ਅਜ਼-ਜ਼ਾਰੀਆਤ · 40/60
ਅਨੁਵਾਦ ਉਚਾਰਨ — ਸੂਰਾ ਅਜ਼-ਜ਼ਾਰੀਆਤ
فَأَخَذْنَاهُ وَجُنُودَهُ فَنَبَذْنَاهُمْ فِي الْيَمِّ وَهُوَ مُلِيمٌ ۝٤٠
Fa akhaznaahu wa junoo dahoo fanabaznaahum fil yammi wa huwa muleem
📖 ਪੰਜਾਬੀ ਵਿੱਚ
40਼ ਅੰਤ ਅਸੀਂ ਉਸ ਨੂੰ ਅਤੇ ਉਸ ਦੀਆਂ ਫ਼ੌਜਾਂ ਨੂੰ ਫੜ ਲਿਆ ਅਤੇ ਉਹਨਾਂ ਸਾਰਿਆਂ ਨੂੰ ਸਮੁੰਦਰ ਵਿਚ ਸੁੱਟ ਦਿੱਤਾ, ਕਿਉਂ ਜੋ ਉਹ ਨਿੰਦਨ ਯੋਗ ਕੰਮ ਕਰਦੇ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 38-42 — ਸੂਰਾ ਅਜ਼-ਜ਼ਾਰੀਆਤ

38وَفِي مُوسَىٰ إِذْ أَرْسَلْنَاهُ إِلَىٰ فِرْعَوْنَ بِسُلْطَانٍ مُّبِينٍ
38਼ ਮੂਸਾ ਦੇ ਕਿੱਸੇ ਵਿਚ ਵੀ ਇਕ ਵੱਡੀ ਨਿਸ਼ਾਨੀ ਹੈ, ਜਦੋਂ ਅਸੀਂ ਉਸ ਨੂੰ ਫ਼ਿਰਔਨ ਵੱਲ ਇਕ ਮੋਅਜਜ਼ਾ (ਸਪਸ਼ਟ ਦਲੀਲਾਂ) ਦੇਕੇ ਭੇਜਿਆ।
39فَتَوَلَّىٰ بِرُكْنِهِ وَقَالَ سَاحِرٌ أَوْ مَجْنُونٌ
39਼ ਉਸ ਨੇ ਆਪਣੀ ਤਾਕਤ ਦੇ ਬਲਬੂਤੇ ’ਤੇ ਹੱਕ ਤੋਂ ਮੂੰਹ ਮੋੜਿਆ ਅਤੇ ਕਿਹਾ ਕਿ ਮੂਸਾ ਤਾਂ ਜਾਦੂਗਰ ਹੈ ਜਾਂ ਸੁਦਾਈ ਹੈ।
40فَأَخَذْنَاهُ وَجُنُودَهُ فَنَبَذْنَاهُمْ فِي الْيَمِّ وَهُوَ مُلِيمٌ
40਼ ਅੰਤ ਅਸੀਂ ਉਸ ਨੂੰ ਅਤੇ ਉਸ ਦੀਆਂ ਫ਼ੌਜਾਂ ਨੂੰ ਫੜ ਲਿਆ ਅਤੇ ਉਹਨਾਂ ਸਾਰਿਆਂ ਨੂੰ ਸਮੁੰਦਰ ਵਿਚ ਸੁੱਟ ਦਿੱਤਾ, ਕਿਉਂ ਜੋ ਉਹ ਨਿੰਦਨ ਯੋਗ ਕੰਮ ਕਰਦੇ ਸਨ।
41وَفِي عَادٍ إِذْ أَرْسَلْنَا عَلَيْهِمُ الرِّيحَ الْعَقِيمَ
41਼ ਆਦ ਦੇ ਕਿੱਸੇ ਵਿਚ ਵੀ ਨਿਸ਼ਾਨੀਆਂ ਹਨ, ਅਸੀਂ ਉਹਨਾਂ ਉੱਤੇ ਇਕ ਅਸ਼ੁਭ ਹਨੇਰੀ ਭੇਜੀ।
42مَا تَذَرُ مِن شَيْءٍ أَتَتْ عَلَيْهِ إِلَّا جَعَلَتْهُ كَالرَّمِيمِ
42਼ ਜਿਸ ਉੱਤੋਂ ਵੀ ਉਹ ਲੰਘਦੀ ਉਸ ਨੂੰ ਚੂਰਾ-ਚੂਰਾ ਬਣਾ ਛੱਡਦੀ।
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
40ਆਇਤ

ਅਨੁਵਾਦ — ਅਜ਼-ਜ਼ਾਰੀਆਤ 40

ਸੂਰਾ ਅਜ਼-ਜ਼ਾਰੀਆਤ ਆਇਤ 40 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 40਼ ਅੰਤ ਅਸੀਂ ਉਸ ਨੂੰ ਅਤੇ ਉਸ ਦੀਆਂ ਫ਼ੌਜਾਂ ਨੂੰ…

ਸੂਰਾ ਆਇਤ 40/60 — ਸੂਰਾ ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ਾਰੀਆਤ ਸੁਣੋ, ਸੂਰਾ ਅਜ਼-ਜ਼ਾਰੀਆਤ ਅਨੁਵਾਦ, ਸੂਰਾ ਅਜ਼-ਜ਼ਾਰੀਆਤ mp3, ਸੂਰਾ ਅਜ਼-ਜ਼ਾਰੀਆਤ pdf. ਆਇਤ 38–42. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers