ਅਤ-ਤੂਰ · 15/49
ਅਨੁਵਾਦ ਉਚਾਰਨ — ਸੂਰਾ ਅਤ-ਤੂਰ
أَفَسِحْرٌ هَٰذَا أَمْ أَنتُمْ لَا تُبْصِرُونَ ۝١٥
Afasihrun haazaaaa am antum laa tubsiroon
📖 ਪੰਜਾਬੀ ਵਿੱਚ
15਼ ਕੀ ਇਹ ਜਾਦੂ ਹੈ? ਜਾਂ ਤੁਸੀਂ ਵੇਖਦੇ ਹੀ ਨਹੀਂ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਤ-ਤੂਰ

13يَوْمَ يُدَعُّونَ إِلَىٰ نَارِ جَهَنَّمَ دَعًّا
13਼ ਜਿਸ ਦਿਨ ਉਹਨਾਂ ਨੂੰ ਧੱਕੇ ਮਾਰ-ਮਾਰ ਕੇ ਨਰਕ ਦੀ ਅੱਗ ਵਿਚ ਧਕੇਲਿਆ ਜਾਵੇਗਾ।
14هَٰذِهِ النَّارُ الَّتِي كُنتُم بِهَا تُكَذِّبُونَ
14਼ ਆਖਿਆ ਜਾਵੇਗਾ ਕਿ ਇਹੋ ਹੈ ਉਹ ਅੱਗ ਜਿਸ ਨੂੰ ਤੁਸੀਂ ਝੁਠਲਾਇਆ ਕਰਦੇ ਸੀ।
15أَفَسِحْرٌ هَٰذَا أَمْ أَنتُمْ لَا تُبْصِرُونَ
15਼ ਕੀ ਇਹ ਜਾਦੂ ਹੈ? ਜਾਂ ਤੁਸੀਂ ਵੇਖਦੇ ਹੀ ਨਹੀਂ?
16اصْلَوْهَا فَاصْبِرُوا أَوْ لَا تَصْبِرُوا سَوَاءٌ عَلَيْكُمْ ۖ إِنَّمَا تُجْزَوْنَ مَا كُنتُمْ تَعْمَلُونَ
16਼ ਹੁਣ ਤੁਸੀਂ ਇਸ ਨਰਕ ਵਿਚ ਦਾਖ਼ਲ ਹੋ ਜਾਓ, ਹੁਣ ਭਾਵੇਂ ਤੁਸੀਂ ਸਬਰ ਕਰੋ ਜਾਂ ਨਾ ਕਰੋ, ਤੁਹਾਡੇ ਲਈ ਇੱਕ ਬਰਾਬਰ ਹੈ। ਤੁਹਾਨੂੰ ਉਸੇ ਦੀ ਸਜ਼ਾ ਦਿੱਤੀ ਜਾਵੇਗੀ ਜੋ ਤੁਸੀਂ ਕਰਦੇ ਸੀ।
17إِنَّ الْمُتَّقِينَ فِي جَنَّاتٍ وَنَعِيمٍ
17਼ ਨਿਰਸੰਦੇਹ, ਮੁੱਤਕੀਨ (ਰੱਬ ਤੋਂ ਡਰਨ ਵਾਲੇ) ਬਾਗ਼ਾਂ ਅਤੇ ਨਿਅਮਤਾਂ ਵਿਚ ਹੋਣਗੇ।
ਅਤ-ਤੂਰਕੁਰਾਨ ਸੂਚੀ
49ਆਇਤ
MeccanRevelation
15ਆਇਤ

ਅਨੁਵਾਦ — ਅਤ-ਤੂਰ 15

ਸੂਰਾ ਅਤ-ਤੂਰ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਕੀ ਇਹ ਜਾਦੂ ਹੈ? ਜਾਂ ਤੁਸੀਂ ਵੇਖਦੇ ਹੀ ਨਹੀਂ?

ਸੂਰਾ ਆਇਤ 15/49 — ਸੂਰਾ ਅਤ-ਤੂਰ الطور (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੂਰ ਸੁਣੋ, ਸੂਰਾ ਅਤ-ਤੂਰ ਅਨੁਵਾਦ, ਸੂਰਾ ਅਤ-ਤੂਰ mp3, ਸੂਰਾ ਅਤ-ਤੂਰ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers