ਅਤ-ਤੂਰ · 39/49
ਅਨੁਵਾਦ ਉਚਾਰਨ — ਸੂਰਾ ਅਤ-ਤੂਰ
أَمْ لَهُ الْبَنَاتُ وَلَكُمُ الْبَنُونَ ۝٣٩
Am lahul banaatu wa lakumul banoon
📖 ਪੰਜਾਬੀ ਵਿੱਚ
39਼ ਕੀ ਉਸ (ਅੱਲਾਹ) ਲਈ ਤਾਂ ਕੇਵਲ ਧੀਆਂ ਹਨ ਤੇ ਤੁਹਾਡੇ ਲਈ ਪੁੱਤਰ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 37-41 — ਸੂਰਾ ਅਤ-ਤੂਰ

37أَمْ عِندَهُمْ خَزَائِنُ رَبِّكَ أَمْ هُمُ الْمُصَيْطِرُونَ
37਼ ਕੀ ਇਹਨਾਂ ਦੇ ਕਬਜ਼ੇ ਵਿਚ ਤੁਹਾਡੇ ਰੱਬ ਦੇ ਖ਼ਜ਼ਾਨੇ ਹਨ? ਜਾਂ ਇਹ (ਖ਼ਜ਼ਾਨਿਆਂ ਦੇ) ਦਰੋਗ਼ੇ ਹਨ ?
38أَمْ لَهُمْ سُلَّمٌ يَسْتَمِعُونَ فِيهِ ۖ فَلْيَأْتِ مُسْتَمِعُهُم بِسُلْطَانٍ مُّبِينٍ
38਼ ਕੀ ਇਹਨਾਂ ਕੋਲ ਕੋਈ ਪੌੜੀ ਹੈ ਜਿਸ ’ਤੇ ਚੜ੍ਹ ਕੇ (ਅਕਾਸ਼ ਦੀਆਂ ਗੱਲਾਂ) ਸੁਣ ਲੈਂਦੇ ਹਨ? ਇਹਨਾਂ ਗੱਲਾਂ ਨੂੰ ਸੁਣਨ ਵਾਲੇ ਨੂੰ ਚਾਹੀਦਾ ਹੈ ਕਿ ਉਹ (ਗੱਲ ਸੁਣਨ ਦੀ) ਕੋਈ ਸਪਸ਼ਟ ਦਲੀਲ ਤਾਂ ਲੈ ਕੇ ਆਵੇ।
39أَمْ لَهُ الْبَنَاتُ وَلَكُمُ الْبَنُونَ
39਼ ਕੀ ਉਸ (ਅੱਲਾਹ) ਲਈ ਤਾਂ ਕੇਵਲ ਧੀਆਂ ਹਨ ਤੇ ਤੁਹਾਡੇ ਲਈ ਪੁੱਤਰ ਹਨ।
40أَمْ تَسْأَلُهُمْ أَجْرًا فَهُم مِّن مَّغْرَمٍ مُّثْقَلُونَ
40਼ ਕੀ ਤੁਸੀਂ (ਹੇ ਨਬੀ!) ਇਹਨਾਂ ਤੋਂ (ਧਰਮ ਪ੍ਰਚਾਰ ਦਾ) ਕੋਈ ਬਦਲਾ ਮੰਗਦੇ ਹੋ ਕਿ ਇਹ ਉਸ ਦੇ ਕਰਜ਼ ਹੇਠ ਦੱਬੇ ਜਾਂਦੇ ਹਨ।
41أَمْ عِندَهُمُ الْغَيْبُ فَهُمْ يَكْتُبُونَ
41਼ ਕੀ ਇਹਨਾਂ ਕੋਲ ਪਰੋਖ (ਦਾ ਗਿਆਨ) ਹੈ ਜਿਸ ਦੇ ਆਧਾਰ ’ਤੇ ਇਹ ਲਿਖਦੇ ਹਨ।
ਅਤ-ਤੂਰਕੁਰਾਨ ਸੂਚੀ
49ਆਇਤ
MeccanRevelation
39ਆਇਤ

ਅਨੁਵਾਦ — ਅਤ-ਤੂਰ 39

ਸੂਰਾ ਅਤ-ਤੂਰ ਆਇਤ 39 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 39਼ ਕੀ ਉਸ (ਅੱਲਾਹ) ਲਈ ਤਾਂ ਕੇਵਲ ਧੀਆਂ ਹਨ ਤੇ…

ਸੂਰਾ ਆਇਤ 39/49 — ਸੂਰਾ ਅਤ-ਤੂਰ الطور (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੂਰ ਸੁਣੋ, ਸੂਰਾ ਅਤ-ਤੂਰ ਅਨੁਵਾਦ, ਸੂਰਾ ਅਤ-ਤੂਰ mp3, ਸੂਰਾ ਅਤ-ਤੂਰ pdf. ਆਇਤ 37–41. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers