ਅਜ਼-ਜ਼ਾਰੀਆਤ · 6/60
ਅਨੁਵਾਦ ਉਚਾਰਨ — ਅਜ਼-ਜ਼ਾਰੀਆਤ
وَإِنَّ الدِّينَ لَوَاقِعٌ ۝٦
Wa innad deena la waaqi
📖 ਪੰਜਾਬੀ ਵਿੱਚ
6਼ ਨਿਰਸੰਦੇਹ, ਕਰਮਾਂ ਦਾ ਬਦਲਾ ਜ਼ਰੂਰ ਮਿਲਣ ਵਾਲਾ ਹੈ।

🎧 ਸੁਣੋ


📜 ਆਇਤ 4-8 — ਅਜ਼-ਜ਼ਾਰੀਆਤ

4فَالْمُقَسِّمَاتِ أَمْرًا
4਼ (ਸੁੰਹ) ਉਹਨਾਂ ਫ਼ਰਿਸ਼ਤਿਆਂ ਦੀ ਜਿਹੜੇ ਕੰਮ ਵੰਡਣ ਵਾਲੇ ਹਨ।
5إِنَّمَا تُوعَدُونَ لَصَادِقٌ
5਼ ਕਿ ਬੇਸ਼ੱਕ (ਕਿਆਮਤ ਦਿਹਾੜੇ) ਜਿਸ ਦਾ ਵਾਅਦਾ ਤੁਹਾਡੇ ਨਾਲ ਕੀਤਾ ਜਾ ਰਿਹਾ ਹੈ ਉਹ ਸੱਚਾ ਹੈ।
6وَإِنَّ الدِّينَ لَوَاقِعٌ
6਼ ਨਿਰਸੰਦੇਹ, ਕਰਮਾਂ ਦਾ ਬਦਲਾ ਜ਼ਰੂਰ ਮਿਲਣ ਵਾਲਾ ਹੈ।
7وَالسَّمَاءِ ذَاتِ الْحُبُكِ
7਼ ਸੁੰਹ ਹੈ ਉਨ੍ਹਾਂ ਅਕਾਸ਼ਾਂ ਦੀ ਜਿਹੜੇ ਰਾਹਾਂ ਵਾਲੇ ਹਨ।
8إِنَّكُمْ لَفِي قَوْلٍ مُّخْتَلِفٍ
8਼ ਬੇਸ਼ੱਕ ਤੁਸੀਂ (ਪਰਲੋਕ ਬਾਰੇ) ਵਾਦ ਵਿਵਾਦ ਵਿਚ ਪਏ ਹੋਏ ਹੋ।
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
6ਆਇਤ

ਅਨੁਵਾਦ — ਅਜ਼-ਜ਼ਾਰੀਆਤ 6

ਸੂਰਾ ਅਜ਼-ਜ਼ਾਰੀਆਤ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਨਿਰਸੰਦੇਹ, ਕਰਮਾਂ ਦਾ ਬਦਲਾ ਜ਼ਰੂਰ ਮਿਲਣ ਵਾਲਾ ਹੈ।

ਸੂਰਾ ਆਇਤ 6/60 — ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ਾਰੀਆਤ ਸੁਣੋ, ਅਜ਼-ਜ਼ਾਰੀਆਤ ਅਨੁਵਾਦ, ਅਜ਼-ਜ਼ਾਰੀਆਤ mp3, ਅਜ਼-ਜ਼ਾਰੀਆਤ pdf. ਆਇਤ 4–8. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers