ਅਤ-ਤੂਰ · 18/49
ਅਨੁਵਾਦ ਉਚਾਰਨ — ਸੂਰਾ ਅਤ-ਤੂਰ
فَاكِهِينَ بِمَا آتَاهُمْ رَبُّهُمْ وَوَقَاهُمْ رَبُّهُمْ عَذَابَ الْجَحِيمِ ۝١٨
Faakiheena bimaaa aataahum rabbuhum wa waqaahum rabbuhum `azaabal jaheem
📖 ਪੰਜਾਬੀ ਵਿੱਚ
18਼ ਉਹ ਉਹਨਾਂ ਚੀਜ਼ਾਂ ਦਾ ਆਨੰਦ ਮਾਣ ਰਹੇ ਹੋਣਗੇ ਜੋ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਦਿੱਤਾ ਹੈ। ਅਤੇ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਨਰਕ ਦੇ ਅਜ਼ਾਬ ਤੋਂ ਵੀ ਬਚਾ ਲਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਅਤ-ਤੂਰ

16اصْلَوْهَا فَاصْبِرُوا أَوْ لَا تَصْبِرُوا سَوَاءٌ عَلَيْكُمْ ۖ إِنَّمَا تُجْزَوْنَ مَا كُنتُمْ تَعْمَلُونَ
16਼ ਹੁਣ ਤੁਸੀਂ ਇਸ ਨਰਕ ਵਿਚ ਦਾਖ਼ਲ ਹੋ ਜਾਓ, ਹੁਣ ਭਾਵੇਂ ਤੁਸੀਂ ਸਬਰ ਕਰੋ ਜਾਂ ਨਾ ਕਰੋ, ਤੁਹਾਡੇ ਲਈ ਇੱਕ ਬਰਾਬਰ ਹੈ। ਤੁਹਾਨੂੰ ਉਸੇ ਦੀ ਸਜ਼ਾ ਦਿੱਤੀ ਜਾਵੇਗੀ ਜੋ ਤੁਸੀਂ ਕਰਦੇ ਸੀ।
17إِنَّ الْمُتَّقِينَ فِي جَنَّاتٍ وَنَعِيمٍ
17਼ ਨਿਰਸੰਦੇਹ, ਮੁੱਤਕੀਨ (ਰੱਬ ਤੋਂ ਡਰਨ ਵਾਲੇ) ਬਾਗ਼ਾਂ ਅਤੇ ਨਿਅਮਤਾਂ ਵਿਚ ਹੋਣਗੇ।
18فَاكِهِينَ بِمَا آتَاهُمْ رَبُّهُمْ وَوَقَاهُمْ رَبُّهُمْ عَذَابَ الْجَحِيمِ
18਼ ਉਹ ਉਹਨਾਂ ਚੀਜ਼ਾਂ ਦਾ ਆਨੰਦ ਮਾਣ ਰਹੇ ਹੋਣਗੇ ਜੋ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਦਿੱਤਾ ਹੈ। ਅਤੇ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਨਰਕ ਦੇ ਅਜ਼ਾਬ ਤੋਂ ਵੀ ਬਚਾ ਲਿਆ।
19كُلُوا وَاشْرَبُوا هَنِيئًا بِمَا كُنتُمْ تَعْمَلُونَ
19਼ ਉਹਨਾਂ ਨੂੰ ਆਖਿਆ ਜਾਵੇਗਾ ਕਿ ਮੌਜ ਨਾਲ ਖਾਓ ਪੀਓ, ਆਪਣੇ ਉਹਨਾਂ ਅਮਲਾਂ ਦੇ ਬਦਲੇ, ਜੋ ਤੁਸੀਂ ਕਰਿਆ ਕਰਦੇ ਸੀ।
20مُتَّكِئِينَ عَلَىٰ سُرُرٍ مَّصْفُوفَةٍ ۖ وَزَوَّجْنَاهُم بِحُورٍ عِينٍ
20਼ ਜਦੋਂ ਕਿ ਉਹ ਆਹਮਣੇ ਸਾਹਮਣੇ ਤਖ਼ਤਾਂ ਉੱਤੇ ਗਾਵੇ ਲਾਈਂ ਬੈਠੇ ਹੋਣਗੇ ਤੇ ਅਸੀਂ ਉਹਨਾਂ ਨੂੰ ਸੁਨੱਖੀਆਂ ਹੂਰਾਂ ਨਾਲ ਵਿਆਹ ਦਿਆਂਗੇ।
ਅਤ-ਤੂਰਕੁਰਾਨ ਸੂਚੀ
49ਆਇਤ
MeccanRevelation
18ਆਇਤ

ਅਨੁਵਾਦ — ਅਤ-ਤੂਰ 18

ਸੂਰਾ ਅਤ-ਤੂਰ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਉਹ ਉਹਨਾਂ ਚੀਜ਼ਾਂ ਦਾ ਆਨੰਦ ਮਾਣ ਰਹੇ ਹੋਣਗੇ ਜੋ…

ਸੂਰਾ ਆਇਤ 18/49 — ਸੂਰਾ ਅਤ-ਤੂਰ الطور (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੂਰ ਸੁਣੋ, ਸੂਰਾ ਅਤ-ਤੂਰ ਅਨੁਵਾਦ, ਸੂਰਾ ਅਤ-ਤੂਰ mp3, ਸੂਰਾ ਅਤ-ਤੂਰ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers