ਅਜ਼-ਜ਼ਾਰੀਆਤ · 50/60
ਅਨੁਵਾਦ ਉਚਾਰਨ — ਸੂਰਾ ਅਜ਼-ਜ਼ਾਰੀਆਤ
فَفِرُّوا إِلَى اللَّهِ ۖ إِنِّي لَكُم مِّنْهُ نَذِيرٌ مُّبِينٌ ۝٥٠
Fafirrooo ilal laahi innee lakum minhu nazeerum mubeen
📖 ਪੰਜਾਬੀ ਵਿੱਚ
50਼ ਸੋ ਤੁਸੀਂ ਅੱਲਾਹ ਵੱਲ ਨੱਸੋ, ਮੈਂ ਤੁਹਾਨੂੰ ਉਸ (ਅਜ਼ਾਬ) ਤੋਂ ਸਪਸ਼ਟ ਰੂਪ ਵਿਚ ਡਰਾਉਣ ਵਾਲਾ ਹਾਂ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 48-52 — ਸੂਰਾ ਅਜ਼-ਜ਼ਾਰੀਆਤ

48وَالْأَرْضَ فَرَشْنَاهَا فَنِعْمَ الْمَاهِدُونَ
48਼ ਅਸੀਂ ਧਰਤੀ ਨੂੰ (ਫ਼ਰਸ਼ ਵਾਂਗ) ਵਿਛਾਇਆ, ਅਸੀਂ ਕਿੰਨੇ ਵਧੀਆ ਵਿਛਾਉਣ ਵਾਲੇ ਹਾਂ।
49وَمِن كُلِّ شَيْءٍ خَلَقْنَا زَوْجَيْنِ لَعَلَّكُمْ تَذَكَّرُونَ
49਼ ਅਸੀਂ ਹਰ ਜੀਵ-ਜੰਤੂ ਦਾ ਜੋੜਾ ਪੈਦਾ ਕੀਤਾ ਤਾਂ ਜੋ ਤੁਸੀਂ ਨਸੀਹਤ ਪ੍ਰਾਪਤ ਕਰ ਸਕੋ।
50فَفِرُّوا إِلَى اللَّهِ ۖ إِنِّي لَكُم مِّنْهُ نَذِيرٌ مُّبِينٌ
50਼ ਸੋ ਤੁਸੀਂ ਅੱਲਾਹ ਵੱਲ ਨੱਸੋ, ਮੈਂ ਤੁਹਾਨੂੰ ਉਸ (ਅਜ਼ਾਬ) ਤੋਂ ਸਪਸ਼ਟ ਰੂਪ ਵਿਚ ਡਰਾਉਣ ਵਾਲਾ ਹਾਂ।1
51وَلَا تَجْعَلُوا مَعَ اللَّهِ إِلَٰهًا آخَرَ ۖ إِنِّي لَكُم مِّنْهُ نَذِيرٌ مُّبِينٌ
51਼ ਤੁਸੀਂ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਇਸ਼ਟ ਨਾ ਬਣਾਓ, ਨਿਰਸੰਦੇਹ, ਮੈਂ ਤੁਹਾਨੂੰ ਇਸ ਤੋਂ ਸਪਸ਼ਟ ਰੂਪ ਵਿਚ ਡਰਾਉਣ ਵਾਲਾ ਹਾਂ।
52كَذَٰلِكَ مَا أَتَى الَّذِينَ مِن قَبْلِهِم مِّن رَّسُولٍ إِلَّا قَالُوا سَاحِرٌ أَوْ مَجْنُونٌ
52਼ ਇਸੇ ਤਰ੍ਹਾਂ ਜਿਹੜੇ ਲੋਕ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਉਹਨਾਂ ਕੋਲ ਜਿਹੜਾ ਵੀ ਰਸੂਲ ਆਇਆ ਤਾਂ ਉਹਨਾਂ ਨੇ ਬਸ ਇਹੋ ਆਖਿਆ ਕਿ ਇਹ ਤਾਂ ਜਾਦੂਗਰ ਹੈ ਜਾਂ ਕੋਈ ਸੁਦਾਈ ਹੈ।
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
50ਆਇਤ

ਅਨੁਵਾਦ — ਅਜ਼-ਜ਼ਾਰੀਆਤ 50

ਸੂਰਾ ਅਜ਼-ਜ਼ਾਰੀਆਤ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ ਸੋ ਤੁਸੀਂ ਅੱਲਾਹ ਵੱਲ ਨੱਸੋ, ਮੈਂ ਤੁਹਾਨੂੰ ਉਸ (ਅਜ਼ਾਬ)…

ਸੂਰਾ ਆਇਤ 50/60 — ਸੂਰਾ ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ਾਰੀਆਤ ਸੁਣੋ, ਸੂਰਾ ਅਜ਼-ਜ਼ਾਰੀਆਤ ਅਨੁਵਾਦ, ਸੂਰਾ ਅਜ਼-ਜ਼ਾਰੀਆਤ mp3, ਸੂਰਾ ਅਜ਼-ਜ਼ਾਰੀਆਤ pdf. ਆਇਤ 48–52. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers