ਅਤ-ਤੂਰ · 49/49
ਅਨੁਵਾਦ ਉਚਾਰਨ — ਸੂਰਾ ਅਤ-ਤੂਰ
وَمِنَ اللَّيْلِ فَسَبِّحْهُ وَإِدْبَارَ النُّجُومِ ۝٤٩
Wa minal laili fasabbihhu wa idbaaran nujoom
📖 ਪੰਜਾਬੀ ਵਿੱਚ
49਼ ਅਤੇ ਰਾਤ ਦੇ ਕੁਝ ਭਾਵ ਵਿਚ ਵੀ ਅਤੇ ਤਾਰੇ ਡੋਬਣ ਤੋਂ ਮਗਰੋਂ ਵੀ ਤੁਸੀਂ ਉਸੇ ਰੱਬ ਦੀ ਤਸਬੀਹ (ਭਾਵ ਹਰ ਵੇਲੇ ਪ੍ਰਸੰਸ਼ਾ ਤੇ ਗੁਣਗਾਣ) ਕਰਿਆ ਕਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 47-49 — ਸੂਰਾ ਅਤ-ਤੂਰ

47وَإِنَّ لِلَّذِينَ ظَلَمُوا عَذَابًا دُونَ ذَٰلِكَ وَلَٰكِنَّ أَكْثَرَهُمْ لَا يَعْلَمُونَ
47਼ ਬੇਸ਼ੱਕ ਜ਼ਾਲਮਾਂ ਲਈ ਪਰਲੋਕ ਦੇ (ਅਜ਼ਾਬ) ਤੋਂ ਪਹਿਲਾਂ (ਸੰਸਾਰ ਵਿਚ) ਵੀ ਇਕ ਅਜ਼ਾਬ ਹੈ।1 ਪ੍ਰੰਤੂ ਇਹਨਾਂ ਲੋਕਾਂ ਵਿੱਚੋਂ ਵਧੇਰੇ ਜਾਣਦੇ ਹੀ ਨਹੀਂ।
48وَاصْبِرْ لِحُكْمِ رَبِّكَ فَإِنَّكَ بِأَعْيُنِنَا ۖ وَسَبِّحْ بِحَمْدِ رَبِّكَ حِينَ تَقُومُ
48਼ ਹੇ ਨਬੀ! ਤੁਸੀਂ ਆਪਣੇ ਰੱਬ ਦਾ ਹੁਕਮ ਆਉਣ ਤਕ ਸਬਰ ਕਰੋ। ਬੇਸ਼ੱਕ ਤੁਸੀਂ ਸਾਡੀਆਂ ਅੱਖਾਂ ਦੇ ਸਾਹਮਣੇ ਹੋ (ਭਾਵ ਮੈਂ ਤੁਹਾਨੂੰ ਹਰ ਪਲ ਵੇਖ ਰਿਹਾ ਹਾਂ)। ਜਦੋਂ ਸਵੇਰੇ ਉੱਠੋ ਤਾਂ ਆਪਣੇ ਰੱਬ ਦੀ ਪਾਕੀ ਅਤੇ ਉਸ ਦੀ ਪ੍ਰਸ਼ੰਸਾ ਬਿਆਨ ਕਰੋ।
49وَمِنَ اللَّيْلِ فَسَبِّحْهُ وَإِدْبَارَ النُّجُومِ
49਼ ਅਤੇ ਰਾਤ ਦੇ ਕੁਝ ਭਾਵ ਵਿਚ ਵੀ ਅਤੇ ਤਾਰੇ ਡੋਬਣ ਤੋਂ ਮਗਰੋਂ ਵੀ ਤੁਸੀਂ ਉਸੇ ਰੱਬ ਦੀ ਤਸਬੀਹ (ਭਾਵ ਹਰ ਵੇਲੇ ਪ੍ਰਸੰਸ਼ਾ ਤੇ ਗੁਣਗਾਣ) ਕਰਿਆ ਕਰੋ।
ਅਤ-ਤੂਰਕੁਰਾਨ ਸੂਚੀ
49ਆਇਤ
MeccanRevelation
49ਆਇਤ

ਅਨੁਵਾਦ — ਅਤ-ਤੂਰ 49

ਸੂਰਾ ਅਤ-ਤੂਰ ਆਇਤ 49 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 49਼ ਅਤੇ ਰਾਤ ਦੇ ਕੁਝ ਭਾਵ ਵਿਚ ਵੀ ਅਤੇ ਤਾਰੇ…

ਸੂਰਾ ਆਇਤ 49/49 — ਸੂਰਾ ਅਤ-ਤੂਰ الطور (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੂਰ ਸੁਣੋ, ਸੂਰਾ ਅਤ-ਤੂਰ ਅਨੁਵਾਦ, ਸੂਰਾ ਅਤ-ਤੂਰ mp3, ਸੂਰਾ ਅਤ-ਤੂਰ pdf. ਆਇਤ 47–49. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers