ਅਜ਼-ਜ਼ਾਰੀਆਤ · 55/60
ਅਨੁਵਾਦ ਉਚਾਰਨ — ਸੂਰਾ ਅਜ਼-ਜ਼ਾਰੀਆਤ
وَذَكِّرْ فَإِنَّ الذِّكْرَىٰ تَنفَعُ الْمُؤْمِنِينَ ۝٥٥
Wa zakkir fa innaz zikraa tanfa`ul mu`mineen
📖 ਪੰਜਾਬੀ ਵਿੱਚ
55਼ ਸੋ ਤੁਸੀਂ ਨਸੀਹਤ ਕਰਦੇ ਰਹੋ ਕਿਉਂ ਜੋ ਨਸੀਹਤ ਕਰਨਾ ਈਮਾਨ ਵਾਲਿਆਂ ਲਈ ਲਾਹੇਵੰਦ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 53-57 — ਸੂਰਾ ਅਜ਼-ਜ਼ਾਰੀਆਤ

53أَتَوَاصَوْا بِهِ ۚ بَلْ هُمْ قَوْمٌ طَاغُونَ
53਼ ਕੀ ਉਹ ਇਕ ਦੂਜੇ ਨੂੰ ਇਹੋ ਗੱਲ ਦੱਸਦੇ ਆਏ ਹਨ ? ਨਹੀਂ ਸਗੋਂ ਉਹ ਤਾਂ ਸਾਰੇ ਬਾਗ਼ੀ ਹਨ।
54فَتَوَلَّ عَنْهُمْ فَمَا أَنتَ بِمَلُومٍ
54਼ (ਹੇ ਨਬੀ!) ਜੇ ਤੁਸੀਂ ਇਹਨਾਂ ਤੋਂ ਮੂੰਹ ਫੇਰ ਲਓ ਤਾਂ ਤੁਹਾਡੇ ਲਈ ਕੋਈ ਗੁਨਾਹ ਨਹੀਂ।
55وَذَكِّرْ فَإِنَّ الذِّكْرَىٰ تَنفَعُ الْمُؤْمِنِينَ
55਼ ਸੋ ਤੁਸੀਂ ਨਸੀਹਤ ਕਰਦੇ ਰਹੋ ਕਿਉਂ ਜੋ ਨਸੀਹਤ ਕਰਨਾ ਈਮਾਨ ਵਾਲਿਆਂ ਲਈ ਲਾਹੇਵੰਦ ਹੈ।
56وَمَا خَلَقْتُ الْجِنَّ وَالْإِنسَ إِلَّا لِيَعْبُدُونِ
56਼ ਮੈਂਨੇ ਜਿੰਨਾਂ ਅਤੇ ਮਨੁੱਖਾਂ ਨੂੰ ਕੇਵਲ ਇਸ ਲਈ ਸਾਜਿਆ ਹੈ ਕਿ ਉਹ ਮੇਰੀ ਹੀ ਬੰਦਗੀ ਕਰਨ।
57مَا أُرِيدُ مِنْهُم مِّن رِّزْقٍ وَمَا أُرِيدُ أَن يُطْعِمُونِ
57਼ ਮੈਂ ਉਹਨਾਂ ਕੋਲੋਂ ਕੋਈ ਰੋਜ਼ੀ ਨਹੀਂ ਚਾਹੁੰਦਾ ਤੇ ਨਾ ਹੀ ਮੈਂ ਇਹ ਚਾਹੁੰਦਾ ਹਾਂ ਕਿ ਉਹ ਮੈਨੂੰ ਖਵਾਉਣ।
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
55ਆਇਤ

ਅਨੁਵਾਦ — ਅਜ਼-ਜ਼ਾਰੀਆਤ 55

ਸੂਰਾ ਅਜ਼-ਜ਼ਾਰੀਆਤ ਆਇਤ 55 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 55਼ ਸੋ ਤੁਸੀਂ ਨਸੀਹਤ ਕਰਦੇ ਰਹੋ ਕਿਉਂ ਜੋ ਨਸੀਹਤ ਕਰਨਾ…

ਸੂਰਾ ਆਇਤ 55/60 — ਸੂਰਾ ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ਾਰੀਆਤ ਸੁਣੋ, ਸੂਰਾ ਅਜ਼-ਜ਼ਾਰੀਆਤ ਅਨੁਵਾਦ, ਸੂਰਾ ਅਜ਼-ਜ਼ਾਰੀਆਤ mp3, ਸੂਰਾ ਅਜ਼-ਜ਼ਾਰੀਆਤ pdf. ਆਇਤ 53–57. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers