ਅਤ-ਤੂਰ · 41/49
ਅਨੁਵਾਦ ਉਚਾਰਨ — ਸੂਰਾ ਅਤ-ਤੂਰ
أَمْ عِندَهُمُ الْغَيْبُ فَهُمْ يَكْتُبُونَ ۝٤١
Am `indahumul ghaibu fahum yaktuboon
📖 ਪੰਜਾਬੀ ਵਿੱਚ
41਼ ਕੀ ਇਹਨਾਂ ਕੋਲ ਪਰੋਖ (ਦਾ ਗਿਆਨ) ਹੈ ਜਿਸ ਦੇ ਆਧਾਰ ’ਤੇ ਇਹ ਲਿਖਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 39-43 — ਸੂਰਾ ਅਤ-ਤੂਰ

39أَمْ لَهُ الْبَنَاتُ وَلَكُمُ الْبَنُونَ
39਼ ਕੀ ਉਸ (ਅੱਲਾਹ) ਲਈ ਤਾਂ ਕੇਵਲ ਧੀਆਂ ਹਨ ਤੇ ਤੁਹਾਡੇ ਲਈ ਪੁੱਤਰ ਹਨ।
40أَمْ تَسْأَلُهُمْ أَجْرًا فَهُم مِّن مَّغْرَمٍ مُّثْقَلُونَ
40਼ ਕੀ ਤੁਸੀਂ (ਹੇ ਨਬੀ!) ਇਹਨਾਂ ਤੋਂ (ਧਰਮ ਪ੍ਰਚਾਰ ਦਾ) ਕੋਈ ਬਦਲਾ ਮੰਗਦੇ ਹੋ ਕਿ ਇਹ ਉਸ ਦੇ ਕਰਜ਼ ਹੇਠ ਦੱਬੇ ਜਾਂਦੇ ਹਨ।
41أَمْ عِندَهُمُ الْغَيْبُ فَهُمْ يَكْتُبُونَ
41਼ ਕੀ ਇਹਨਾਂ ਕੋਲ ਪਰੋਖ (ਦਾ ਗਿਆਨ) ਹੈ ਜਿਸ ਦੇ ਆਧਾਰ ’ਤੇ ਇਹ ਲਿਖਦੇ ਹਨ।
42أَمْ يُرِيدُونَ كَيْدًا ۖ فَالَّذِينَ كَفَرُوا هُمُ الْمَكِيدُونَ
42਼ ਕੀ ਇਹ ਕੋਈ ਧੋਖਾ ਦੇਣਾ ਚਾਹੁੰਦੇ ਹਨ ? ਸੋ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਹੈ, ਧੋਖਾ ਤਾਂ ਇਹ ਖਾਈਂ ਫਿਰਦੇ ਹਨ।
43أَمْ لَهُمْ إِلَٰهٌ غَيْرُ اللَّهِ ۚ سُبْحَانَ اللَّهِ عَمَّا يُشْرِكُونَ
43਼ ਕੀ ਇਹਨਾਂ ਲਈ ਅੱਲਾਹ ਤੋਂ ਛੁੱਟ ਕੋਈ ਹੋਰ ਇਸ਼ਟ ਹੈ ਅੱਲਾਹ ਪਾਕ ਹੈ ਉਸ ਸ਼ਿਰਕ ਤੋਂ, ਜੋ ਇਹ ਲੋਕ ਕਰ ਰਹੇ ਹਨ।
ਅਤ-ਤੂਰਕੁਰਾਨ ਸੂਚੀ
49ਆਇਤ
MeccanRevelation
41ਆਇਤ

ਅਨੁਵਾਦ — ਅਤ-ਤੂਰ 41

ਸੂਰਾ ਅਤ-ਤੂਰ ਆਇਤ 41 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 41਼ ਕੀ ਇਹਨਾਂ ਕੋਲ ਪਰੋਖ (ਦਾ ਗਿਆਨ) ਹੈ ਜਿਸ ਦੇ…

ਸੂਰਾ ਆਇਤ 41/49 — ਸੂਰਾ ਅਤ-ਤੂਰ الطور (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੂਰ ਸੁਣੋ, ਸੂਰਾ ਅਤ-ਤੂਰ ਅਨੁਵਾਦ, ਸੂਰਾ ਅਤ-ਤੂਰ mp3, ਸੂਰਾ ਅਤ-ਤੂਰ pdf. ਆਇਤ 39–43. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers