ਅਤ-ਤੂਰ · 13/49
ਅਨੁਵਾਦ ਉਚਾਰਨ — ਸੂਰਾ ਅਤ-ਤੂਰ
يَوْمَ يُدَعُّونَ إِلَىٰ نَارِ جَهَنَّمَ دَعًّا ۝١٣
Yawma yuda`-`oona ilaa naari jahannama da`-`aa
📖 ਪੰਜਾਬੀ ਵਿੱਚ
13਼ ਜਿਸ ਦਿਨ ਉਹਨਾਂ ਨੂੰ ਧੱਕੇ ਮਾਰ-ਮਾਰ ਕੇ ਨਰਕ ਦੀ ਅੱਗ ਵਿਚ ਧਕੇਲਿਆ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਤ-ਤੂਰ

11فَوَيْلٌ يَوْمَئِذٍ لِّلْمُكَذِّبِينَ
11਼ ਸੋ ਉਸ ਦਿਨ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।
12الَّذِينَ هُمْ فِي خَوْضٍ يَلْعَبُونَ
12਼ ਜਿਹੜੇ ਹੱਕ ਨੂੰ ਝੁਠਲਾਉਣ ਵਿਚ ਖੇਡ ਵਜੋਂ ਮਸਤ ਹਨ।
13يَوْمَ يُدَعُّونَ إِلَىٰ نَارِ جَهَنَّمَ دَعًّا
13਼ ਜਿਸ ਦਿਨ ਉਹਨਾਂ ਨੂੰ ਧੱਕੇ ਮਾਰ-ਮਾਰ ਕੇ ਨਰਕ ਦੀ ਅੱਗ ਵਿਚ ਧਕੇਲਿਆ ਜਾਵੇਗਾ।
14هَٰذِهِ النَّارُ الَّتِي كُنتُم بِهَا تُكَذِّبُونَ
14਼ ਆਖਿਆ ਜਾਵੇਗਾ ਕਿ ਇਹੋ ਹੈ ਉਹ ਅੱਗ ਜਿਸ ਨੂੰ ਤੁਸੀਂ ਝੁਠਲਾਇਆ ਕਰਦੇ ਸੀ।
15أَفَسِحْرٌ هَٰذَا أَمْ أَنتُمْ لَا تُبْصِرُونَ
15਼ ਕੀ ਇਹ ਜਾਦੂ ਹੈ? ਜਾਂ ਤੁਸੀਂ ਵੇਖਦੇ ਹੀ ਨਹੀਂ?
ਅਤ-ਤੂਰਕੁਰਾਨ ਸੂਚੀ
49ਆਇਤ
MeccanRevelation
13ਆਇਤ

ਅਨੁਵਾਦ — ਅਤ-ਤੂਰ 13

ਸੂਰਾ ਅਤ-ਤੂਰ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਜਿਸ ਦਿਨ ਉਹਨਾਂ ਨੂੰ ਧੱਕੇ ਮਾਰ-ਮਾਰ ਕੇ ਨਰਕ ਦੀ…

ਸੂਰਾ ਆਇਤ 13/49 — ਸੂਰਾ ਅਤ-ਤੂਰ الطور (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੂਰ ਸੁਣੋ, ਸੂਰਾ ਅਤ-ਤੂਰ ਅਨੁਵਾਦ, ਸੂਰਾ ਅਤ-ਤੂਰ mp3, ਸੂਰਾ ਅਤ-ਤੂਰ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers