ਅਤ-ਤੂਰ · 14/49
ਅਨੁਵਾਦ ਉਚਾਰਨ — ਸੂਰਾ ਅਤ-ਤੂਰ
هَٰذِهِ النَّارُ الَّتِي كُنتُم بِهَا تُكَذِّبُونَ ۝١٤
Haazihin naarul latee kuntum bihaa tukazziboon
📖 ਪੰਜਾਬੀ ਵਿੱਚ
14਼ ਆਖਿਆ ਜਾਵੇਗਾ ਕਿ ਇਹੋ ਹੈ ਉਹ ਅੱਗ ਜਿਸ ਨੂੰ ਤੁਸੀਂ ਝੁਠਲਾਇਆ ਕਰਦੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 12-16 — ਸੂਰਾ ਅਤ-ਤੂਰ

12الَّذِينَ هُمْ فِي خَوْضٍ يَلْعَبُونَ
12਼ ਜਿਹੜੇ ਹੱਕ ਨੂੰ ਝੁਠਲਾਉਣ ਵਿਚ ਖੇਡ ਵਜੋਂ ਮਸਤ ਹਨ।
13يَوْمَ يُدَعُّونَ إِلَىٰ نَارِ جَهَنَّمَ دَعًّا
13਼ ਜਿਸ ਦਿਨ ਉਹਨਾਂ ਨੂੰ ਧੱਕੇ ਮਾਰ-ਮਾਰ ਕੇ ਨਰਕ ਦੀ ਅੱਗ ਵਿਚ ਧਕੇਲਿਆ ਜਾਵੇਗਾ।
14هَٰذِهِ النَّارُ الَّتِي كُنتُم بِهَا تُكَذِّبُونَ
14਼ ਆਖਿਆ ਜਾਵੇਗਾ ਕਿ ਇਹੋ ਹੈ ਉਹ ਅੱਗ ਜਿਸ ਨੂੰ ਤੁਸੀਂ ਝੁਠਲਾਇਆ ਕਰਦੇ ਸੀ।
15أَفَسِحْرٌ هَٰذَا أَمْ أَنتُمْ لَا تُبْصِرُونَ
15਼ ਕੀ ਇਹ ਜਾਦੂ ਹੈ? ਜਾਂ ਤੁਸੀਂ ਵੇਖਦੇ ਹੀ ਨਹੀਂ?
16اصْلَوْهَا فَاصْبِرُوا أَوْ لَا تَصْبِرُوا سَوَاءٌ عَلَيْكُمْ ۖ إِنَّمَا تُجْزَوْنَ مَا كُنتُمْ تَعْمَلُونَ
16਼ ਹੁਣ ਤੁਸੀਂ ਇਸ ਨਰਕ ਵਿਚ ਦਾਖ਼ਲ ਹੋ ਜਾਓ, ਹੁਣ ਭਾਵੇਂ ਤੁਸੀਂ ਸਬਰ ਕਰੋ ਜਾਂ ਨਾ ਕਰੋ, ਤੁਹਾਡੇ ਲਈ ਇੱਕ ਬਰਾਬਰ ਹੈ। ਤੁਹਾਨੂੰ ਉਸੇ ਦੀ ਸਜ਼ਾ ਦਿੱਤੀ ਜਾਵੇਗੀ ਜੋ ਤੁਸੀਂ ਕਰਦੇ ਸੀ।
ਅਤ-ਤੂਰਕੁਰਾਨ ਸੂਚੀ
49ਆਇਤ
MeccanRevelation
14ਆਇਤ

ਅਨੁਵਾਦ — ਅਤ-ਤੂਰ 14

ਸੂਰਾ ਅਤ-ਤੂਰ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਆਖਿਆ ਜਾਵੇਗਾ ਕਿ ਇਹੋ ਹੈ ਉਹ ਅੱਗ ਜਿਸ ਨੂੰ…

ਸੂਰਾ ਆਇਤ 14/49 — ਸੂਰਾ ਅਤ-ਤੂਰ الطور (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੂਰ ਸੁਣੋ, ਸੂਰਾ ਅਤ-ਤੂਰ ਅਨੁਵਾਦ, ਸੂਰਾ ਅਤ-ਤੂਰ mp3, ਸੂਰਾ ਅਤ-ਤੂਰ pdf. ਆਇਤ 12–16. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers