ਅਤ-ਤੂਰ · 25/49
ਅਨੁਵਾਦ ਉਚਾਰਨ — ਸੂਰਾ ਅਤ-ਤੂਰ
وَأَقْبَلَ بَعْضُهُمْ عَلَىٰ بَعْضٍ يَتَسَاءَلُونَ ۝٢٥
Wa aqbala ba`duhum `alaa ba`diny yatasaaa`aloon
📖 ਪੰਜਾਬੀ ਵਿੱਚ
25਼ ਅਤੇ ਜੰਨਤੀ ਆਪੋ ਵਿਚ ਇਕ ਦੂਜੇ ਦਾ ਹਾਲ ਪੁੱਛਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 23-27 — ਸੂਰਾ ਅਤ-ਤੂਰ

23يَتَنَازَعُونَ فِيهَا كَأْسًا لَّا لَغْوٌ فِيهَا وَلَا تَأْثِيمٌ
23਼ ਉੱਥੇ ਉਹ ਇਕ ਦੂਜੇ ਤੋਂ ਵੱਧ ਕੇ ਸ਼ਰਾਬ ਦੇ ਜਾਮ ਲੈ ਰਹੇ ਹੋਣਗੇ, ਜਿਸ ਨੂੰ ਪੀਣ ਨਾਲ ਨਾ ਕੋਈ ਘਟੀਆ ਗੱਲ ਹੋਵੇਗੀ ਤੇ ਨਾ ਹੀ ਕੋਈ ਗੁਨਾਹ ਦਾ ਕੰਮ ਹੋਵੇਗਾ।1
24۞ وَيَطُوفُ عَلَيْهِمْ غِلْمَانٌ لَّهُمْ كَأَنَّهُمْ لُؤْلُؤٌ مَّكْنُونٌ
24਼ ਉਹਨਾਂ (ਦੀ ਸੇਵਾ) ਲਈ ਨਵੀਂ ਉਮਰ ਦੇ ਮੁੰਡੇ ਉਹਨਾਂ ਦੇ ਆਲੇ-ਦੁਆਲੇ ਨੱਸਦੇ ਫਿਰ ਰਹੇ ਹੋਣਗੇ, ਅਜਿਹੇ ਸੋਹਣੇ ਜਿਵੇਂ ਲੁਕਾ ਕੇ ਰੱਖੇ ਹੋਏ ਮੋਤੀ ਹੋਣ।
25وَأَقْبَلَ بَعْضُهُمْ عَلَىٰ بَعْضٍ يَتَسَاءَلُونَ
25਼ ਅਤੇ ਜੰਨਤੀ ਆਪੋ ਵਿਚ ਇਕ ਦੂਜੇ ਦਾ ਹਾਲ ਪੁੱਛਣਗੇ।
26قَالُوا إِنَّا كُنَّا قَبْلُ فِي أَهْلِنَا مُشْفِقِينَ
26਼ ਉਹ ਆਖਣਗੇ ਕਿ ਬੇਸ਼ੱਕ ਇਸ ਤੋਂ ਪਹਿਲਾਂ ਅਸੀਂ ਆਪਣੇ ਪਰਿਵਾਰ ਵਿਚ ਰਹਿੰਦੇ ਹੋਏ ਅੱਲਾਹ ਤੋਂ ਡਰਿਆ ਕਰਦੇ ਸੀ।
27فَمَنَّ اللَّهُ عَلَيْنَا وَوَقَانَا عَذَابَ السَّمُومِ
27਼ ਫੇਰ ਅੱਲਾਹ ਨੇ ਸਾਡੇ ’ਤੇ ਕ੍ਰਿਪਾ ਕੀਤੀ ਅਤੇ ਉਸ ਨੇ ਸਾਨੂੰ ਲੂਹ ਦੇਣ ਵਾਲੀ ਤੱਤੀ ਹਵਾ ਦੇ ਅਜ਼ਾਬ ਤੋਂ ਬਚਾ ਲਿਆ।
ਅਤ-ਤੂਰਕੁਰਾਨ ਸੂਚੀ
49ਆਇਤ
MeccanRevelation
25ਆਇਤ

ਅਨੁਵਾਦ — ਅਤ-ਤੂਰ 25

ਸੂਰਾ ਅਤ-ਤੂਰ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ ਅਤੇ ਜੰਨਤੀ ਆਪੋ ਵਿਚ ਇਕ ਦੂਜੇ ਦਾ ਹਾਲ ਪੁੱਛਣਗੇ।

ਸੂਰਾ ਆਇਤ 25/49 — ਸੂਰਾ ਅਤ-ਤੂਰ الطور (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੂਰ ਸੁਣੋ, ਸੂਰਾ ਅਤ-ਤੂਰ ਅਨੁਵਾਦ, ਸੂਰਾ ਅਤ-ਤੂਰ mp3, ਸੂਰਾ ਅਤ-ਤੂਰ pdf. ਆਇਤ 23–27. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers