

ਸੂਰਾ ਆਇਤ 35/60 — ਸੂਰਾ ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ਾਰੀਆਤ ਸੁਣੋ, ਸੂਰਾ ਅਜ਼-ਜ਼ਾਰੀਆਤ ਅਨੁਵਾਦ, ਸੂਰਾ ਅਜ਼-ਜ਼ਾਰੀਆਤ mp3, ਸੂਰਾ ਅਜ਼-ਜ਼ਾਰੀਆਤ pdf. ਆਇਤ 33–37. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers