ਅਜ਼-ਜ਼ਾਰੀਆਤ · 46/60
ਅਨੁਵਾਦ ਉਚਾਰਨ — ਸੂਰਾ ਅਜ਼-ਜ਼ਾਰੀਆਤ
وَقَوْمَ نُوحٍ مِّن قَبْلُ ۖ إِنَّهُمْ كَانُوا قَوْمًا فَاسِقِينَ ۝٤٦
Wa qawma Noohim min qablu innahum kaano qawman faasiqeen
📖 ਪੰਜਾਬੀ ਵਿੱਚ
46਼ ਇਸ ਤੋਂ ਪਹਿਲਾਂ ਅਸੀਂ ਨੂਹ ਦੀ ਕੌਮ ਨੂੰ ਹਲਾਕ ਕੀਤਾ, ਬੇਸ਼ੱਕ ਉਹ ਲੋਕ ਨਾ-ਫ਼ਰਮਾਨ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 44-48 — ਸੂਰਾ ਅਜ਼-ਜ਼ਾਰੀਆਤ

44فَعَتَوْا عَنْ أَمْرِ رَبِّهِمْ فَأَخَذَتْهُمُ الصَّاعِقَةُ وَهُمْ يَنظُرُونَ
44਼ ਪਰ ਉਹਨਾਂ ਨੇ ਆਪਣੇ ਰੱਬ ਦੇ ਹੁਕਮਾਂ ਦੀ ਉਲੰਘਨਾਂ ਕੀਤੀ, ਅੰਤ ਉਹਨਾਂ ਨੂੰ ਇਕ ਕੜਕ ਨੇ ਆ ਨੱਪਿਆ, ਜਦੋਂ ਕਿ ਉਹ ਉਸ ਨੂੰ ਵੇਖ ਰਹੇ ਸੀ।
45فَمَا اسْتَطَاعُوا مِن قِيَامٍ وَمَا كَانُوا مُنتَصِرِينَ
45਼ ਫੇਰ ਨਾ ਤਾਂ ਉਹਨਾਂ ਵਿਚ ਉੱਠਣ ਦੀ ਹਿੱਮਤ ਸੀ ਤੇ ਨਾ ਹੀ ਉਹ ਆਪਣਾ ਬਦਲਾ ਲੈ ਸਕਦੇ ਸੀ।
46وَقَوْمَ نُوحٍ مِّن قَبْلُ ۖ إِنَّهُمْ كَانُوا قَوْمًا فَاسِقِينَ
46਼ ਇਸ ਤੋਂ ਪਹਿਲਾਂ ਅਸੀਂ ਨੂਹ ਦੀ ਕੌਮ ਨੂੰ ਹਲਾਕ ਕੀਤਾ, ਬੇਸ਼ੱਕ ਉਹ ਲੋਕ ਨਾ-ਫ਼ਰਮਾਨ ਸਨ।
47وَالسَّمَاءَ بَنَيْنَاهَا بِأَيْدٍ وَإِنَّا لَمُوسِعُونَ
47਼ ਅਕਾਸ਼ ਨੂੰ ਅਸੀਂ ਆਪਣੇ ਹੱਥੀ ਬਣਾਇਆ, ਬੇਸ਼ੱਕ ਅਸੀਂ ਇਸ ਦੀ ਸਮਰਥਾ ਰੱਖਦੇ ਹਾਂ।
48وَالْأَرْضَ فَرَشْنَاهَا فَنِعْمَ الْمَاهِدُونَ
48਼ ਅਸੀਂ ਧਰਤੀ ਨੂੰ (ਫ਼ਰਸ਼ ਵਾਂਗ) ਵਿਛਾਇਆ, ਅਸੀਂ ਕਿੰਨੇ ਵਧੀਆ ਵਿਛਾਉਣ ਵਾਲੇ ਹਾਂ।
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
46ਆਇਤ

ਅਨੁਵਾਦ — ਅਜ਼-ਜ਼ਾਰੀਆਤ 46

ਸੂਰਾ ਅਜ਼-ਜ਼ਾਰੀਆਤ ਆਇਤ 46 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 46਼ ਇਸ ਤੋਂ ਪਹਿਲਾਂ ਅਸੀਂ ਨੂਹ ਦੀ ਕੌਮ ਨੂੰ ਹਲਾਕ…

ਸੂਰਾ ਆਇਤ 46/60 — ਸੂਰਾ ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ਾਰੀਆਤ ਸੁਣੋ, ਸੂਰਾ ਅਜ਼-ਜ਼ਾਰੀਆਤ ਅਨੁਵਾਦ, ਸੂਰਾ ਅਜ਼-ਜ਼ਾਰੀਆਤ mp3, ਸੂਰਾ ਅਜ਼-ਜ਼ਾਰੀਆਤ pdf. ਆਇਤ 44–48. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers