ਅਜ਼-ਜ਼ਾਰੀਆਤ · 48/60
ਅਨੁਵਾਦ ਉਚਾਰਨ — ਸੂਰਾ ਅਜ਼-ਜ਼ਾਰੀਆਤ
وَالْأَرْضَ فَرَشْنَاهَا فَنِعْمَ الْمَاهِدُونَ ۝٤٨
Wal arda farashnaahaa fani`mal maahidoon
📖 ਪੰਜਾਬੀ ਵਿੱਚ
48਼ ਅਸੀਂ ਧਰਤੀ ਨੂੰ (ਫ਼ਰਸ਼ ਵਾਂਗ) ਵਿਛਾਇਆ, ਅਸੀਂ ਕਿੰਨੇ ਵਧੀਆ ਵਿਛਾਉਣ ਵਾਲੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 46-50 — ਸੂਰਾ ਅਜ਼-ਜ਼ਾਰੀਆਤ

46وَقَوْمَ نُوحٍ مِّن قَبْلُ ۖ إِنَّهُمْ كَانُوا قَوْمًا فَاسِقِينَ
46਼ ਇਸ ਤੋਂ ਪਹਿਲਾਂ ਅਸੀਂ ਨੂਹ ਦੀ ਕੌਮ ਨੂੰ ਹਲਾਕ ਕੀਤਾ, ਬੇਸ਼ੱਕ ਉਹ ਲੋਕ ਨਾ-ਫ਼ਰਮਾਨ ਸਨ।
47وَالسَّمَاءَ بَنَيْنَاهَا بِأَيْدٍ وَإِنَّا لَمُوسِعُونَ
47਼ ਅਕਾਸ਼ ਨੂੰ ਅਸੀਂ ਆਪਣੇ ਹੱਥੀ ਬਣਾਇਆ, ਬੇਸ਼ੱਕ ਅਸੀਂ ਇਸ ਦੀ ਸਮਰਥਾ ਰੱਖਦੇ ਹਾਂ।
48وَالْأَرْضَ فَرَشْنَاهَا فَنِعْمَ الْمَاهِدُونَ
48਼ ਅਸੀਂ ਧਰਤੀ ਨੂੰ (ਫ਼ਰਸ਼ ਵਾਂਗ) ਵਿਛਾਇਆ, ਅਸੀਂ ਕਿੰਨੇ ਵਧੀਆ ਵਿਛਾਉਣ ਵਾਲੇ ਹਾਂ।
49وَمِن كُلِّ شَيْءٍ خَلَقْنَا زَوْجَيْنِ لَعَلَّكُمْ تَذَكَّرُونَ
49਼ ਅਸੀਂ ਹਰ ਜੀਵ-ਜੰਤੂ ਦਾ ਜੋੜਾ ਪੈਦਾ ਕੀਤਾ ਤਾਂ ਜੋ ਤੁਸੀਂ ਨਸੀਹਤ ਪ੍ਰਾਪਤ ਕਰ ਸਕੋ।
50فَفِرُّوا إِلَى اللَّهِ ۖ إِنِّي لَكُم مِّنْهُ نَذِيرٌ مُّبِينٌ
50਼ ਸੋ ਤੁਸੀਂ ਅੱਲਾਹ ਵੱਲ ਨੱਸੋ, ਮੈਂ ਤੁਹਾਨੂੰ ਉਸ (ਅਜ਼ਾਬ) ਤੋਂ ਸਪਸ਼ਟ ਰੂਪ ਵਿਚ ਡਰਾਉਣ ਵਾਲਾ ਹਾਂ।1
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
48ਆਇਤ

ਅਨੁਵਾਦ — ਅਜ਼-ਜ਼ਾਰੀਆਤ 48

ਸੂਰਾ ਅਜ਼-ਜ਼ਾਰੀਆਤ ਆਇਤ 48 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 48਼ ਅਸੀਂ ਧਰਤੀ ਨੂੰ (ਫ਼ਰਸ਼ ਵਾਂਗ) ਵਿਛਾਇਆ, ਅਸੀਂ ਕਿੰਨੇ ਵਧੀਆ…

ਸੂਰਾ ਆਇਤ 48/60 — ਸੂਰਾ ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ਾਰੀਆਤ ਸੁਣੋ, ਸੂਰਾ ਅਜ਼-ਜ਼ਾਰੀਆਤ ਅਨੁਵਾਦ, ਸੂਰਾ ਅਜ਼-ਜ਼ਾਰੀਆਤ mp3, ਸੂਰਾ ਅਜ਼-ਜ਼ਾਰੀਆਤ pdf. ਆਇਤ 46–50. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers