ਅਤ-ਤੂਰ · 24/49
ਅਨੁਵਾਦ ਉਚਾਰਨ — ਸੂਰਾ ਅਤ-ਤੂਰ
۞ وَيَطُوفُ عَلَيْهِمْ غِلْمَانٌ لَّهُمْ كَأَنَّهُمْ لُؤْلُؤٌ مَّكْنُونٌ ۝٢٤
Wa yatoofu `alaihim ghilmaanul lahum ka annahum lu`lu`um maknoon
📖 ਪੰਜਾਬੀ ਵਿੱਚ
24਼ ਉਹਨਾਂ (ਦੀ ਸੇਵਾ) ਲਈ ਨਵੀਂ ਉਮਰ ਦੇ ਮੁੰਡੇ ਉਹਨਾਂ ਦੇ ਆਲੇ-ਦੁਆਲੇ ਨੱਸਦੇ ਫਿਰ ਰਹੇ ਹੋਣਗੇ, ਅਜਿਹੇ ਸੋਹਣੇ ਜਿਵੇਂ ਲੁਕਾ ਕੇ ਰੱਖੇ ਹੋਏ ਮੋਤੀ ਹੋਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 22-26 — ਸੂਰਾ ਅਤ-ਤੂਰ

22وَأَمْدَدْنَاهُم بِفَاكِهَةٍ وَلَحْمٍ مِّمَّا يَشْتَهُونَ
22਼ ਅਤੇ ਅਸੀਂ ਉਹਨਾਂ ਨੂੰ ਉਹਨਾਂ ਦੇ ਮਨਚਾਹੇ ਸੁਆਦਲੇ ਫਲ ਤੇ ਮਾਸ ਦਿਆਂਗੇ।
23يَتَنَازَعُونَ فِيهَا كَأْسًا لَّا لَغْوٌ فِيهَا وَلَا تَأْثِيمٌ
23਼ ਉੱਥੇ ਉਹ ਇਕ ਦੂਜੇ ਤੋਂ ਵੱਧ ਕੇ ਸ਼ਰਾਬ ਦੇ ਜਾਮ ਲੈ ਰਹੇ ਹੋਣਗੇ, ਜਿਸ ਨੂੰ ਪੀਣ ਨਾਲ ਨਾ ਕੋਈ ਘਟੀਆ ਗੱਲ ਹੋਵੇਗੀ ਤੇ ਨਾ ਹੀ ਕੋਈ ਗੁਨਾਹ ਦਾ ਕੰਮ ਹੋਵੇਗਾ।1
24۞ وَيَطُوفُ عَلَيْهِمْ غِلْمَانٌ لَّهُمْ كَأَنَّهُمْ لُؤْلُؤٌ مَّكْنُونٌ
24਼ ਉਹਨਾਂ (ਦੀ ਸੇਵਾ) ਲਈ ਨਵੀਂ ਉਮਰ ਦੇ ਮੁੰਡੇ ਉਹਨਾਂ ਦੇ ਆਲੇ-ਦੁਆਲੇ ਨੱਸਦੇ ਫਿਰ ਰਹੇ ਹੋਣਗੇ, ਅਜਿਹੇ ਸੋਹਣੇ ਜਿਵੇਂ ਲੁਕਾ ਕੇ ਰੱਖੇ ਹੋਏ ਮੋਤੀ ਹੋਣ।
25وَأَقْبَلَ بَعْضُهُمْ عَلَىٰ بَعْضٍ يَتَسَاءَلُونَ
25਼ ਅਤੇ ਜੰਨਤੀ ਆਪੋ ਵਿਚ ਇਕ ਦੂਜੇ ਦਾ ਹਾਲ ਪੁੱਛਣਗੇ।
26قَالُوا إِنَّا كُنَّا قَبْلُ فِي أَهْلِنَا مُشْفِقِينَ
26਼ ਉਹ ਆਖਣਗੇ ਕਿ ਬੇਸ਼ੱਕ ਇਸ ਤੋਂ ਪਹਿਲਾਂ ਅਸੀਂ ਆਪਣੇ ਪਰਿਵਾਰ ਵਿਚ ਰਹਿੰਦੇ ਹੋਏ ਅੱਲਾਹ ਤੋਂ ਡਰਿਆ ਕਰਦੇ ਸੀ।
ਅਤ-ਤੂਰਕੁਰਾਨ ਸੂਚੀ
49ਆਇਤ
MeccanRevelation
24ਆਇਤ

ਅਨੁਵਾਦ — ਅਤ-ਤੂਰ 24

ਸੂਰਾ ਅਤ-ਤੂਰ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ ਉਹਨਾਂ (ਦੀ ਸੇਵਾ) ਲਈ ਨਵੀਂ ਉਮਰ ਦੇ ਮੁੰਡੇ ਉਹਨਾਂ…

ਸੂਰਾ ਆਇਤ 24/49 — ਸੂਰਾ ਅਤ-ਤੂਰ الطور (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੂਰ ਸੁਣੋ, ਸੂਰਾ ਅਤ-ਤੂਰ ਅਨੁਵਾਦ, ਸੂਰਾ ਅਤ-ਤੂਰ mp3, ਸੂਰਾ ਅਤ-ਤੂਰ pdf. ਆਇਤ 22–26. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers