ਅਤ-ਤੂਰ · 3/49
ਅਨੁਵਾਦ ਉਚਾਰਨ — ਸੂਰਾ ਅਤ-ਤੂਰ
فِي رَقٍّ مَّنشُورٍ ۝٣
Fee raqqim manshoor
📖 ਪੰਜਾਬੀ ਵਿੱਚ
3਼ ਜਿਹੜੀ ਖੁੱਲ੍ਹੇ (ਸਾਫ਼) ਕਾਗ਼ਜ਼ ਉੱਤੇ ਲਿਖੀ ਹੋਈ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਤ-ਤੂਰ

1وَالطُّورِ
1਼ ਸੁੰਹ ਹੈ ਤੂਰ (ਪਹਾੜ) ਦੀ।
2وَكِتَابٍ مَّسْطُورٍ
2਼ ਸੁੰਹ, ਉਸ ਕਿਤਾਬ ਦੀ, ਜਿਹੜੀ (ਲੌਹੇ-ਮਹਿਫ਼ੂਜ਼ ਵਿਚ) ਲਿਖੀ ਹੋਈ ਹੈ।
3فِي رَقٍّ مَّنشُورٍ
3਼ ਜਿਹੜੀ ਖੁੱਲ੍ਹੇ (ਸਾਫ਼) ਕਾਗ਼ਜ਼ ਉੱਤੇ ਲਿਖੀ ਹੋਈ ਹੈ।
4وَالْبَيْتِ الْمَعْمُورِ
4਼ ਸੁੰਹ, ਰਸਦੇ ਵਸਦੇ ਘਰ ਦੀ।
5وَالسَّقْفِ الْمَرْفُوعِ
5਼ ਉੱਚੀ ਛੱਤ ਦੀ ਸੁੰਹ।
ਅਤ-ਤੂਰਕੁਰਾਨ ਸੂਚੀ
49ਆਇਤ
MeccanRevelation
3ਆਇਤ

ਅਨੁਵਾਦ — ਅਤ-ਤੂਰ 3

ਸੂਰਾ ਅਤ-ਤੂਰ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਜਿਹੜੀ ਖੁੱਲ੍ਹੇ (ਸਾਫ਼) ਕਾਗ਼ਜ਼ ਉੱਤੇ ਲਿਖੀ ਹੋਈ ਹੈ।

ਸੂਰਾ ਆਇਤ 3/49 — ਸੂਰਾ ਅਤ-ਤੂਰ الطور (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੂਰ ਸੁਣੋ, ਸੂਰਾ ਅਤ-ਤੂਰ ਅਨੁਵਾਦ, ਸੂਰਾ ਅਤ-ਤੂਰ mp3, ਸੂਰਾ ਅਤ-ਤੂਰ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers