ਅਜ਼-ਜ਼ਾਰੀਆਤ · 53/60
ਅਨੁਵਾਦ ਉਚਾਰਨ — ਸੂਰਾ ਅਜ਼-ਜ਼ਾਰੀਆਤ
أَتَوَاصَوْا بِهِ ۚ بَلْ هُمْ قَوْمٌ طَاغُونَ ۝٥٣
Atawaasaw bih; bal hum qawmun taaghoon
📖 ਪੰਜਾਬੀ ਵਿੱਚ
53਼ ਕੀ ਉਹ ਇਕ ਦੂਜੇ ਨੂੰ ਇਹੋ ਗੱਲ ਦੱਸਦੇ ਆਏ ਹਨ ? ਨਹੀਂ ਸਗੋਂ ਉਹ ਤਾਂ ਸਾਰੇ ਬਾਗ਼ੀ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 51-55 — ਸੂਰਾ ਅਜ਼-ਜ਼ਾਰੀਆਤ

51وَلَا تَجْعَلُوا مَعَ اللَّهِ إِلَٰهًا آخَرَ ۖ إِنِّي لَكُم مِّنْهُ نَذِيرٌ مُّبِينٌ
51਼ ਤੁਸੀਂ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਇਸ਼ਟ ਨਾ ਬਣਾਓ, ਨਿਰਸੰਦੇਹ, ਮੈਂ ਤੁਹਾਨੂੰ ਇਸ ਤੋਂ ਸਪਸ਼ਟ ਰੂਪ ਵਿਚ ਡਰਾਉਣ ਵਾਲਾ ਹਾਂ।
52كَذَٰلِكَ مَا أَتَى الَّذِينَ مِن قَبْلِهِم مِّن رَّسُولٍ إِلَّا قَالُوا سَاحِرٌ أَوْ مَجْنُونٌ
52਼ ਇਸੇ ਤਰ੍ਹਾਂ ਜਿਹੜੇ ਲੋਕ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਉਹਨਾਂ ਕੋਲ ਜਿਹੜਾ ਵੀ ਰਸੂਲ ਆਇਆ ਤਾਂ ਉਹਨਾਂ ਨੇ ਬਸ ਇਹੋ ਆਖਿਆ ਕਿ ਇਹ ਤਾਂ ਜਾਦੂਗਰ ਹੈ ਜਾਂ ਕੋਈ ਸੁਦਾਈ ਹੈ।
53أَتَوَاصَوْا بِهِ ۚ بَلْ هُمْ قَوْمٌ طَاغُونَ
53਼ ਕੀ ਉਹ ਇਕ ਦੂਜੇ ਨੂੰ ਇਹੋ ਗੱਲ ਦੱਸਦੇ ਆਏ ਹਨ ? ਨਹੀਂ ਸਗੋਂ ਉਹ ਤਾਂ ਸਾਰੇ ਬਾਗ਼ੀ ਹਨ।
54فَتَوَلَّ عَنْهُمْ فَمَا أَنتَ بِمَلُومٍ
54਼ (ਹੇ ਨਬੀ!) ਜੇ ਤੁਸੀਂ ਇਹਨਾਂ ਤੋਂ ਮੂੰਹ ਫੇਰ ਲਓ ਤਾਂ ਤੁਹਾਡੇ ਲਈ ਕੋਈ ਗੁਨਾਹ ਨਹੀਂ।
55وَذَكِّرْ فَإِنَّ الذِّكْرَىٰ تَنفَعُ الْمُؤْمِنِينَ
55਼ ਸੋ ਤੁਸੀਂ ਨਸੀਹਤ ਕਰਦੇ ਰਹੋ ਕਿਉਂ ਜੋ ਨਸੀਹਤ ਕਰਨਾ ਈਮਾਨ ਵਾਲਿਆਂ ਲਈ ਲਾਹੇਵੰਦ ਹੈ।
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
53ਆਇਤ

ਅਨੁਵਾਦ — ਅਜ਼-ਜ਼ਾਰੀਆਤ 53

ਸੂਰਾ ਅਜ਼-ਜ਼ਾਰੀਆਤ ਆਇਤ 53 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 53਼ ਕੀ ਉਹ ਇਕ ਦੂਜੇ ਨੂੰ ਇਹੋ ਗੱਲ ਦੱਸਦੇ ਆਏ…

ਸੂਰਾ ਆਇਤ 53/60 — ਸੂਰਾ ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ਾਰੀਆਤ ਸੁਣੋ, ਸੂਰਾ ਅਜ਼-ਜ਼ਾਰੀਆਤ ਅਨੁਵਾਦ, ਸੂਰਾ ਅਜ਼-ਜ਼ਾਰੀਆਤ mp3, ਸੂਰਾ ਅਜ਼-ਜ਼ਾਰੀਆਤ pdf. ਆਇਤ 51–55. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers