ਅਤ-ਤੂਰ · 31/49
ਅਨੁਵਾਦ ਉਚਾਰਨ — ਸੂਰਾ ਅਤ-ਤੂਰ
قُلْ تَرَبَّصُوا فَإِنِّي مَعَكُم مِّنَ الْمُتَرَبِّصِينَ ۝٣١
Qul tarabbasoo fa innee ma`akum minal mutarabbiseen
📖 ਪੰਜਾਬੀ ਵਿੱਚ
31਼ (ਹੇ ਨਬੀ!) ਆਖ ਦਿਓ ਕਿ ਤੁਸੀਂ ਵੀ ਉਡੀਕ ਕਰੋ ਤੁਹਾਡੇ ਨਾਲ ਮੈਂ ਵੀ ਉਡੀਕਦਾ ਪਿਆ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 29-33 — ਸੂਰਾ ਅਤ-ਤੂਰ

29فَذَكِّرْ فَمَا أَنتَ بِنِعْمَتِ رَبِّكَ بِكَاهِنٍ وَلَا مَجْنُونٍ
29਼ ਸੋ (ਹੇ ਨਬੀ!) ਤੁਸੀਂ ਨਸੀਹਤ ਕਰਦੇ ਰਹੋ ਤੁਹਾਡੇ ਉੱਤੇ ਰੱਬ ਦੀ ਕ੍ਰਿਪਾ ਹੈ ਕਿ ਨਾ ਤਾਂ ਤੁਸੀਂ ਪਾਂਧੇ ਹੋ ਤੇ ਨਾ ਹੀ ਸੁਦਾਈ।
30أَمْ يَقُولُونَ شَاعِرٌ نَّتَرَبَّصُ بِهِ رَيْبَ الْمَنُونِ
30਼ ਕੀ ਉਹ ਕਾਫ਼ਿਰ ਆਖਦੇ ਹਨ ਕਿ ਇਹ (ਨਬੀ) ਕਵੀ ਹੈ ਅਤੇ ਅਸੀਂ ਇਸ ਲਈ ਕਾਲ ਚੱਕਰ (ਭਾਵ ਮੌਤ) ਦੀ ਉਡੀਕ ਕਰ ਰਹੇ ਹਾਂ?
31قُلْ تَرَبَّصُوا فَإِنِّي مَعَكُم مِّنَ الْمُتَرَبِّصِينَ
31਼ (ਹੇ ਨਬੀ!) ਆਖ ਦਿਓ ਕਿ ਤੁਸੀਂ ਵੀ ਉਡੀਕ ਕਰੋ ਤੁਹਾਡੇ ਨਾਲ ਮੈਂ ਵੀ ਉਡੀਕਦਾ ਪਿਆ ਹਾਂ।
32أَمْ تَأْمُرُهُمْ أَحْلَامُهُم بِهَٰذَا ۚ أَمْ هُمْ قَوْمٌ طَاغُونَ
32਼ ਕੀ ਉਹਨਾਂ ਲੋਕਾਂ ਦੀਆਂ ਅਕਲਾਂ ਉਹਨਾਂ ਨੂੰ ਇਹੋ ਸਿਖਾਉਂਦੀਆਂ ਹਨ ਜਾਂ ਉਹ ਲੋਕ ਹੀ ਬਾਗ਼ੀ ਹਨ ?
33أَمْ يَقُولُونَ تَقَوَّلَهُ ۚ بَل لَّا يُؤْمِنُونَ
33਼ ਕੀ ਉਹ ਆਖਦੇ ਹਨ ਕਿ ਇਸ ਨੇ ਇਹ .ਕੁਰਆਨ ਆਪੇ ਘੜ੍ਹ ਲਿਆ ਹੈ ? ਅਸਲ ਗੱਲ ਤਾਂ ਇਹ ਹੈ ਕਿ ਇਹ ਈਮਾਨ ਨਹੀਂ ਲਿਆਉਂਦੇ।
ਅਤ-ਤੂਰਕੁਰਾਨ ਸੂਚੀ
49ਆਇਤ
MeccanRevelation
31ਆਇਤ

ਅਨੁਵਾਦ — ਅਤ-ਤੂਰ 31

ਸੂਰਾ ਅਤ-ਤੂਰ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ (ਹੇ ਨਬੀ!) ਆਖ ਦਿਓ ਕਿ ਤੁਸੀਂ ਵੀ ਉਡੀਕ ਕਰੋ…

ਸੂਰਾ ਆਇਤ 31/49 — ਸੂਰਾ ਅਤ-ਤੂਰ الطور (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੂਰ ਸੁਣੋ, ਸੂਰਾ ਅਤ-ਤੂਰ ਅਨੁਵਾਦ, ਸੂਰਾ ਅਤ-ਤੂਰ mp3, ਸੂਰਾ ਅਤ-ਤੂਰ pdf. ਆਇਤ 29–33. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers