ਅਜ਼-ਜ਼ਾਰੀਆਤ · 52/60
ਅਨੁਵਾਦ ਉਚਾਰਨ — ਸੂਰਾ ਅਜ਼-ਜ਼ਾਰੀਆਤ
كَذَٰلِكَ مَا أَتَى الَّذِينَ مِن قَبْلِهِم مِّن رَّسُولٍ إِلَّا قَالُوا سَاحِرٌ أَوْ مَجْنُونٌ ۝٥٢
Kazaalika maaa atal lazeena min qablihim mir Rasoolin illaa qaaloo saahirun aw majnoon
📖 ਪੰਜਾਬੀ ਵਿੱਚ
52਼ ਇਸੇ ਤਰ੍ਹਾਂ ਜਿਹੜੇ ਲੋਕ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਉਹਨਾਂ ਕੋਲ ਜਿਹੜਾ ਵੀ ਰਸੂਲ ਆਇਆ ਤਾਂ ਉਹਨਾਂ ਨੇ ਬਸ ਇਹੋ ਆਖਿਆ ਕਿ ਇਹ ਤਾਂ ਜਾਦੂਗਰ ਹੈ ਜਾਂ ਕੋਈ ਸੁਦਾਈ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 50-54 — ਸੂਰਾ ਅਜ਼-ਜ਼ਾਰੀਆਤ

50فَفِرُّوا إِلَى اللَّهِ ۖ إِنِّي لَكُم مِّنْهُ نَذِيرٌ مُّبِينٌ
50਼ ਸੋ ਤੁਸੀਂ ਅੱਲਾਹ ਵੱਲ ਨੱਸੋ, ਮੈਂ ਤੁਹਾਨੂੰ ਉਸ (ਅਜ਼ਾਬ) ਤੋਂ ਸਪਸ਼ਟ ਰੂਪ ਵਿਚ ਡਰਾਉਣ ਵਾਲਾ ਹਾਂ।1
51وَلَا تَجْعَلُوا مَعَ اللَّهِ إِلَٰهًا آخَرَ ۖ إِنِّي لَكُم مِّنْهُ نَذِيرٌ مُّبِينٌ
51਼ ਤੁਸੀਂ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਇਸ਼ਟ ਨਾ ਬਣਾਓ, ਨਿਰਸੰਦੇਹ, ਮੈਂ ਤੁਹਾਨੂੰ ਇਸ ਤੋਂ ਸਪਸ਼ਟ ਰੂਪ ਵਿਚ ਡਰਾਉਣ ਵਾਲਾ ਹਾਂ।
52كَذَٰلِكَ مَا أَتَى الَّذِينَ مِن قَبْلِهِم مِّن رَّسُولٍ إِلَّا قَالُوا سَاحِرٌ أَوْ مَجْنُونٌ
52਼ ਇਸੇ ਤਰ੍ਹਾਂ ਜਿਹੜੇ ਲੋਕ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਉਹਨਾਂ ਕੋਲ ਜਿਹੜਾ ਵੀ ਰਸੂਲ ਆਇਆ ਤਾਂ ਉਹਨਾਂ ਨੇ ਬਸ ਇਹੋ ਆਖਿਆ ਕਿ ਇਹ ਤਾਂ ਜਾਦੂਗਰ ਹੈ ਜਾਂ ਕੋਈ ਸੁਦਾਈ ਹੈ।
53أَتَوَاصَوْا بِهِ ۚ بَلْ هُمْ قَوْمٌ طَاغُونَ
53਼ ਕੀ ਉਹ ਇਕ ਦੂਜੇ ਨੂੰ ਇਹੋ ਗੱਲ ਦੱਸਦੇ ਆਏ ਹਨ ? ਨਹੀਂ ਸਗੋਂ ਉਹ ਤਾਂ ਸਾਰੇ ਬਾਗ਼ੀ ਹਨ।
54فَتَوَلَّ عَنْهُمْ فَمَا أَنتَ بِمَلُومٍ
54਼ (ਹੇ ਨਬੀ!) ਜੇ ਤੁਸੀਂ ਇਹਨਾਂ ਤੋਂ ਮੂੰਹ ਫੇਰ ਲਓ ਤਾਂ ਤੁਹਾਡੇ ਲਈ ਕੋਈ ਗੁਨਾਹ ਨਹੀਂ।
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
52ਆਇਤ

ਅਨੁਵਾਦ — ਅਜ਼-ਜ਼ਾਰੀਆਤ 52

ਸੂਰਾ ਅਜ਼-ਜ਼ਾਰੀਆਤ ਆਇਤ 52 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 52਼ ਇਸੇ ਤਰ੍ਹਾਂ ਜਿਹੜੇ ਲੋਕ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ…

ਸੂਰਾ ਆਇਤ 52/60 — ਸੂਰਾ ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ਾਰੀਆਤ ਸੁਣੋ, ਸੂਰਾ ਅਜ਼-ਜ਼ਾਰੀਆਤ ਅਨੁਵਾਦ, ਸੂਰਾ ਅਜ਼-ਜ਼ਾਰੀਆਤ mp3, ਸੂਰਾ ਅਜ਼-ਜ਼ਾਰੀਆਤ pdf. ਆਇਤ 50–54. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers