ਅਜ਼-ਜ਼ਾਰੀਆਤ · 59/60
ਅਨੁਵਾਦ ਉਚਾਰਨ — ਸੂਰਾ ਅਜ਼-ਜ਼ਾਰੀਆਤ
فَإِنَّ لِلَّذِينَ ظَلَمُوا ذَنُوبًا مِّثْلَ ذَنُوبِ أَصْحَابِهِمْ فَلَا يَسْتَعْجِلُونِ ۝٥٩
Fa inna lillazeena zalamoo zanoobam misla zanoobi ashaabihim falaa yasta`jiloon
📖 ਪੰਜਾਬੀ ਵਿੱਚ
59਼ ਸੋ ਜਿਨ੍ਹਾਂ ਨੇ ਵਧੀਕੀਆਂ ਕੀਤੀਆਂ ਹਨ ਉਹਨਾਂ ਦੇ ਭਾਗਾਂ ਵਿਚ ਅਜ਼ਾਬ ਹੈ ਜਿਵੇਂ ਉਹਨਾਂ ਦੇ ਸਾਥੀਆਂ ਦੇ ਭਾਗਾਂ ਵਿਚ ਸੀ। ਇਸ ਲਈ ਇਹ ਲੋਕ ਮੈਂਥੋ (ਅਜ਼ਾਬ ਲਈ) ਕਾਹਲੀ ਨਾ ਪਾਉਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 57-60 — ਸੂਰਾ ਅਜ਼-ਜ਼ਾਰੀਆਤ

57مَا أُرِيدُ مِنْهُم مِّن رِّزْقٍ وَمَا أُرِيدُ أَن يُطْعِمُونِ
57਼ ਮੈਂ ਉਹਨਾਂ ਕੋਲੋਂ ਕੋਈ ਰੋਜ਼ੀ ਨਹੀਂ ਚਾਹੁੰਦਾ ਤੇ ਨਾ ਹੀ ਮੈਂ ਇਹ ਚਾਹੁੰਦਾ ਹਾਂ ਕਿ ਉਹ ਮੈਨੂੰ ਖਵਾਉਣ।
58إِنَّ اللَّهَ هُوَ الرَّزَّاقُ ذُو الْقُوَّةِ الْمَتِينُ
58਼ ਨਿਰਸੰਦੇਹ, ਅੱਲਾਹ ਤਾਂ ਆਪ ਹੀ ਰੋਜ਼ੀ ਦੇਣ ਵਾਲਾ ਹੈ, ਵੱਡਾ ਜ਼ੋਰਾਵਰ ਤੇ ਸ਼ਕਤੀਸ਼ਾਲੀ ਹੈ।
59فَإِنَّ لِلَّذِينَ ظَلَمُوا ذَنُوبًا مِّثْلَ ذَنُوبِ أَصْحَابِهِمْ فَلَا يَسْتَعْجِلُونِ
59਼ ਸੋ ਜਿਨ੍ਹਾਂ ਨੇ ਵਧੀਕੀਆਂ ਕੀਤੀਆਂ ਹਨ ਉਹਨਾਂ ਦੇ ਭਾਗਾਂ ਵਿਚ ਅਜ਼ਾਬ ਹੈ ਜਿਵੇਂ ਉਹਨਾਂ ਦੇ ਸਾਥੀਆਂ ਦੇ ਭਾਗਾਂ ਵਿਚ ਸੀ। ਇਸ ਲਈ ਇਹ ਲੋਕ ਮੈਂਥੋ (ਅਜ਼ਾਬ ਲਈ) ਕਾਹਲੀ ਨਾ ਪਾਉਣ।
60فَوَيْلٌ لِّلَّذِينَ كَفَرُوا مِن يَوْمِهِمُ الَّذِي يُوعَدُونَ
60਼ ਅੰਤ ਇਨਕਾਰੀਆਂ ਲਈ ਬਰਬਾਦੀ ਹੈ, ਉਸ ਦਿਹਾੜੇ ਜਿਸ ਦਾ ਇਹਨਾਂ ਨਾਲ ਵਾਅਦਾ ਕੀਤਾ ਜਾ ਰਿਹਾ ਹੈ।1
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
59ਆਇਤ

ਅਨੁਵਾਦ — ਅਜ਼-ਜ਼ਾਰੀਆਤ 59

ਸੂਰਾ ਅਜ਼-ਜ਼ਾਰੀਆਤ ਆਇਤ 59 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 59਼ ਸੋ ਜਿਨ੍ਹਾਂ ਨੇ ਵਧੀਕੀਆਂ ਕੀਤੀਆਂ ਹਨ ਉਹਨਾਂ ਦੇ ਭਾਗਾਂ…

ਸੂਰਾ ਆਇਤ 59/60 — ਸੂਰਾ ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ਾਰੀਆਤ ਸੁਣੋ, ਸੂਰਾ ਅਜ਼-ਜ਼ਾਰੀਆਤ ਅਨੁਵਾਦ, ਸੂਰਾ ਅਜ਼-ਜ਼ਾਰੀਆਤ mp3, ਸੂਰਾ ਅਜ਼-ਜ਼ਾਰੀਆਤ pdf. ਆਇਤ 57–60. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers