ਅਤ-ਤੂਰ · 46/49
ਅਨੁਵਾਦ ਉਚਾਰਨ — ਸੂਰਾ ਅਤ-ਤੂਰ
يَوْمَ لَا يُغْنِي عَنْهُمْ كَيْدُهُمْ شَيْئًا وَلَا هُمْ يُنصَرُونَ ۝٤٦
Yawma laa yughnee `anhum kaidumhum shai`anw wa laa hum yunsaroon
📖 ਪੰਜਾਬੀ ਵਿੱਚ
46਼ ਜਿਸ ਦਿਨ ਉਹਨਾਂ ਨੂੰ ਉਹਨਾਂ ਦੀਆਂ ਚਾਲਾਂ ਕੁੱਝ ਵੀ ਲਾਭ ਨਹੀਂ ਦੇਣਗੀਆਂ ਅਤੇ ਨਾ ਹੀ ਉਹਨਾਂ ਦੀ (ਕਿਸੇ ਪਾਸਿਓਂ ਵੀ) ਸਹਾਇਤਾ ਕੀਤੀ ਜਾਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 44-48 — ਸੂਰਾ ਅਤ-ਤੂਰ

44وَإِن يَرَوْا كِسْفًا مِّنَ السَّمَاءِ سَاقِطًا يَقُولُوا سَحَابٌ مَّرْكُومٌ
44਼ (ਇਹਨਾਂ ਦਾ ਹਾਲ ਇਹ ਹੈ ਕਿ) ਜੇ ਇਹ ਅਕਾਸ਼ ਤੋਂ ਡਿਗਦਾ ਹੋਇਆ ਕੋਈ ਟੋਟਾ ਵੀ ਵੇਖ ਲੈਣ ਫੇਰ ਵੀ ਆਖਣਗੇ ਕਿ ਇਹ ਤਾਂ ਉੱਪਰ ਥੱਲੇ ਬੱਦਲ ਹਨ।
45فَذَرْهُمْ حَتَّىٰ يُلَاقُوا يَوْمَهُمُ الَّذِي فِيهِ يُصْعَقُونَ
45਼ (ਹੇ ਨਬੀ!) ਤੂੰ ਉਹਨਾਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦੇ, ਇੱਥੋਂ ਤਕ ਕਿ ਉਹਨਾਂ ਦਾ ਵਾਸਤਾ ਉਸ ਦਿਨ ਨਾਲ ਪੈ ਜਾਵੇ ਜਿਸ ਦਿਨ ਉਹ ਸਾਰੇ ਬੇਹੋਸ਼ ਹੋ ਜਾਣਗੇ।
46يَوْمَ لَا يُغْنِي عَنْهُمْ كَيْدُهُمْ شَيْئًا وَلَا هُمْ يُنصَرُونَ
46਼ ਜਿਸ ਦਿਨ ਉਹਨਾਂ ਨੂੰ ਉਹਨਾਂ ਦੀਆਂ ਚਾਲਾਂ ਕੁੱਝ ਵੀ ਲਾਭ ਨਹੀਂ ਦੇਣਗੀਆਂ ਅਤੇ ਨਾ ਹੀ ਉਹਨਾਂ ਦੀ (ਕਿਸੇ ਪਾਸਿਓਂ ਵੀ) ਸਹਾਇਤਾ ਕੀਤੀ ਜਾਵੇਗੀ।
47وَإِنَّ لِلَّذِينَ ظَلَمُوا عَذَابًا دُونَ ذَٰلِكَ وَلَٰكِنَّ أَكْثَرَهُمْ لَا يَعْلَمُونَ
47਼ ਬੇਸ਼ੱਕ ਜ਼ਾਲਮਾਂ ਲਈ ਪਰਲੋਕ ਦੇ (ਅਜ਼ਾਬ) ਤੋਂ ਪਹਿਲਾਂ (ਸੰਸਾਰ ਵਿਚ) ਵੀ ਇਕ ਅਜ਼ਾਬ ਹੈ।1 ਪ੍ਰੰਤੂ ਇਹਨਾਂ ਲੋਕਾਂ ਵਿੱਚੋਂ ਵਧੇਰੇ ਜਾਣਦੇ ਹੀ ਨਹੀਂ।
48وَاصْبِرْ لِحُكْمِ رَبِّكَ فَإِنَّكَ بِأَعْيُنِنَا ۖ وَسَبِّحْ بِحَمْدِ رَبِّكَ حِينَ تَقُومُ
48਼ ਹੇ ਨਬੀ! ਤੁਸੀਂ ਆਪਣੇ ਰੱਬ ਦਾ ਹੁਕਮ ਆਉਣ ਤਕ ਸਬਰ ਕਰੋ। ਬੇਸ਼ੱਕ ਤੁਸੀਂ ਸਾਡੀਆਂ ਅੱਖਾਂ ਦੇ ਸਾਹਮਣੇ ਹੋ (ਭਾਵ ਮੈਂ ਤੁਹਾਨੂੰ ਹਰ ਪਲ ਵੇਖ ਰਿਹਾ ਹਾਂ)। ਜਦੋਂ ਸਵੇਰੇ ਉੱਠੋ ਤਾਂ ਆਪਣੇ ਰੱਬ ਦੀ ਪਾਕੀ ਅਤੇ ਉਸ ਦੀ ਪ੍ਰਸ਼ੰਸਾ ਬਿਆਨ ਕਰੋ।
ਅਤ-ਤੂਰਕੁਰਾਨ ਸੂਚੀ
49ਆਇਤ
MeccanRevelation
46ਆਇਤ

ਅਨੁਵਾਦ — ਅਤ-ਤੂਰ 46

ਸੂਰਾ ਅਤ-ਤੂਰ ਆਇਤ 46 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 46਼ ਜਿਸ ਦਿਨ ਉਹਨਾਂ ਨੂੰ ਉਹਨਾਂ ਦੀਆਂ ਚਾਲਾਂ ਕੁੱਝ ਵੀ…

ਸੂਰਾ ਆਇਤ 46/49 — ਸੂਰਾ ਅਤ-ਤੂਰ الطور (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੂਰ ਸੁਣੋ, ਸੂਰਾ ਅਤ-ਤੂਰ ਅਨੁਵਾਦ, ਸੂਰਾ ਅਤ-ਤੂਰ mp3, ਸੂਰਾ ਅਤ-ਤੂਰ pdf. ਆਇਤ 44–48. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers