ਅਤ-ਤੂਰ · 40/49
ਅਨੁਵਾਦ ਉਚਾਰਨ — ਸੂਰਾ ਅਤ-ਤੂਰ
أَمْ تَسْأَلُهُمْ أَجْرًا فَهُم مِّن مَّغْرَمٍ مُّثْقَلُونَ ۝٤٠
Am tas`aluhum ajran fahum mim maghramim musqaloon
📖 ਪੰਜਾਬੀ ਵਿੱਚ
40਼ ਕੀ ਤੁਸੀਂ (ਹੇ ਨਬੀ!) ਇਹਨਾਂ ਤੋਂ (ਧਰਮ ਪ੍ਰਚਾਰ ਦਾ) ਕੋਈ ਬਦਲਾ ਮੰਗਦੇ ਹੋ ਕਿ ਇਹ ਉਸ ਦੇ ਕਰਜ਼ ਹੇਠ ਦੱਬੇ ਜਾਂਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 38-42 — ਸੂਰਾ ਅਤ-ਤੂਰ

38أَمْ لَهُمْ سُلَّمٌ يَسْتَمِعُونَ فِيهِ ۖ فَلْيَأْتِ مُسْتَمِعُهُم بِسُلْطَانٍ مُّبِينٍ
38਼ ਕੀ ਇਹਨਾਂ ਕੋਲ ਕੋਈ ਪੌੜੀ ਹੈ ਜਿਸ ’ਤੇ ਚੜ੍ਹ ਕੇ (ਅਕਾਸ਼ ਦੀਆਂ ਗੱਲਾਂ) ਸੁਣ ਲੈਂਦੇ ਹਨ? ਇਹਨਾਂ ਗੱਲਾਂ ਨੂੰ ਸੁਣਨ ਵਾਲੇ ਨੂੰ ਚਾਹੀਦਾ ਹੈ ਕਿ ਉਹ (ਗੱਲ ਸੁਣਨ ਦੀ) ਕੋਈ ਸਪਸ਼ਟ ਦਲੀਲ ਤਾਂ ਲੈ ਕੇ ਆਵੇ।
39أَمْ لَهُ الْبَنَاتُ وَلَكُمُ الْبَنُونَ
39਼ ਕੀ ਉਸ (ਅੱਲਾਹ) ਲਈ ਤਾਂ ਕੇਵਲ ਧੀਆਂ ਹਨ ਤੇ ਤੁਹਾਡੇ ਲਈ ਪੁੱਤਰ ਹਨ।
40أَمْ تَسْأَلُهُمْ أَجْرًا فَهُم مِّن مَّغْرَمٍ مُّثْقَلُونَ
40਼ ਕੀ ਤੁਸੀਂ (ਹੇ ਨਬੀ!) ਇਹਨਾਂ ਤੋਂ (ਧਰਮ ਪ੍ਰਚਾਰ ਦਾ) ਕੋਈ ਬਦਲਾ ਮੰਗਦੇ ਹੋ ਕਿ ਇਹ ਉਸ ਦੇ ਕਰਜ਼ ਹੇਠ ਦੱਬੇ ਜਾਂਦੇ ਹਨ।
41أَمْ عِندَهُمُ الْغَيْبُ فَهُمْ يَكْتُبُونَ
41਼ ਕੀ ਇਹਨਾਂ ਕੋਲ ਪਰੋਖ (ਦਾ ਗਿਆਨ) ਹੈ ਜਿਸ ਦੇ ਆਧਾਰ ’ਤੇ ਇਹ ਲਿਖਦੇ ਹਨ।
42أَمْ يُرِيدُونَ كَيْدًا ۖ فَالَّذِينَ كَفَرُوا هُمُ الْمَكِيدُونَ
42਼ ਕੀ ਇਹ ਕੋਈ ਧੋਖਾ ਦੇਣਾ ਚਾਹੁੰਦੇ ਹਨ ? ਸੋ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਹੈ, ਧੋਖਾ ਤਾਂ ਇਹ ਖਾਈਂ ਫਿਰਦੇ ਹਨ।
ਅਤ-ਤੂਰਕੁਰਾਨ ਸੂਚੀ
49ਆਇਤ
MeccanRevelation
40ਆਇਤ

ਅਨੁਵਾਦ — ਅਤ-ਤੂਰ 40

ਸੂਰਾ ਅਤ-ਤੂਰ ਆਇਤ 40 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 40਼ ਕੀ ਤੁਸੀਂ (ਹੇ ਨਬੀ!) ਇਹਨਾਂ ਤੋਂ (ਧਰਮ ਪ੍ਰਚਾਰ ਦਾ)…

ਸੂਰਾ ਆਇਤ 40/49 — ਸੂਰਾ ਅਤ-ਤੂਰ الطور (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੂਰ ਸੁਣੋ, ਸੂਰਾ ਅਤ-ਤੂਰ ਅਨੁਵਾਦ, ਸੂਰਾ ਅਤ-ਤੂਰ mp3, ਸੂਰਾ ਅਤ-ਤੂਰ pdf. ਆਇਤ 38–42. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers