ਅਤ-ਤੂਰ · 45/49
ਅਨੁਵਾਦ ਉਚਾਰਨ — ਸੂਰਾ ਅਤ-ਤੂਰ
فَذَرْهُمْ حَتَّىٰ يُلَاقُوا يَوْمَهُمُ الَّذِي فِيهِ يُصْعَقُونَ ۝٤٥
Fazarhum hatta yulaaqoo yawmahumul lazee feehi yus`aqoon
📖 ਪੰਜਾਬੀ ਵਿੱਚ
45਼ (ਹੇ ਨਬੀ!) ਤੂੰ ਉਹਨਾਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦੇ, ਇੱਥੋਂ ਤਕ ਕਿ ਉਹਨਾਂ ਦਾ ਵਾਸਤਾ ਉਸ ਦਿਨ ਨਾਲ ਪੈ ਜਾਵੇ ਜਿਸ ਦਿਨ ਉਹ ਸਾਰੇ ਬੇਹੋਸ਼ ਹੋ ਜਾਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 43-47 — ਸੂਰਾ ਅਤ-ਤੂਰ

43أَمْ لَهُمْ إِلَٰهٌ غَيْرُ اللَّهِ ۚ سُبْحَانَ اللَّهِ عَمَّا يُشْرِكُونَ
43਼ ਕੀ ਇਹਨਾਂ ਲਈ ਅੱਲਾਹ ਤੋਂ ਛੁੱਟ ਕੋਈ ਹੋਰ ਇਸ਼ਟ ਹੈ ਅੱਲਾਹ ਪਾਕ ਹੈ ਉਸ ਸ਼ਿਰਕ ਤੋਂ, ਜੋ ਇਹ ਲੋਕ ਕਰ ਰਹੇ ਹਨ।
44وَإِن يَرَوْا كِسْفًا مِّنَ السَّمَاءِ سَاقِطًا يَقُولُوا سَحَابٌ مَّرْكُومٌ
44਼ (ਇਹਨਾਂ ਦਾ ਹਾਲ ਇਹ ਹੈ ਕਿ) ਜੇ ਇਹ ਅਕਾਸ਼ ਤੋਂ ਡਿਗਦਾ ਹੋਇਆ ਕੋਈ ਟੋਟਾ ਵੀ ਵੇਖ ਲੈਣ ਫੇਰ ਵੀ ਆਖਣਗੇ ਕਿ ਇਹ ਤਾਂ ਉੱਪਰ ਥੱਲੇ ਬੱਦਲ ਹਨ।
45فَذَرْهُمْ حَتَّىٰ يُلَاقُوا يَوْمَهُمُ الَّذِي فِيهِ يُصْعَقُونَ
45਼ (ਹੇ ਨਬੀ!) ਤੂੰ ਉਹਨਾਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦੇ, ਇੱਥੋਂ ਤਕ ਕਿ ਉਹਨਾਂ ਦਾ ਵਾਸਤਾ ਉਸ ਦਿਨ ਨਾਲ ਪੈ ਜਾਵੇ ਜਿਸ ਦਿਨ ਉਹ ਸਾਰੇ ਬੇਹੋਸ਼ ਹੋ ਜਾਣਗੇ।
46يَوْمَ لَا يُغْنِي عَنْهُمْ كَيْدُهُمْ شَيْئًا وَلَا هُمْ يُنصَرُونَ
46਼ ਜਿਸ ਦਿਨ ਉਹਨਾਂ ਨੂੰ ਉਹਨਾਂ ਦੀਆਂ ਚਾਲਾਂ ਕੁੱਝ ਵੀ ਲਾਭ ਨਹੀਂ ਦੇਣਗੀਆਂ ਅਤੇ ਨਾ ਹੀ ਉਹਨਾਂ ਦੀ (ਕਿਸੇ ਪਾਸਿਓਂ ਵੀ) ਸਹਾਇਤਾ ਕੀਤੀ ਜਾਵੇਗੀ।
47وَإِنَّ لِلَّذِينَ ظَلَمُوا عَذَابًا دُونَ ذَٰلِكَ وَلَٰكِنَّ أَكْثَرَهُمْ لَا يَعْلَمُونَ
47਼ ਬੇਸ਼ੱਕ ਜ਼ਾਲਮਾਂ ਲਈ ਪਰਲੋਕ ਦੇ (ਅਜ਼ਾਬ) ਤੋਂ ਪਹਿਲਾਂ (ਸੰਸਾਰ ਵਿਚ) ਵੀ ਇਕ ਅਜ਼ਾਬ ਹੈ।1 ਪ੍ਰੰਤੂ ਇਹਨਾਂ ਲੋਕਾਂ ਵਿੱਚੋਂ ਵਧੇਰੇ ਜਾਣਦੇ ਹੀ ਨਹੀਂ।
ਅਤ-ਤੂਰਕੁਰਾਨ ਸੂਚੀ
49ਆਇਤ
MeccanRevelation
45ਆਇਤ

ਅਨੁਵਾਦ — ਅਤ-ਤੂਰ 45

ਸੂਰਾ ਅਤ-ਤੂਰ ਆਇਤ 45 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 45਼ (ਹੇ ਨਬੀ!) ਤੂੰ ਉਹਨਾਂ ਨੂੰ ਉਹਨਾਂ ਦੇ ਹਾਲ ’ਤੇ…

ਸੂਰਾ ਆਇਤ 45/49 — ਸੂਰਾ ਅਤ-ਤੂਰ الطور (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੂਰ ਸੁਣੋ, ਸੂਰਾ ਅਤ-ਤੂਰ ਅਨੁਵਾਦ, ਸੂਰਾ ਅਤ-ਤੂਰ mp3, ਸੂਰਾ ਅਤ-ਤੂਰ pdf. ਆਇਤ 43–47. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers