ਅਜ਼-ਜ਼ਾਰੀਆਤ · 43/60
ਅਨੁਵਾਦ ਉਚਾਰਨ — ਅਜ਼-ਜ਼ਾਰੀਆਤ
وَفِي ثَمُودَ إِذْ قِيلَ لَهُمْ تَمَتَّعُوا حَتَّىٰ حِينٍ ۝٤٣
Wa fee Samooda iz qeela lahum tamatta``oo hattaa heen
📖 ਪੰਜਾਬੀ ਵਿੱਚ
43਼ ਸਮੂਦ ਦੇ ਕਿੱਸੇ ਵਿਚ ਵੀ (ਕੁਦਰਤ ਦੀ) ਨਿਸ਼ਾਨੀ ਹੈ ਜਦੋਂ ਉਹਨਾਂ ਨੂੰ (ਉਹਨਾਂ ਦੇ ਰਸੂਲ ਨੇ) ਆਖਿਆ ਸੀ ਕਿ ਤੁਸੀਂ ਇਕ ਵਿਸ਼ੇਸ਼ ਸਮੇਂ ਤਕ (ਸੰਸਾਰ ਦਾ) ਲਾਭ ਉਠਾ ਲਓ।
🎧 ਸੁਣੋ

📜 ਆਇਤ 41-45 — ਅਜ਼-ਜ਼ਾਰੀਆਤ

41وَفِي عَادٍ إِذْ أَرْسَلْنَا عَلَيْهِمُ الرِّيحَ الْعَقِيمَ
41਼ ਆਦ ਦੇ ਕਿੱਸੇ ਵਿਚ ਵੀ ਨਿਸ਼ਾਨੀਆਂ ਹਨ, ਅਸੀਂ ਉਹਨਾਂ ਉੱਤੇ ਇਕ ਅਸ਼ੁਭ ਹਨੇਰੀ ਭੇਜੀ।
42مَا تَذَرُ مِن شَيْءٍ أَتَتْ عَلَيْهِ إِلَّا جَعَلَتْهُ كَالرَّمِيمِ
42਼ ਜਿਸ ਉੱਤੋਂ ਵੀ ਉਹ ਲੰਘਦੀ ਉਸ ਨੂੰ ਚੂਰਾ-ਚੂਰਾ ਬਣਾ ਛੱਡਦੀ।
43وَفِي ثَمُودَ إِذْ قِيلَ لَهُمْ تَمَتَّعُوا حَتَّىٰ حِينٍ
43਼ ਸਮੂਦ ਦੇ ਕਿੱਸੇ ਵਿਚ ਵੀ (ਕੁਦਰਤ ਦੀ) ਨਿਸ਼ਾਨੀ ਹੈ ਜਦੋਂ ਉਹਨਾਂ ਨੂੰ (ਉਹਨਾਂ ਦੇ ਰਸੂਲ ਨੇ) ਆਖਿਆ ਸੀ ਕਿ ਤੁਸੀਂ ਇਕ ਵਿਸ਼ੇਸ਼ ਸਮੇਂ ਤਕ (ਸੰਸਾਰ ਦਾ) ਲਾਭ ਉਠਾ ਲਓ।
44فَعَتَوْا عَنْ أَمْرِ رَبِّهِمْ فَأَخَذَتْهُمُ الصَّاعِقَةُ وَهُمْ يَنظُرُونَ
44਼ ਪਰ ਉਹਨਾਂ ਨੇ ਆਪਣੇ ਰੱਬ ਦੇ ਹੁਕਮਾਂ ਦੀ ਉਲੰਘਨਾਂ ਕੀਤੀ, ਅੰਤ ਉਹਨਾਂ ਨੂੰ ਇਕ ਕੜਕ ਨੇ ਆ ਨੱਪਿਆ, ਜਦੋਂ ਕਿ ਉਹ ਉਸ ਨੂੰ ਵੇਖ ਰਹੇ ਸੀ।
45فَمَا اسْتَطَاعُوا مِن قِيَامٍ وَمَا كَانُوا مُنتَصِرِينَ
45਼ ਫੇਰ ਨਾ ਤਾਂ ਉਹਨਾਂ ਵਿਚ ਉੱਠਣ ਦੀ ਹਿੱਮਤ ਸੀ ਤੇ ਨਾ ਹੀ ਉਹ ਆਪਣਾ ਬਦਲਾ ਲੈ ਸਕਦੇ ਸੀ।
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
43ਆਇਤ

ਅਨੁਵਾਦ — ਅਜ਼-ਜ਼ਾਰੀਆਤ 43

ਸੂਰਾ ਅਜ਼-ਜ਼ਾਰੀਆਤ ਆਇਤ 43 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 43਼ ਸਮੂਦ ਦੇ ਕਿੱਸੇ ਵਿਚ ਵੀ (ਕੁਦਰਤ ਦੀ) ਨਿਸ਼ਾਨੀ ਹੈ…

ਸੂਰਾ ਆਇਤ 43/60 — ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ਾਰੀਆਤ ਸੁਣੋ, ਅਜ਼-ਜ਼ਾਰੀਆਤ ਅਨੁਵਾਦ, ਅਜ਼-ਜ਼ਾਰੀਆਤ mp3, ਅਜ਼-ਜ਼ਾਰੀਆਤ pdf. ਆਇਤ 41–45. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers