ਅਤ-ਤੂਰ · 30/49
ਅਨੁਵਾਦ ਉਚਾਰਨ — ਅਤ-ਤੂਰ
أَمْ يَقُولُونَ شَاعِرٌ نَّتَرَبَّصُ بِهِ رَيْبَ الْمَنُونِ ۝٣٠
Am yaqooloona shaa`irun natarabbasu bihee raibal manoon
📖 ਪੰਜਾਬੀ ਵਿੱਚ
30਼ ਕੀ ਉਹ ਕਾਫ਼ਿਰ ਆਖਦੇ ਹਨ ਕਿ ਇਹ (ਨਬੀ) ਕਵੀ ਹੈ ਅਤੇ ਅਸੀਂ ਇਸ ਲਈ ਕਾਲ ਚੱਕਰ (ਭਾਵ ਮੌਤ) ਦੀ ਉਡੀਕ ਕਰ ਰਹੇ ਹਾਂ?
🎧 ਸੁਣੋ

📜 ਆਇਤ 28-32 — ਅਤ-ਤੂਰ

28إِنَّا كُنَّا مِن قَبْلُ نَدْعُوهُ ۖ إِنَّهُ هُوَ الْبَرُّ الرَّحِيمُ
28਼ ਬੇਸ਼ੱਕ ਅਸੀਂ ਪਹਿਲਾਂ ਹੀ ਤੋਂ ਉਸ (ਅੱਲਾਹ) ਨੂੰ ਪੁਕਾਰਿਆ ਕਰਦੇ ਸੀ।1 ਬੇਸ਼ੱਕ ਉਹੀਓ ਸੋਹਣਾ ਅਹਿਸਾਨ ਕਰਨ ਵਾਲਾ ਤੇ ਮਿਹਰਬਾਨ ਹੈ।
29فَذَكِّرْ فَمَا أَنتَ بِنِعْمَتِ رَبِّكَ بِكَاهِنٍ وَلَا مَجْنُونٍ
29਼ ਸੋ (ਹੇ ਨਬੀ!) ਤੁਸੀਂ ਨਸੀਹਤ ਕਰਦੇ ਰਹੋ ਤੁਹਾਡੇ ਉੱਤੇ ਰੱਬ ਦੀ ਕ੍ਰਿਪਾ ਹੈ ਕਿ ਨਾ ਤਾਂ ਤੁਸੀਂ ਪਾਂਧੇ ਹੋ ਤੇ ਨਾ ਹੀ ਸੁਦਾਈ।
30أَمْ يَقُولُونَ شَاعِرٌ نَّتَرَبَّصُ بِهِ رَيْبَ الْمَنُونِ
30਼ ਕੀ ਉਹ ਕਾਫ਼ਿਰ ਆਖਦੇ ਹਨ ਕਿ ਇਹ (ਨਬੀ) ਕਵੀ ਹੈ ਅਤੇ ਅਸੀਂ ਇਸ ਲਈ ਕਾਲ ਚੱਕਰ (ਭਾਵ ਮੌਤ) ਦੀ ਉਡੀਕ ਕਰ ਰਹੇ ਹਾਂ?
31قُلْ تَرَبَّصُوا فَإِنِّي مَعَكُم مِّنَ الْمُتَرَبِّصِينَ
31਼ (ਹੇ ਨਬੀ!) ਆਖ ਦਿਓ ਕਿ ਤੁਸੀਂ ਵੀ ਉਡੀਕ ਕਰੋ ਤੁਹਾਡੇ ਨਾਲ ਮੈਂ ਵੀ ਉਡੀਕਦਾ ਪਿਆ ਹਾਂ।
32أَمْ تَأْمُرُهُمْ أَحْلَامُهُم بِهَٰذَا ۚ أَمْ هُمْ قَوْمٌ طَاغُونَ
32਼ ਕੀ ਉਹਨਾਂ ਲੋਕਾਂ ਦੀਆਂ ਅਕਲਾਂ ਉਹਨਾਂ ਨੂੰ ਇਹੋ ਸਿਖਾਉਂਦੀਆਂ ਹਨ ਜਾਂ ਉਹ ਲੋਕ ਹੀ ਬਾਗ਼ੀ ਹਨ ?
ਅਤ-ਤੂਰਕੁਰਾਨ ਸੂਚੀ
49ਆਇਤ
MeccanRevelation
30ਆਇਤ

ਅਨੁਵਾਦ — ਅਤ-ਤੂਰ 30

ਸੂਰਾ ਅਤ-ਤੂਰ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਕੀ ਉਹ ਕਾਫ਼ਿਰ ਆਖਦੇ ਹਨ ਕਿ ਇਹ (ਨਬੀ) ਕਵੀ…

ਸੂਰਾ ਆਇਤ 30/49 — ਅਤ-ਤੂਰ الطور (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਤ-ਤੂਰ ਸੁਣੋ, ਅਤ-ਤੂਰ ਅਨੁਵਾਦ, ਅਤ-ਤੂਰ mp3, ਅਤ-ਤੂਰ pdf. ਆਇਤ 28–32. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers