ਅਤ-ਤੂਰ · 28/49
ਅਨੁਵਾਦ ਉਚਾਰਨ — ਸੂਰਾ ਅਤ-ਤੂਰ
إِنَّا كُنَّا مِن قَبْلُ نَدْعُوهُ ۖ إِنَّهُ هُوَ الْبَرُّ الرَّحِيمُ ۝٢٨
Innaa kunnaa min qablu nad`oohu innahoo huwal barrur raheem
📖 ਪੰਜਾਬੀ ਵਿੱਚ
28਼ ਬੇਸ਼ੱਕ ਅਸੀਂ ਪਹਿਲਾਂ ਹੀ ਤੋਂ ਉਸ (ਅੱਲਾਹ) ਨੂੰ ਪੁਕਾਰਿਆ ਕਰਦੇ ਸੀ।1 ਬੇਸ਼ੱਕ ਉਹੀਓ ਸੋਹਣਾ ਅਹਿਸਾਨ ਕਰਨ ਵਾਲਾ ਤੇ ਮਿਹਰਬਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 26-30 — ਸੂਰਾ ਅਤ-ਤੂਰ

26قَالُوا إِنَّا كُنَّا قَبْلُ فِي أَهْلِنَا مُشْفِقِينَ
26਼ ਉਹ ਆਖਣਗੇ ਕਿ ਬੇਸ਼ੱਕ ਇਸ ਤੋਂ ਪਹਿਲਾਂ ਅਸੀਂ ਆਪਣੇ ਪਰਿਵਾਰ ਵਿਚ ਰਹਿੰਦੇ ਹੋਏ ਅੱਲਾਹ ਤੋਂ ਡਰਿਆ ਕਰਦੇ ਸੀ।
27فَمَنَّ اللَّهُ عَلَيْنَا وَوَقَانَا عَذَابَ السَّمُومِ
27਼ ਫੇਰ ਅੱਲਾਹ ਨੇ ਸਾਡੇ ’ਤੇ ਕ੍ਰਿਪਾ ਕੀਤੀ ਅਤੇ ਉਸ ਨੇ ਸਾਨੂੰ ਲੂਹ ਦੇਣ ਵਾਲੀ ਤੱਤੀ ਹਵਾ ਦੇ ਅਜ਼ਾਬ ਤੋਂ ਬਚਾ ਲਿਆ।
28إِنَّا كُنَّا مِن قَبْلُ نَدْعُوهُ ۖ إِنَّهُ هُوَ الْبَرُّ الرَّحِيمُ
28਼ ਬੇਸ਼ੱਕ ਅਸੀਂ ਪਹਿਲਾਂ ਹੀ ਤੋਂ ਉਸ (ਅੱਲਾਹ) ਨੂੰ ਪੁਕਾਰਿਆ ਕਰਦੇ ਸੀ।1 ਬੇਸ਼ੱਕ ਉਹੀਓ ਸੋਹਣਾ ਅਹਿਸਾਨ ਕਰਨ ਵਾਲਾ ਤੇ ਮਿਹਰਬਾਨ ਹੈ।
29فَذَكِّرْ فَمَا أَنتَ بِنِعْمَتِ رَبِّكَ بِكَاهِنٍ وَلَا مَجْنُونٍ
29਼ ਸੋ (ਹੇ ਨਬੀ!) ਤੁਸੀਂ ਨਸੀਹਤ ਕਰਦੇ ਰਹੋ ਤੁਹਾਡੇ ਉੱਤੇ ਰੱਬ ਦੀ ਕ੍ਰਿਪਾ ਹੈ ਕਿ ਨਾ ਤਾਂ ਤੁਸੀਂ ਪਾਂਧੇ ਹੋ ਤੇ ਨਾ ਹੀ ਸੁਦਾਈ।
30أَمْ يَقُولُونَ شَاعِرٌ نَّتَرَبَّصُ بِهِ رَيْبَ الْمَنُونِ
30਼ ਕੀ ਉਹ ਕਾਫ਼ਿਰ ਆਖਦੇ ਹਨ ਕਿ ਇਹ (ਨਬੀ) ਕਵੀ ਹੈ ਅਤੇ ਅਸੀਂ ਇਸ ਲਈ ਕਾਲ ਚੱਕਰ (ਭਾਵ ਮੌਤ) ਦੀ ਉਡੀਕ ਕਰ ਰਹੇ ਹਾਂ?
ਅਤ-ਤੂਰਕੁਰਾਨ ਸੂਚੀ
49ਆਇਤ
MeccanRevelation
28ਆਇਤ

ਅਨੁਵਾਦ — ਅਤ-ਤੂਰ 28

ਸੂਰਾ ਅਤ-ਤੂਰ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ ਬੇਸ਼ੱਕ ਅਸੀਂ ਪਹਿਲਾਂ ਹੀ ਤੋਂ ਉਸ (ਅੱਲਾਹ) ਨੂੰ ਪੁਕਾਰਿਆ…

ਸੂਰਾ ਆਇਤ 28/49 — ਸੂਰਾ ਅਤ-ਤੂਰ الطور (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੂਰ ਸੁਣੋ, ਸੂਰਾ ਅਤ-ਤੂਰ ਅਨੁਵਾਦ, ਸੂਰਾ ਅਤ-ਤੂਰ mp3, ਸੂਰਾ ਅਤ-ਤੂਰ pdf. ਆਇਤ 26–30. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers