ਅਤ-ਤੂਰ · 35/49
ਅਨੁਵਾਦ ਉਚਾਰਨ — ਸੂਰਾ ਅਤ-ਤੂਰ
أَمْ خُلِقُوا مِنْ غَيْرِ شَيْءٍ أَمْ هُمُ الْخَالِقُونَ ۝٣٥
Am khuliqoo min ghairi shai`in am humul khaaliqoon
📖 ਪੰਜਾਬੀ ਵਿੱਚ
35਼ ਕੀ ਇਹ ਲੋਕ ਬਿਨਾਂ ਕਿਸੇ ਰਚਨਾਹਾਰ ਤੋਂ ਪੈਦਾ ਹੋਏ ਹਨ ਜਾਂ ਉਹ ਆਪ ਹੀ ਆਪਣੇ ਰਚਨਾਹਾਰ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 33-37 — ਸੂਰਾ ਅਤ-ਤੂਰ

33أَمْ يَقُولُونَ تَقَوَّلَهُ ۚ بَل لَّا يُؤْمِنُونَ
33਼ ਕੀ ਉਹ ਆਖਦੇ ਹਨ ਕਿ ਇਸ ਨੇ ਇਹ .ਕੁਰਆਨ ਆਪੇ ਘੜ੍ਹ ਲਿਆ ਹੈ ? ਅਸਲ ਗੱਲ ਤਾਂ ਇਹ ਹੈ ਕਿ ਇਹ ਈਮਾਨ ਨਹੀਂ ਲਿਆਉਂਦੇ।
34فَلْيَأْتُوا بِحَدِيثٍ مِّثْلِهِ إِن كَانُوا صَادِقِينَ
34਼ ਜੇ ਉਹ (ਆਪਣੀ ਕੱਥਣੀ ਵਿਚ) ਸੱਚੇ ਹਨ ਤਾਂ ਉਹਨਾਂ ਨੂੰ ਚਾਹੀਦਾ ਹੈ ਕਿ ਇਸ (.ਕੁਰਆਨ) ਜਿਹੀ ਇਕ ਬਾਣੀ ਦੀ ਰਚਨਾ ਕਰ ਲਿਆਉਣ।
35أَمْ خُلِقُوا مِنْ غَيْرِ شَيْءٍ أَمْ هُمُ الْخَالِقُونَ
35਼ ਕੀ ਇਹ ਲੋਕ ਬਿਨਾਂ ਕਿਸੇ ਰਚਨਾਹਾਰ ਤੋਂ ਪੈਦਾ ਹੋਏ ਹਨ ਜਾਂ ਉਹ ਆਪ ਹੀ ਆਪਣੇ ਰਚਨਾਹਾਰ ਹਨ।
36أَمْ خَلَقُوا السَّمَاوَاتِ وَالْأَرْضَ ۚ بَل لَّا يُوقِنُونَ
36਼ ਕੀ ਅਕਾਸ਼ ਤੇ ਧਰਤੀ ਦੀ ਰਚਨਾਂ ਉਹਨਾਂ ਨੇ ਕੀਤੀ ਹੈ ? ਸੱਚ ਤਾਂ ਇਹ ਹੈ ਕਿ ਇਹ ਇਹਨਾਂ ਗੱਲਾਂ ’ਤੇ ਵਿਸ਼ਵਾਸ ਨਹੀਂ ਰੱਖਦੇ।
37أَمْ عِندَهُمْ خَزَائِنُ رَبِّكَ أَمْ هُمُ الْمُصَيْطِرُونَ
37਼ ਕੀ ਇਹਨਾਂ ਦੇ ਕਬਜ਼ੇ ਵਿਚ ਤੁਹਾਡੇ ਰੱਬ ਦੇ ਖ਼ਜ਼ਾਨੇ ਹਨ? ਜਾਂ ਇਹ (ਖ਼ਜ਼ਾਨਿਆਂ ਦੇ) ਦਰੋਗ਼ੇ ਹਨ ?
ਅਤ-ਤੂਰਕੁਰਾਨ ਸੂਚੀ
49ਆਇਤ
MeccanRevelation
35ਆਇਤ

ਅਨੁਵਾਦ — ਅਤ-ਤੂਰ 35

ਸੂਰਾ ਅਤ-ਤੂਰ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਕੀ ਇਹ ਲੋਕ ਬਿਨਾਂ ਕਿਸੇ ਰਚਨਾਹਾਰ ਤੋਂ ਪੈਦਾ ਹੋਏ…

ਸੂਰਾ ਆਇਤ 35/49 — ਸੂਰਾ ਅਤ-ਤੂਰ الطور (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੂਰ ਸੁਣੋ, ਸੂਰਾ ਅਤ-ਤੂਰ ਅਨੁਵਾਦ, ਸੂਰਾ ਅਤ-ਤੂਰ mp3, ਸੂਰਾ ਅਤ-ਤੂਰ pdf. ਆਇਤ 33–37. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers