ਅਤ-ਤੂਰ · 34/49
ਅਨੁਵਾਦ ਉਚਾਰਨ — ਸੂਰਾ ਅਤ-ਤੂਰ
فَلْيَأْتُوا بِحَدِيثٍ مِّثْلِهِ إِن كَانُوا صَادِقِينَ ۝٣٤
Falyaatoo bihadeesim misliheee in kaanoo saadiqeen
📖 ਪੰਜਾਬੀ ਵਿੱਚ
34਼ ਜੇ ਉਹ (ਆਪਣੀ ਕੱਥਣੀ ਵਿਚ) ਸੱਚੇ ਹਨ ਤਾਂ ਉਹਨਾਂ ਨੂੰ ਚਾਹੀਦਾ ਹੈ ਕਿ ਇਸ (.ਕੁਰਆਨ) ਜਿਹੀ ਇਕ ਬਾਣੀ ਦੀ ਰਚਨਾ ਕਰ ਲਿਆਉਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 32-36 — ਸੂਰਾ ਅਤ-ਤੂਰ

32أَمْ تَأْمُرُهُمْ أَحْلَامُهُم بِهَٰذَا ۚ أَمْ هُمْ قَوْمٌ طَاغُونَ
32਼ ਕੀ ਉਹਨਾਂ ਲੋਕਾਂ ਦੀਆਂ ਅਕਲਾਂ ਉਹਨਾਂ ਨੂੰ ਇਹੋ ਸਿਖਾਉਂਦੀਆਂ ਹਨ ਜਾਂ ਉਹ ਲੋਕ ਹੀ ਬਾਗ਼ੀ ਹਨ ?
33أَمْ يَقُولُونَ تَقَوَّلَهُ ۚ بَل لَّا يُؤْمِنُونَ
33਼ ਕੀ ਉਹ ਆਖਦੇ ਹਨ ਕਿ ਇਸ ਨੇ ਇਹ .ਕੁਰਆਨ ਆਪੇ ਘੜ੍ਹ ਲਿਆ ਹੈ ? ਅਸਲ ਗੱਲ ਤਾਂ ਇਹ ਹੈ ਕਿ ਇਹ ਈਮਾਨ ਨਹੀਂ ਲਿਆਉਂਦੇ।
34فَلْيَأْتُوا بِحَدِيثٍ مِّثْلِهِ إِن كَانُوا صَادِقِينَ
34਼ ਜੇ ਉਹ (ਆਪਣੀ ਕੱਥਣੀ ਵਿਚ) ਸੱਚੇ ਹਨ ਤਾਂ ਉਹਨਾਂ ਨੂੰ ਚਾਹੀਦਾ ਹੈ ਕਿ ਇਸ (.ਕੁਰਆਨ) ਜਿਹੀ ਇਕ ਬਾਣੀ ਦੀ ਰਚਨਾ ਕਰ ਲਿਆਉਣ।
35أَمْ خُلِقُوا مِنْ غَيْرِ شَيْءٍ أَمْ هُمُ الْخَالِقُونَ
35਼ ਕੀ ਇਹ ਲੋਕ ਬਿਨਾਂ ਕਿਸੇ ਰਚਨਾਹਾਰ ਤੋਂ ਪੈਦਾ ਹੋਏ ਹਨ ਜਾਂ ਉਹ ਆਪ ਹੀ ਆਪਣੇ ਰਚਨਾਹਾਰ ਹਨ।
36أَمْ خَلَقُوا السَّمَاوَاتِ وَالْأَرْضَ ۚ بَل لَّا يُوقِنُونَ
36਼ ਕੀ ਅਕਾਸ਼ ਤੇ ਧਰਤੀ ਦੀ ਰਚਨਾਂ ਉਹਨਾਂ ਨੇ ਕੀਤੀ ਹੈ ? ਸੱਚ ਤਾਂ ਇਹ ਹੈ ਕਿ ਇਹ ਇਹਨਾਂ ਗੱਲਾਂ ’ਤੇ ਵਿਸ਼ਵਾਸ ਨਹੀਂ ਰੱਖਦੇ।
ਅਤ-ਤੂਰਕੁਰਾਨ ਸੂਚੀ
49ਆਇਤ
MeccanRevelation
34ਆਇਤ

ਅਨੁਵਾਦ — ਅਤ-ਤੂਰ 34

ਸੂਰਾ ਅਤ-ਤੂਰ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਜੇ ਉਹ (ਆਪਣੀ ਕੱਥਣੀ ਵਿਚ) ਸੱਚੇ ਹਨ ਤਾਂ ਉਹਨਾਂ…

ਸੂਰਾ ਆਇਤ 34/49 — ਸੂਰਾ ਅਤ-ਤੂਰ الطور (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੂਰ ਸੁਣੋ, ਸੂਰਾ ਅਤ-ਤੂਰ ਅਨੁਵਾਦ, ਸੂਰਾ ਅਤ-ਤੂਰ mp3, ਸੂਰਾ ਅਤ-ਤੂਰ pdf. ਆਇਤ 32–36. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers