ਅਜ਼-ਜ਼ਾਰੀਆਤ · 42/60
ਅਨੁਵਾਦ ਉਚਾਰਨ — ਸੂਰਾ ਅਜ਼-ਜ਼ਾਰੀਆਤ
مَا تَذَرُ مِن شَيْءٍ أَتَتْ عَلَيْهِ إِلَّا جَعَلَتْهُ كَالرَّمِيمِ ۝٤٢
Maa tazaru min shai`in atat `alaihi illaa ja`alat hu karrameem
📖 ਪੰਜਾਬੀ ਵਿੱਚ
42਼ ਜਿਸ ਉੱਤੋਂ ਵੀ ਉਹ ਲੰਘਦੀ ਉਸ ਨੂੰ ਚੂਰਾ-ਚੂਰਾ ਬਣਾ ਛੱਡਦੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 40-44 — ਸੂਰਾ ਅਜ਼-ਜ਼ਾਰੀਆਤ

40فَأَخَذْنَاهُ وَجُنُودَهُ فَنَبَذْنَاهُمْ فِي الْيَمِّ وَهُوَ مُلِيمٌ
40਼ ਅੰਤ ਅਸੀਂ ਉਸ ਨੂੰ ਅਤੇ ਉਸ ਦੀਆਂ ਫ਼ੌਜਾਂ ਨੂੰ ਫੜ ਲਿਆ ਅਤੇ ਉਹਨਾਂ ਸਾਰਿਆਂ ਨੂੰ ਸਮੁੰਦਰ ਵਿਚ ਸੁੱਟ ਦਿੱਤਾ, ਕਿਉਂ ਜੋ ਉਹ ਨਿੰਦਨ ਯੋਗ ਕੰਮ ਕਰਦੇ ਸਨ।
41وَفِي عَادٍ إِذْ أَرْسَلْنَا عَلَيْهِمُ الرِّيحَ الْعَقِيمَ
41਼ ਆਦ ਦੇ ਕਿੱਸੇ ਵਿਚ ਵੀ ਨਿਸ਼ਾਨੀਆਂ ਹਨ, ਅਸੀਂ ਉਹਨਾਂ ਉੱਤੇ ਇਕ ਅਸ਼ੁਭ ਹਨੇਰੀ ਭੇਜੀ।
42مَا تَذَرُ مِن شَيْءٍ أَتَتْ عَلَيْهِ إِلَّا جَعَلَتْهُ كَالرَّمِيمِ
42਼ ਜਿਸ ਉੱਤੋਂ ਵੀ ਉਹ ਲੰਘਦੀ ਉਸ ਨੂੰ ਚੂਰਾ-ਚੂਰਾ ਬਣਾ ਛੱਡਦੀ।
43وَفِي ثَمُودَ إِذْ قِيلَ لَهُمْ تَمَتَّعُوا حَتَّىٰ حِينٍ
43਼ ਸਮੂਦ ਦੇ ਕਿੱਸੇ ਵਿਚ ਵੀ (ਕੁਦਰਤ ਦੀ) ਨਿਸ਼ਾਨੀ ਹੈ ਜਦੋਂ ਉਹਨਾਂ ਨੂੰ (ਉਹਨਾਂ ਦੇ ਰਸੂਲ ਨੇ) ਆਖਿਆ ਸੀ ਕਿ ਤੁਸੀਂ ਇਕ ਵਿਸ਼ੇਸ਼ ਸਮੇਂ ਤਕ (ਸੰਸਾਰ ਦਾ) ਲਾਭ ਉਠਾ ਲਓ।
44فَعَتَوْا عَنْ أَمْرِ رَبِّهِمْ فَأَخَذَتْهُمُ الصَّاعِقَةُ وَهُمْ يَنظُرُونَ
44਼ ਪਰ ਉਹਨਾਂ ਨੇ ਆਪਣੇ ਰੱਬ ਦੇ ਹੁਕਮਾਂ ਦੀ ਉਲੰਘਨਾਂ ਕੀਤੀ, ਅੰਤ ਉਹਨਾਂ ਨੂੰ ਇਕ ਕੜਕ ਨੇ ਆ ਨੱਪਿਆ, ਜਦੋਂ ਕਿ ਉਹ ਉਸ ਨੂੰ ਵੇਖ ਰਹੇ ਸੀ।
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
42ਆਇਤ

ਅਨੁਵਾਦ — ਅਜ਼-ਜ਼ਾਰੀਆਤ 42

ਸੂਰਾ ਅਜ਼-ਜ਼ਾਰੀਆਤ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ ਜਿਸ ਉੱਤੋਂ ਵੀ ਉਹ ਲੰਘਦੀ ਉਸ ਨੂੰ ਚੂਰਾ-ਚੂਰਾ ਬਣਾ…

ਸੂਰਾ ਆਇਤ 42/60 — ਸੂਰਾ ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ਾਰੀਆਤ ਸੁਣੋ, ਸੂਰਾ ਅਜ਼-ਜ਼ਾਰੀਆਤ ਅਨੁਵਾਦ, ਸੂਰਾ ਅਜ਼-ਜ਼ਾਰੀਆਤ mp3, ਸੂਰਾ ਅਜ਼-ਜ਼ਾਰੀਆਤ pdf. ਆਇਤ 40–44. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers