ਅਤ-ਤੂਰ · 38/49
ਅਨੁਵਾਦ ਉਚਾਰਨ — ਅਤ-ਤੂਰ
أَمْ لَهُمْ سُلَّمٌ يَسْتَمِعُونَ فِيهِ ۖ فَلْيَأْتِ مُسْتَمِعُهُم بِسُلْطَانٍ مُّبِينٍ ٣٨
Transliteration
Am lahum sullamuny yastami`oona feehi falyaati mustami`uhum bisultaanim mubeen
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
38਼ ਕੀ ਇਹਨਾਂ ਕੋਲ ਕੋਈ ਪੌੜੀ ਹੈ ਜਿਸ ’ਤੇ ਚੜ੍ਹ ਕੇ (ਅਕਾਸ਼ ਦੀਆਂ ਗੱਲਾਂ) ਸੁਣ ਲੈਂਦੇ ਹਨ? ਇਹਨਾਂ ਗੱਲਾਂ ਨੂੰ ਸੁਣਨ ਵਾਲੇ ਨੂੰ ਚਾਹੀਦਾ ਹੈ ਕਿ ਉਹ (ਗੱਲ ਸੁਣਨ ਦੀ) ਕੋਈ ਸਪਸ਼ਟ ਦਲੀਲ ਤਾਂ ਲੈ ਕੇ ਆਵੇ।
Additional reference in اردو
🎧 ਸੁਣੋ
📜 ਆਇਤ 36-40 — ਅਤ-ਤੂਰ
36أَمْ خَلَقُوا السَّمَاوَاتِ وَالْأَرْضَ ۚ بَل لَّا يُوقِنُونَ
36਼ ਕੀ ਅਕਾਸ਼ ਤੇ ਧਰਤੀ ਦੀ ਰਚਨਾਂ ਉਹਨਾਂ ਨੇ ਕੀਤੀ ਹੈ ? ਸੱਚ ਤਾਂ ਇਹ ਹੈ ਕਿ ਇਹ ਇਹਨਾਂ ਗੱਲਾਂ ’ਤੇ ਵਿਸ਼ਵਾਸ ਨਹੀਂ ਰੱਖਦੇ।
37أَمْ عِندَهُمْ خَزَائِنُ رَبِّكَ أَمْ هُمُ الْمُصَيْطِرُونَ
37਼ ਕੀ ਇਹਨਾਂ ਦੇ ਕਬਜ਼ੇ ਵਿਚ ਤੁਹਾਡੇ ਰੱਬ ਦੇ ਖ਼ਜ਼ਾਨੇ ਹਨ? ਜਾਂ ਇਹ (ਖ਼ਜ਼ਾਨਿਆਂ ਦੇ) ਦਰੋਗ਼ੇ ਹਨ ?
38أَمْ لَهُمْ سُلَّمٌ يَسْتَمِعُونَ فِيهِ ۖ فَلْيَأْتِ مُسْتَمِعُهُم بِسُلْطَانٍ مُّبِينٍ
38਼ ਕੀ ਇਹਨਾਂ ਕੋਲ ਕੋਈ ਪੌੜੀ ਹੈ ਜਿਸ ’ਤੇ ਚੜ੍ਹ ਕੇ (ਅਕਾਸ਼ ਦੀਆਂ ਗੱਲਾਂ) ਸੁਣ ਲੈਂਦੇ ਹਨ? ਇਹਨਾਂ ਗੱਲਾਂ ਨੂੰ ਸੁਣਨ ਵਾਲੇ ਨੂੰ ਚਾਹੀਦਾ ਹੈ ਕਿ ਉਹ (ਗੱਲ ਸੁਣਨ ਦੀ) ਕੋਈ ਸਪਸ਼ਟ ਦਲੀਲ ਤਾਂ ਲੈ ਕੇ ਆਵੇ।
39أَمْ لَهُ الْبَنَاتُ وَلَكُمُ الْبَنُونَ
39਼ ਕੀ ਉਸ (ਅੱਲਾਹ) ਲਈ ਤਾਂ ਕੇਵਲ ਧੀਆਂ ਹਨ ਤੇ ਤੁਹਾਡੇ ਲਈ ਪੁੱਤਰ ਹਨ।
40أَمْ تَسْأَلُهُمْ أَجْرًا فَهُم مِّن مَّغْرَمٍ مُّثْقَلُونَ
40਼ ਕੀ ਤੁਸੀਂ (ਹੇ ਨਬੀ!) ਇਹਨਾਂ ਤੋਂ (ਧਰਮ ਪ੍ਰਚਾਰ ਦਾ) ਕੋਈ ਬਦਲਾ ਮੰਗਦੇ ਹੋ ਕਿ ਇਹ ਉਸ ਦੇ ਕਰਜ਼ ਹੇਠ ਦੱਬੇ ਜਾਂਦੇ ਹਨ।
ਅਤ-ਤੂਰਕੁਰਾਨ ਸੂਚੀ
49ਆਇਤ
MeccanRevelation
38ਆਇਤ
ਅਨੁਵਾਦ — ਅਤ-ਤੂਰ 38
ਸੂਰਾ ਅਤ-ਤੂਰ ਆਇਤ 38 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 38਼ ਕੀ ਇਹਨਾਂ ਕੋਲ ਕੋਈ ਪੌੜੀ ਹੈ ਜਿਸ ’ਤੇ ਚੜ੍ਹ…ਸੂਰਾ ਆਇਤ 38/49 — ਅਤ-ਤੂਰ الطور (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਤ-ਤੂਰ ਸੁਣੋ, ਅਤ-ਤੂਰ ਅਨੁਵਾਦ, ਅਤ-ਤੂਰ mp3, ਅਤ-ਤੂਰ pdf. ਆਇਤ 36–40. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








