ਅਤ-ਤੂਰ · 37/49
ਅਨੁਵਾਦ ਉਚਾਰਨ — ਸੂਰਾ ਅਤ-ਤੂਰ
أَمْ عِندَهُمْ خَزَائِنُ رَبِّكَ أَمْ هُمُ الْمُصَيْطِرُونَ ۝٣٧
Am`indahum khazaaa`inu rabbika am humul musaitiroon
📖 ਪੰਜਾਬੀ ਵਿੱਚ
37਼ ਕੀ ਇਹਨਾਂ ਦੇ ਕਬਜ਼ੇ ਵਿਚ ਤੁਹਾਡੇ ਰੱਬ ਦੇ ਖ਼ਜ਼ਾਨੇ ਹਨ? ਜਾਂ ਇਹ (ਖ਼ਜ਼ਾਨਿਆਂ ਦੇ) ਦਰੋਗ਼ੇ ਹਨ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 35-39 — ਸੂਰਾ ਅਤ-ਤੂਰ

35أَمْ خُلِقُوا مِنْ غَيْرِ شَيْءٍ أَمْ هُمُ الْخَالِقُونَ
35਼ ਕੀ ਇਹ ਲੋਕ ਬਿਨਾਂ ਕਿਸੇ ਰਚਨਾਹਾਰ ਤੋਂ ਪੈਦਾ ਹੋਏ ਹਨ ਜਾਂ ਉਹ ਆਪ ਹੀ ਆਪਣੇ ਰਚਨਾਹਾਰ ਹਨ।
36أَمْ خَلَقُوا السَّمَاوَاتِ وَالْأَرْضَ ۚ بَل لَّا يُوقِنُونَ
36਼ ਕੀ ਅਕਾਸ਼ ਤੇ ਧਰਤੀ ਦੀ ਰਚਨਾਂ ਉਹਨਾਂ ਨੇ ਕੀਤੀ ਹੈ ? ਸੱਚ ਤਾਂ ਇਹ ਹੈ ਕਿ ਇਹ ਇਹਨਾਂ ਗੱਲਾਂ ’ਤੇ ਵਿਸ਼ਵਾਸ ਨਹੀਂ ਰੱਖਦੇ।
37أَمْ عِندَهُمْ خَزَائِنُ رَبِّكَ أَمْ هُمُ الْمُصَيْطِرُونَ
37਼ ਕੀ ਇਹਨਾਂ ਦੇ ਕਬਜ਼ੇ ਵਿਚ ਤੁਹਾਡੇ ਰੱਬ ਦੇ ਖ਼ਜ਼ਾਨੇ ਹਨ? ਜਾਂ ਇਹ (ਖ਼ਜ਼ਾਨਿਆਂ ਦੇ) ਦਰੋਗ਼ੇ ਹਨ ?
38أَمْ لَهُمْ سُلَّمٌ يَسْتَمِعُونَ فِيهِ ۖ فَلْيَأْتِ مُسْتَمِعُهُم بِسُلْطَانٍ مُّبِينٍ
38਼ ਕੀ ਇਹਨਾਂ ਕੋਲ ਕੋਈ ਪੌੜੀ ਹੈ ਜਿਸ ’ਤੇ ਚੜ੍ਹ ਕੇ (ਅਕਾਸ਼ ਦੀਆਂ ਗੱਲਾਂ) ਸੁਣ ਲੈਂਦੇ ਹਨ? ਇਹਨਾਂ ਗੱਲਾਂ ਨੂੰ ਸੁਣਨ ਵਾਲੇ ਨੂੰ ਚਾਹੀਦਾ ਹੈ ਕਿ ਉਹ (ਗੱਲ ਸੁਣਨ ਦੀ) ਕੋਈ ਸਪਸ਼ਟ ਦਲੀਲ ਤਾਂ ਲੈ ਕੇ ਆਵੇ।
39أَمْ لَهُ الْبَنَاتُ وَلَكُمُ الْبَنُونَ
39਼ ਕੀ ਉਸ (ਅੱਲਾਹ) ਲਈ ਤਾਂ ਕੇਵਲ ਧੀਆਂ ਹਨ ਤੇ ਤੁਹਾਡੇ ਲਈ ਪੁੱਤਰ ਹਨ।
ਅਤ-ਤੂਰਕੁਰਾਨ ਸੂਚੀ
49ਆਇਤ
MeccanRevelation
37ਆਇਤ

ਅਨੁਵਾਦ — ਅਤ-ਤੂਰ 37

ਸੂਰਾ ਅਤ-ਤੂਰ ਆਇਤ 37 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 37਼ ਕੀ ਇਹਨਾਂ ਦੇ ਕਬਜ਼ੇ ਵਿਚ ਤੁਹਾਡੇ ਰੱਬ ਦੇ ਖ਼ਜ਼ਾਨੇ…

ਸੂਰਾ ਆਇਤ 37/49 — ਸੂਰਾ ਅਤ-ਤੂਰ الطور (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੂਰ ਸੁਣੋ, ਸੂਰਾ ਅਤ-ਤੂਰ ਅਨੁਵਾਦ, ਸੂਰਾ ਅਤ-ਤੂਰ mp3, ਸੂਰਾ ਅਤ-ਤੂਰ pdf. ਆਇਤ 35–39. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers