ਅਜ਼-ਜ਼ਾਰੀਆਤ · 37/60
ਅਨੁਵਾਦ ਉਚਾਰਨ — ਸੂਰਾ ਅਜ਼-ਜ਼ਾਰੀਆਤ
وَتَرَكْنَا فِيهَا آيَةً لِّلَّذِينَ يَخَافُونَ الْعَذَابَ الْأَلِيمَ ۝٣٧
Wa taraknaa feehaaa aayatal lillazeena yakhaafoonal `azaabal aleem
📖 ਪੰਜਾਬੀ ਵਿੱਚ
37਼ ਅਸੀਂ ਉਹਨਾਂ ਲੋਕਾਂ ਲਈ, ਜਿਹੜੇ ਦੁਖਦਾਈ ਅਜ਼ਾਬ ਤੋਂ ਡਰਦੇ ਹਨ, ਇਕ ਨਿਸ਼ਾਨੀ ਰੱਖ ਛੱਡੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 35-39 — ਸੂਰਾ ਅਜ਼-ਜ਼ਾਰੀਆਤ

35فَأَخْرَجْنَا مَن كَانَ فِيهَا مِنَ الْمُؤْمِنِينَ
35਼ ਫੇਰ ਅਸੀਂ ਉਸ ਬਸਤੀ ਵਿੱਚੋਂ ਈਮਾਨ ਵਾਲਿਆਂ ਨੂੰ ਕੱਢ ਲਿਆ।
36فَمَا وَجَدْنَا فِيهَا غَيْرَ بَيْتٍ مِّنَ الْمُسْلِمِينَ
36਼ ਅਸੀਂ ਉੱਥੇ ਕੇਵਲ ਇਕ ਹੀ ਘਰ ਮੁਸਲਮਾਨਾਂ (ਆਗਿਆਕਾਰੀਆਂ) ਦਾ ਵੇਖਿਆ।1
37وَتَرَكْنَا فِيهَا آيَةً لِّلَّذِينَ يَخَافُونَ الْعَذَابَ الْأَلِيمَ
37਼ ਅਸੀਂ ਉਹਨਾਂ ਲੋਕਾਂ ਲਈ, ਜਿਹੜੇ ਦੁਖਦਾਈ ਅਜ਼ਾਬ ਤੋਂ ਡਰਦੇ ਹਨ, ਇਕ ਨਿਸ਼ਾਨੀ ਰੱਖ ਛੱਡੀ।
38وَفِي مُوسَىٰ إِذْ أَرْسَلْنَاهُ إِلَىٰ فِرْعَوْنَ بِسُلْطَانٍ مُّبِينٍ
38਼ ਮੂਸਾ ਦੇ ਕਿੱਸੇ ਵਿਚ ਵੀ ਇਕ ਵੱਡੀ ਨਿਸ਼ਾਨੀ ਹੈ, ਜਦੋਂ ਅਸੀਂ ਉਸ ਨੂੰ ਫ਼ਿਰਔਨ ਵੱਲ ਇਕ ਮੋਅਜਜ਼ਾ (ਸਪਸ਼ਟ ਦਲੀਲਾਂ) ਦੇਕੇ ਭੇਜਿਆ।
39فَتَوَلَّىٰ بِرُكْنِهِ وَقَالَ سَاحِرٌ أَوْ مَجْنُونٌ
39਼ ਉਸ ਨੇ ਆਪਣੀ ਤਾਕਤ ਦੇ ਬਲਬੂਤੇ ’ਤੇ ਹੱਕ ਤੋਂ ਮੂੰਹ ਮੋੜਿਆ ਅਤੇ ਕਿਹਾ ਕਿ ਮੂਸਾ ਤਾਂ ਜਾਦੂਗਰ ਹੈ ਜਾਂ ਸੁਦਾਈ ਹੈ।
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
37ਆਇਤ

ਅਨੁਵਾਦ — ਅਜ਼-ਜ਼ਾਰੀਆਤ 37

ਸੂਰਾ ਅਜ਼-ਜ਼ਾਰੀਆਤ ਆਇਤ 37 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 37਼ ਅਸੀਂ ਉਹਨਾਂ ਲੋਕਾਂ ਲਈ, ਜਿਹੜੇ ਦੁਖਦਾਈ ਅਜ਼ਾਬ ਤੋਂ ਡਰਦੇ…

ਸੂਰਾ ਆਇਤ 37/60 — ਸੂਰਾ ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ਾਰੀਆਤ ਸੁਣੋ, ਸੂਰਾ ਅਜ਼-ਜ਼ਾਰੀਆਤ ਅਨੁਵਾਦ, ਸੂਰਾ ਅਜ਼-ਜ਼ਾਰੀਆਤ mp3, ਸੂਰਾ ਅਜ਼-ਜ਼ਾਰੀਆਤ pdf. ਆਇਤ 35–39. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers