ਅਜ਼-ਜ਼ਾਰੀਆਤ · 44/60
ਅਨੁਵਾਦ ਉਚਾਰਨ — ਸੂਰਾ ਅਜ਼-ਜ਼ਾਰੀਆਤ
فَعَتَوْا عَنْ أَمْرِ رَبِّهِمْ فَأَخَذَتْهُمُ الصَّاعِقَةُ وَهُمْ يَنظُرُونَ ۝٤٤
Fa`ataw `an amri Rabbihim fa akhazal humus saa`iqatu wa hum yanzuroon
📖 ਪੰਜਾਬੀ ਵਿੱਚ
44਼ ਪਰ ਉਹਨਾਂ ਨੇ ਆਪਣੇ ਰੱਬ ਦੇ ਹੁਕਮਾਂ ਦੀ ਉਲੰਘਨਾਂ ਕੀਤੀ, ਅੰਤ ਉਹਨਾਂ ਨੂੰ ਇਕ ਕੜਕ ਨੇ ਆ ਨੱਪਿਆ, ਜਦੋਂ ਕਿ ਉਹ ਉਸ ਨੂੰ ਵੇਖ ਰਹੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 42-46 — ਸੂਰਾ ਅਜ਼-ਜ਼ਾਰੀਆਤ

42مَا تَذَرُ مِن شَيْءٍ أَتَتْ عَلَيْهِ إِلَّا جَعَلَتْهُ كَالرَّمِيمِ
42਼ ਜਿਸ ਉੱਤੋਂ ਵੀ ਉਹ ਲੰਘਦੀ ਉਸ ਨੂੰ ਚੂਰਾ-ਚੂਰਾ ਬਣਾ ਛੱਡਦੀ।
43وَفِي ثَمُودَ إِذْ قِيلَ لَهُمْ تَمَتَّعُوا حَتَّىٰ حِينٍ
43਼ ਸਮੂਦ ਦੇ ਕਿੱਸੇ ਵਿਚ ਵੀ (ਕੁਦਰਤ ਦੀ) ਨਿਸ਼ਾਨੀ ਹੈ ਜਦੋਂ ਉਹਨਾਂ ਨੂੰ (ਉਹਨਾਂ ਦੇ ਰਸੂਲ ਨੇ) ਆਖਿਆ ਸੀ ਕਿ ਤੁਸੀਂ ਇਕ ਵਿਸ਼ੇਸ਼ ਸਮੇਂ ਤਕ (ਸੰਸਾਰ ਦਾ) ਲਾਭ ਉਠਾ ਲਓ।
44فَعَتَوْا عَنْ أَمْرِ رَبِّهِمْ فَأَخَذَتْهُمُ الصَّاعِقَةُ وَهُمْ يَنظُرُونَ
44਼ ਪਰ ਉਹਨਾਂ ਨੇ ਆਪਣੇ ਰੱਬ ਦੇ ਹੁਕਮਾਂ ਦੀ ਉਲੰਘਨਾਂ ਕੀਤੀ, ਅੰਤ ਉਹਨਾਂ ਨੂੰ ਇਕ ਕੜਕ ਨੇ ਆ ਨੱਪਿਆ, ਜਦੋਂ ਕਿ ਉਹ ਉਸ ਨੂੰ ਵੇਖ ਰਹੇ ਸੀ।
45فَمَا اسْتَطَاعُوا مِن قِيَامٍ وَمَا كَانُوا مُنتَصِرِينَ
45਼ ਫੇਰ ਨਾ ਤਾਂ ਉਹਨਾਂ ਵਿਚ ਉੱਠਣ ਦੀ ਹਿੱਮਤ ਸੀ ਤੇ ਨਾ ਹੀ ਉਹ ਆਪਣਾ ਬਦਲਾ ਲੈ ਸਕਦੇ ਸੀ।
46وَقَوْمَ نُوحٍ مِّن قَبْلُ ۖ إِنَّهُمْ كَانُوا قَوْمًا فَاسِقِينَ
46਼ ਇਸ ਤੋਂ ਪਹਿਲਾਂ ਅਸੀਂ ਨੂਹ ਦੀ ਕੌਮ ਨੂੰ ਹਲਾਕ ਕੀਤਾ, ਬੇਸ਼ੱਕ ਉਹ ਲੋਕ ਨਾ-ਫ਼ਰਮਾਨ ਸਨ।
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
44ਆਇਤ

ਅਨੁਵਾਦ — ਅਜ਼-ਜ਼ਾਰੀਆਤ 44

ਸੂਰਾ ਅਜ਼-ਜ਼ਾਰੀਆਤ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ ਪਰ ਉਹਨਾਂ ਨੇ ਆਪਣੇ ਰੱਬ ਦੇ ਹੁਕਮਾਂ ਦੀ ਉਲੰਘਨਾਂ…

ਸੂਰਾ ਆਇਤ 44/60 — ਸੂਰਾ ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ਾਰੀਆਤ ਸੁਣੋ, ਸੂਰਾ ਅਜ਼-ਜ਼ਾਰੀਆਤ ਅਨੁਵਾਦ, ਸੂਰਾ ਅਜ਼-ਜ਼ਾਰੀਆਤ mp3, ਸੂਰਾ ਅਜ਼-ਜ਼ਾਰੀਆਤ pdf. ਆਇਤ 42–46. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers