ਅਜ਼-ਜ਼ਾਰੀਆਤ · 8/60
ਅਨੁਵਾਦ ਉਚਾਰਨ — ਸੂਰਾ ਅਜ਼-ਜ਼ਾਰੀਆਤ
إِنَّكُمْ لَفِي قَوْلٍ مُّخْتَلِفٍ ۝٨
Innakum lafee qawlim mukhtalif
📖 ਪੰਜਾਬੀ ਵਿੱਚ
8਼ ਬੇਸ਼ੱਕ ਤੁਸੀਂ (ਪਰਲੋਕ ਬਾਰੇ) ਵਾਦ ਵਿਵਾਦ ਵਿਚ ਪਏ ਹੋਏ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਜ਼-ਜ਼ਾਰੀਆਤ

6وَإِنَّ الدِّينَ لَوَاقِعٌ
6਼ ਨਿਰਸੰਦੇਹ, ਕਰਮਾਂ ਦਾ ਬਦਲਾ ਜ਼ਰੂਰ ਮਿਲਣ ਵਾਲਾ ਹੈ।
7وَالسَّمَاءِ ذَاتِ الْحُبُكِ
7਼ ਸੁੰਹ ਹੈ ਉਨ੍ਹਾਂ ਅਕਾਸ਼ਾਂ ਦੀ ਜਿਹੜੇ ਰਾਹਾਂ ਵਾਲੇ ਹਨ।
8إِنَّكُمْ لَفِي قَوْلٍ مُّخْتَلِفٍ
8਼ ਬੇਸ਼ੱਕ ਤੁਸੀਂ (ਪਰਲੋਕ ਬਾਰੇ) ਵਾਦ ਵਿਵਾਦ ਵਿਚ ਪਏ ਹੋਏ ਹੋ।
9يُؤْفَكُ عَنْهُ مَنْ أُفِكَ
9਼ ਉਸ ਈਮਾਨ ਤੋਂ ਉਹੀਓ ਬੇਮੁੱਖ ਹੁੰਦਾ ਹੈ ਜਿਹੜਾ ਭਲਾਈ ਤੋਂ ਬੇਮੁਖਾ ਹੋਵੇ।
10قُتِلَ الْخَرَّاصُونَ
10਼ ਅਟਕਲ-ਪੱਚੂ ਗੱਲਾਂ ਕਰਨ ਵਾਲੇ ਤਾਂ ਮਾਰੇ ਗਏ।
ਅਜ਼-ਜ਼ਾਰੀਆਤਕੁਰਾਨ ਸੂਚੀ
60ਆਇਤ
MeccanRevelation
8ਆਇਤ

ਅਨੁਵਾਦ — ਅਜ਼-ਜ਼ਾਰੀਆਤ 8

ਸੂਰਾ ਅਜ਼-ਜ਼ਾਰੀਆਤ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਬੇਸ਼ੱਕ ਤੁਸੀਂ (ਪਰਲੋਕ ਬਾਰੇ) ਵਾਦ ਵਿਵਾਦ ਵਿਚ ਪਏ ਹੋਏ…

ਸੂਰਾ ਆਇਤ 8/60 — ਸੂਰਾ ਅਜ਼-ਜ਼ਾਰੀਆਤ الذاريات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ਾਰੀਆਤ ਸੁਣੋ, ਸੂਰਾ ਅਜ਼-ਜ਼ਾਰੀਆਤ ਅਨੁਵਾਦ, ਸੂਰਾ ਅਜ਼-ਜ਼ਾਰੀਆਤ mp3, ਸੂਰਾ ਅਜ਼-ਜ਼ਾਰੀਆਤ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers