ਅਜ਼-ਜ਼ਾਰੀਆਤ · 54/60
ਅਨੁਵਾਦ ਉਚਾਰਨ — ਸੂਰਾ ਅਜ਼-ਜ਼ਾਰੀਆਤ
فَتَوَلَّ عَنْهُمْ فَمَا أَنتَ بِمَلُومٍ ۝٥٤
Fatawalla `anhum famaaa anta bimaloom
📖 ਪੰਜਾਬੀ ਵਿੱਚ
54਼ (ਹੇ ਨਬੀ!) ਜੇ ਤੁਸੀਂ ਇਹਨਾਂ ਤੋਂ ਮੂੰਹ ਫੇਰ ਲਓ ਤਾਂ ਤੁਹਾਡੇ ਲਈ ਕੋਈ ਗੁਨਾਹ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 52-56 — ਸੂਰਾ ਅਜ਼-ਜ਼ਾਰੀਆਤ

52كَذَٰلِكَ مَا أَتَى الَّذِينَ مِن قَبْلِهِم مِّن رَّسُولٍ إِلَّا قَالُوا سَاحِرٌ أَوْ مَجْنُونٌ
52਼ ਇਸੇ ਤਰ੍ਹਾਂ ਜਿਹੜੇ ਲੋਕ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਉਹਨਾਂ ਕੋਲ ਜਿਹੜਾ ਵੀ ਰਸੂਲ ਆਇਆ ਤਾਂ ਉਹਨਾਂ ਨੇ ਬਸ ਇਹੋ ਆਖਿਆ ਕਿ ਇਹ ਤਾਂ ਜਾਦੂਗਰ ਹੈ ਜਾਂ ਕੋਈ ਸੁਦਾਈ ਹੈ।
53أَتَوَاصَوْا بِهِ ۚ بَلْ هُمْ قَوْمٌ طَاغُونَ
53਼ ਕੀ ਉਹ ਇਕ ਦੂਜੇ ਨੂੰ ਇਹੋ ਗੱਲ ਦੱਸਦੇ ਆਏ ਹਨ ? ਨਹੀਂ ਸਗੋਂ ਉਹ ਤਾਂ ਸਾਰੇ ਬਾਗ਼ੀ ਹਨ।
54فَتَوَلَّ عَنْهُمْ فَمَا أَنتَ بِمَلُومٍ
54਼ (ਹੇ ਨਬੀ!) ਜੇ ਤੁਸੀਂ ਇਹਨਾਂ ਤੋਂ ਮੂੰਹ ਫੇਰ ਲਓ ਤਾਂ ਤੁਹਾਡੇ ਲਈ ਕੋਈ ਗੁਨਾਹ ਨਹੀਂ।
55وَذَكِّرْ فَإِنَّ الذِّكْرَىٰ تَنفَعُ الْمُؤْمِنِينَ
55਼ ਸੋ ਤੁਸੀਂ ਨਸੀਹਤ ਕਰਦੇ ਰਹੋ ਕਿਉਂ ਜੋ ਨਸੀਹਤ ਕਰਨਾ ਈਮਾਨ ਵਾਲਿਆਂ ਲਈ ਲਾਹੇਵੰਦ ਹੈ।
56وَمَا خَلَقْتُ الْجِنَّ وَالْإِنسَ إِلَّا لِيَعْبُدُونِ
56਼ ਮੈਂਨੇ ਜਿੰਨਾਂ ਅਤੇ ਮਨੁੱਖਾਂ ਨੂੰ ਕੇਵਲ ਇਸ ਲਈ ਸਾਜਿਆ ਹੈ ਕਿ ਉਹ ਮੇਰੀ ਹੀ ਬੰਦਗੀ ਕਰਨ।
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
54ਆਇਤ

ਅਨੁਵਾਦ — ਅਜ਼-ਜ਼ਾਰੀਆਤ 54

ਸੂਰਾ ਅਜ਼-ਜ਼ਾਰੀਆਤ ਆਇਤ 54 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 54਼ (ਹੇ ਨਬੀ!) ਜੇ ਤੁਸੀਂ ਇਹਨਾਂ ਤੋਂ ਮੂੰਹ ਫੇਰ ਲਓ…

ਸੂਰਾ ਆਇਤ 54/60 — ਸੂਰਾ ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ਾਰੀਆਤ ਸੁਣੋ, ਸੂਰਾ ਅਜ਼-ਜ਼ਾਰੀਆਤ ਅਨੁਵਾਦ, ਸੂਰਾ ਅਜ਼-ਜ਼ਾਰੀਆਤ mp3, ਸੂਰਾ ਅਜ਼-ਜ਼ਾਰੀਆਤ pdf. ਆਇਤ 52–56. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers