ਅਤ-ਤੂਰ · 23/49
ਅਨੁਵਾਦ ਉਚਾਰਨ — ਸੂਰਾ ਅਤ-ਤੂਰ
يَتَنَازَعُونَ فِيهَا كَأْسًا لَّا لَغْوٌ فِيهَا وَلَا تَأْثِيمٌ ۝٢٣
Yatanaaza`oona feehaa kaasal laa laghwun feehaa wa laa taaseem
📖 ਪੰਜਾਬੀ ਵਿੱਚ
23਼ ਉੱਥੇ ਉਹ ਇਕ ਦੂਜੇ ਤੋਂ ਵੱਧ ਕੇ ਸ਼ਰਾਬ ਦੇ ਜਾਮ ਲੈ ਰਹੇ ਹੋਣਗੇ, ਜਿਸ ਨੂੰ ਪੀਣ ਨਾਲ ਨਾ ਕੋਈ ਘਟੀਆ ਗੱਲ ਹੋਵੇਗੀ ਤੇ ਨਾ ਹੀ ਕੋਈ ਗੁਨਾਹ ਦਾ ਕੰਮ ਹੋਵੇਗਾ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 21-25 — ਸੂਰਾ ਅਤ-ਤੂਰ

21وَالَّذِينَ آمَنُوا وَاتَّبَعَتْهُمْ ذُرِّيَّتُهُم بِإِيمَانٍ أَلْحَقْنَا بِهِمْ ذُرِّيَّتَهُمْ وَمَا أَلَتْنَاهُم مِّنْ عَمَلِهِم مِّن شَيْءٍ ۚ كُلُّ امْرِئٍ بِمَا كَسَبَ رَهِينٌ
21਼ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਦੀ ਔਲਾਦ ਨੇ ਵੀ ਈਮਾਨ ਨਾਲ ਉਹਨਾਂ ਦੀ ਪੈਰਵੀ ਕੀਤੀ ਤਾਂ ਅਸੀਂ ਉਹਨਾਂ ਦੀ ਔਲਾਦ ਨੂੰ (ਜੰਨਤ ਵਿਚ) ਉਹਨਾਂ ਨਾਲ ਮੇਲ ਕਰਾ ਦੇਵਾਂਗੇ। ਅਸੀਂ ਉਹਨਾਂ ਦੇ ਅਮਲਾਂ ਵਿੱਚੋਂ ਕੁੱਝ ਵੀ ਘੱਟ ਨਹੀਂ ਕਰਾਂਗੇ। ਹਰ ਵਿਅਕਤੀ ਆਪਣੀ ਕੀਤੀ ਹੋਈ ਕਮਾਈ ਦੇ ਬਦਲੇ ਗਹਿਣੇ ਪਿਆ ਹੋਇਆ ਹੈ।
22وَأَمْدَدْنَاهُم بِفَاكِهَةٍ وَلَحْمٍ مِّمَّا يَشْتَهُونَ
22਼ ਅਤੇ ਅਸੀਂ ਉਹਨਾਂ ਨੂੰ ਉਹਨਾਂ ਦੇ ਮਨਚਾਹੇ ਸੁਆਦਲੇ ਫਲ ਤੇ ਮਾਸ ਦਿਆਂਗੇ।
23يَتَنَازَعُونَ فِيهَا كَأْسًا لَّا لَغْوٌ فِيهَا وَلَا تَأْثِيمٌ
23਼ ਉੱਥੇ ਉਹ ਇਕ ਦੂਜੇ ਤੋਂ ਵੱਧ ਕੇ ਸ਼ਰਾਬ ਦੇ ਜਾਮ ਲੈ ਰਹੇ ਹੋਣਗੇ, ਜਿਸ ਨੂੰ ਪੀਣ ਨਾਲ ਨਾ ਕੋਈ ਘਟੀਆ ਗੱਲ ਹੋਵੇਗੀ ਤੇ ਨਾ ਹੀ ਕੋਈ ਗੁਨਾਹ ਦਾ ਕੰਮ ਹੋਵੇਗਾ।1
24۞ وَيَطُوفُ عَلَيْهِمْ غِلْمَانٌ لَّهُمْ كَأَنَّهُمْ لُؤْلُؤٌ مَّكْنُونٌ
24਼ ਉਹਨਾਂ (ਦੀ ਸੇਵਾ) ਲਈ ਨਵੀਂ ਉਮਰ ਦੇ ਮੁੰਡੇ ਉਹਨਾਂ ਦੇ ਆਲੇ-ਦੁਆਲੇ ਨੱਸਦੇ ਫਿਰ ਰਹੇ ਹੋਣਗੇ, ਅਜਿਹੇ ਸੋਹਣੇ ਜਿਵੇਂ ਲੁਕਾ ਕੇ ਰੱਖੇ ਹੋਏ ਮੋਤੀ ਹੋਣ।
25وَأَقْبَلَ بَعْضُهُمْ عَلَىٰ بَعْضٍ يَتَسَاءَلُونَ
25਼ ਅਤੇ ਜੰਨਤੀ ਆਪੋ ਵਿਚ ਇਕ ਦੂਜੇ ਦਾ ਹਾਲ ਪੁੱਛਣਗੇ।
ਅਤ-ਤੂਰਕੁਰਾਨ ਸੂਚੀ
49ਆਇਤ
MeccanRevelation
23ਆਇਤ

ਅਨੁਵਾਦ — ਅਤ-ਤੂਰ 23

ਸੂਰਾ ਅਤ-ਤੂਰ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਉੱਥੇ ਉਹ ਇਕ ਦੂਜੇ ਤੋਂ ਵੱਧ ਕੇ ਸ਼ਰਾਬ ਦੇ…

ਸੂਰਾ ਆਇਤ 23/49 — ਸੂਰਾ ਅਤ-ਤੂਰ الطور (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੂਰ ਸੁਣੋ, ਸੂਰਾ ਅਤ-ਤੂਰ ਅਨੁਵਾਦ, ਸੂਰਾ ਅਤ-ਤੂਰ mp3, ਸੂਰਾ ਅਤ-ਤੂਰ pdf. ਆਇਤ 21–25. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers