ਅਜ਼-ਜ਼ਾਰੀਆਤ · 49/60
ਅਨੁਵਾਦ ਉਚਾਰਨ — ਸੂਰਾ ਅਜ਼-ਜ਼ਾਰੀਆਤ
وَمِن كُلِّ شَيْءٍ خَلَقْنَا زَوْجَيْنِ لَعَلَّكُمْ تَذَكَّرُونَ ۝٤٩
Wa min kulli shai`in khalaqnaa zawjaini la`allakum tazakkaroon
📖 ਪੰਜਾਬੀ ਵਿੱਚ
49਼ ਅਸੀਂ ਹਰ ਜੀਵ-ਜੰਤੂ ਦਾ ਜੋੜਾ ਪੈਦਾ ਕੀਤਾ ਤਾਂ ਜੋ ਤੁਸੀਂ ਨਸੀਹਤ ਪ੍ਰਾਪਤ ਕਰ ਸਕੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 47-51 — ਸੂਰਾ ਅਜ਼-ਜ਼ਾਰੀਆਤ

47وَالسَّمَاءَ بَنَيْنَاهَا بِأَيْدٍ وَإِنَّا لَمُوسِعُونَ
47਼ ਅਕਾਸ਼ ਨੂੰ ਅਸੀਂ ਆਪਣੇ ਹੱਥੀ ਬਣਾਇਆ, ਬੇਸ਼ੱਕ ਅਸੀਂ ਇਸ ਦੀ ਸਮਰਥਾ ਰੱਖਦੇ ਹਾਂ।
48وَالْأَرْضَ فَرَشْنَاهَا فَنِعْمَ الْمَاهِدُونَ
48਼ ਅਸੀਂ ਧਰਤੀ ਨੂੰ (ਫ਼ਰਸ਼ ਵਾਂਗ) ਵਿਛਾਇਆ, ਅਸੀਂ ਕਿੰਨੇ ਵਧੀਆ ਵਿਛਾਉਣ ਵਾਲੇ ਹਾਂ।
49وَمِن كُلِّ شَيْءٍ خَلَقْنَا زَوْجَيْنِ لَعَلَّكُمْ تَذَكَّرُونَ
49਼ ਅਸੀਂ ਹਰ ਜੀਵ-ਜੰਤੂ ਦਾ ਜੋੜਾ ਪੈਦਾ ਕੀਤਾ ਤਾਂ ਜੋ ਤੁਸੀਂ ਨਸੀਹਤ ਪ੍ਰਾਪਤ ਕਰ ਸਕੋ।
50فَفِرُّوا إِلَى اللَّهِ ۖ إِنِّي لَكُم مِّنْهُ نَذِيرٌ مُّبِينٌ
50਼ ਸੋ ਤੁਸੀਂ ਅੱਲਾਹ ਵੱਲ ਨੱਸੋ, ਮੈਂ ਤੁਹਾਨੂੰ ਉਸ (ਅਜ਼ਾਬ) ਤੋਂ ਸਪਸ਼ਟ ਰੂਪ ਵਿਚ ਡਰਾਉਣ ਵਾਲਾ ਹਾਂ।1
51وَلَا تَجْعَلُوا مَعَ اللَّهِ إِلَٰهًا آخَرَ ۖ إِنِّي لَكُم مِّنْهُ نَذِيرٌ مُّبِينٌ
51਼ ਤੁਸੀਂ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਇਸ਼ਟ ਨਾ ਬਣਾਓ, ਨਿਰਸੰਦੇਹ, ਮੈਂ ਤੁਹਾਨੂੰ ਇਸ ਤੋਂ ਸਪਸ਼ਟ ਰੂਪ ਵਿਚ ਡਰਾਉਣ ਵਾਲਾ ਹਾਂ।
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
49ਆਇਤ

ਅਨੁਵਾਦ — ਅਜ਼-ਜ਼ਾਰੀਆਤ 49

ਸੂਰਾ ਅਜ਼-ਜ਼ਾਰੀਆਤ ਆਇਤ 49 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 49਼ ਅਸੀਂ ਹਰ ਜੀਵ-ਜੰਤੂ ਦਾ ਜੋੜਾ ਪੈਦਾ ਕੀਤਾ ਤਾਂ ਜੋ…

ਸੂਰਾ ਆਇਤ 49/60 — ਸੂਰਾ ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ਾਰੀਆਤ ਸੁਣੋ, ਸੂਰਾ ਅਜ਼-ਜ਼ਾਰੀਆਤ ਅਨੁਵਾਦ, ਸੂਰਾ ਅਜ਼-ਜ਼ਾਰੀਆਤ mp3, ਸੂਰਾ ਅਜ਼-ਜ਼ਾਰੀਆਤ pdf. ਆਇਤ 47–51. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers