ਅਤ-ਤੂਰ · 19/49
ਅਨੁਵਾਦ ਉਚਾਰਨ — ਸੂਰਾ ਅਤ-ਤੂਰ
كُلُوا وَاشْرَبُوا هَنِيئًا بِمَا كُنتُمْ تَعْمَلُونَ ۝١٩
Kuloo washraboo haneee `am bimaa kuntum ta`maloon
📖 ਪੰਜਾਬੀ ਵਿੱਚ
19਼ ਉਹਨਾਂ ਨੂੰ ਆਖਿਆ ਜਾਵੇਗਾ ਕਿ ਮੌਜ ਨਾਲ ਖਾਓ ਪੀਓ, ਆਪਣੇ ਉਹਨਾਂ ਅਮਲਾਂ ਦੇ ਬਦਲੇ, ਜੋ ਤੁਸੀਂ ਕਰਿਆ ਕਰਦੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-21 — ਸੂਰਾ ਅਤ-ਤੂਰ

17إِنَّ الْمُتَّقِينَ فِي جَنَّاتٍ وَنَعِيمٍ
17਼ ਨਿਰਸੰਦੇਹ, ਮੁੱਤਕੀਨ (ਰੱਬ ਤੋਂ ਡਰਨ ਵਾਲੇ) ਬਾਗ਼ਾਂ ਅਤੇ ਨਿਅਮਤਾਂ ਵਿਚ ਹੋਣਗੇ।
18فَاكِهِينَ بِمَا آتَاهُمْ رَبُّهُمْ وَوَقَاهُمْ رَبُّهُمْ عَذَابَ الْجَحِيمِ
18਼ ਉਹ ਉਹਨਾਂ ਚੀਜ਼ਾਂ ਦਾ ਆਨੰਦ ਮਾਣ ਰਹੇ ਹੋਣਗੇ ਜੋ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਦਿੱਤਾ ਹੈ। ਅਤੇ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਨਰਕ ਦੇ ਅਜ਼ਾਬ ਤੋਂ ਵੀ ਬਚਾ ਲਿਆ।
19كُلُوا وَاشْرَبُوا هَنِيئًا بِمَا كُنتُمْ تَعْمَلُونَ
19਼ ਉਹਨਾਂ ਨੂੰ ਆਖਿਆ ਜਾਵੇਗਾ ਕਿ ਮੌਜ ਨਾਲ ਖਾਓ ਪੀਓ, ਆਪਣੇ ਉਹਨਾਂ ਅਮਲਾਂ ਦੇ ਬਦਲੇ, ਜੋ ਤੁਸੀਂ ਕਰਿਆ ਕਰਦੇ ਸੀ।
20مُتَّكِئِينَ عَلَىٰ سُرُرٍ مَّصْفُوفَةٍ ۖ وَزَوَّجْنَاهُم بِحُورٍ عِينٍ
20਼ ਜਦੋਂ ਕਿ ਉਹ ਆਹਮਣੇ ਸਾਹਮਣੇ ਤਖ਼ਤਾਂ ਉੱਤੇ ਗਾਵੇ ਲਾਈਂ ਬੈਠੇ ਹੋਣਗੇ ਤੇ ਅਸੀਂ ਉਹਨਾਂ ਨੂੰ ਸੁਨੱਖੀਆਂ ਹੂਰਾਂ ਨਾਲ ਵਿਆਹ ਦਿਆਂਗੇ।
21وَالَّذِينَ آمَنُوا وَاتَّبَعَتْهُمْ ذُرِّيَّتُهُم بِإِيمَانٍ أَلْحَقْنَا بِهِمْ ذُرِّيَّتَهُمْ وَمَا أَلَتْنَاهُم مِّنْ عَمَلِهِم مِّن شَيْءٍ ۚ كُلُّ امْرِئٍ بِمَا كَسَبَ رَهِينٌ
21਼ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਦੀ ਔਲਾਦ ਨੇ ਵੀ ਈਮਾਨ ਨਾਲ ਉਹਨਾਂ ਦੀ ਪੈਰਵੀ ਕੀਤੀ ਤਾਂ ਅਸੀਂ ਉਹਨਾਂ ਦੀ ਔਲਾਦ ਨੂੰ (ਜੰਨਤ ਵਿਚ) ਉਹਨਾਂ ਨਾਲ ਮੇਲ ਕਰਾ ਦੇਵਾਂਗੇ। ਅਸੀਂ ਉਹਨਾਂ ਦੇ ਅਮਲਾਂ ਵਿੱਚੋਂ ਕੁੱਝ ਵੀ ਘੱਟ ਨਹੀਂ ਕਰਾਂਗੇ। ਹਰ ਵਿਅਕਤੀ ਆਪਣੀ ਕੀਤੀ ਹੋਈ ਕਮਾਈ ਦੇ ਬਦਲੇ ਗਹਿਣੇ ਪਿਆ ਹੋਇਆ ਹੈ।
ਅਤ-ਤੂਰਕੁਰਾਨ ਸੂਚੀ
49ਆਇਤ
MeccanRevelation
19ਆਇਤ

ਅਨੁਵਾਦ — ਅਤ-ਤੂਰ 19

ਸੂਰਾ ਅਤ-ਤੂਰ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਉਹਨਾਂ ਨੂੰ ਆਖਿਆ ਜਾਵੇਗਾ ਕਿ ਮੌਜ ਨਾਲ ਖਾਓ ਪੀਓ,…

ਸੂਰਾ ਆਇਤ 19/49 — ਸੂਰਾ ਅਤ-ਤੂਰ الطور (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੂਰ ਸੁਣੋ, ਸੂਰਾ ਅਤ-ਤੂਰ ਅਨੁਵਾਦ, ਸੂਰਾ ਅਤ-ਤੂਰ mp3, ਸੂਰਾ ਅਤ-ਤੂਰ pdf. ਆਇਤ 17–21. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers