ਅਤ-ਤੂਰ · 8/49
ਅਨੁਵਾਦ ਉਚਾਰਨ — ਸੂਰਾ ਅਤ-ਤੂਰ
مَّا لَهُ مِن دَافِعٍ ۝٨
Maa lahoo min daafi
📖 ਪੰਜਾਬੀ ਵਿੱਚ
8਼ ਉਸ (ਕਿਆਮਤ) ਨੂੰ ਰੋਕਣ ਵਾਲਾ ਕੋਈ ਨਹੀਂ।

🎧 ਸੁਣੋ


📜 ਆਇਤ 6-10 — ਸੂਰਾ ਅਤ-ਤੂਰ

6وَالْبَحْرِ الْمَسْجُورِ
6਼ ਭੜਕੇ ਹੋਏ ਸਮੁੰਦਰਾਂ ਦੀ ਸੁੰਹ।
7إِنَّ عَذَابَ رَبِّكَ لَوَاقِعٌ
7਼ ਬੇਸ਼ੱਕ ਤੁਹਾਡੇ ਰੱਬ ਦਾ ਅਜ਼ਾਬ ਜ਼ਰੂਰ ਵਾਪਰੇਗਾ।
8مَّا لَهُ مِن دَافِعٍ
8਼ ਉਸ (ਕਿਆਮਤ) ਨੂੰ ਰੋਕਣ ਵਾਲਾ ਕੋਈ ਨਹੀਂ।
9يَوْمَ تَمُورُ السَّمَاءُ مَوْرًا
9਼ ਉਹ ਉਸ ਦਿਨ ਵਾਪਰੇਗਾ, ਜਿਸ ਦਿਨ ਅਕਾਸ਼ ਬੁਰੀ ਤਰ੍ਹਾਂ ਡਕ-ਡੋਲੇ ਖਾਵੇਗਾ।
10وَتَسِيرُ الْجِبَالُ سَيْرًا
10਼ ਪਹਾੜ ਤੁਰਨ ਲੱਗ ਪੈਣਗੇ।
ਅਤ-ਤੂਰਕੁਰਾਨ ਸੂਚੀ
49ਆਇਤ
MeccanRevelation
8ਆਇਤ

ਅਨੁਵਾਦ — ਅਤ-ਤੂਰ 8

ਸੂਰਾ ਅਤ-ਤੂਰ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਉਸ (ਕਿਆਮਤ) ਨੂੰ ਰੋਕਣ ਵਾਲਾ ਕੋਈ ਨਹੀਂ।

ਸੂਰਾ ਆਇਤ 8/49 — ਸੂਰਾ ਅਤ-ਤੂਰ الطور (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੂਰ ਸੁਣੋ, ਸੂਰਾ ਅਤ-ਤੂਰ ਅਨੁਵਾਦ, ਸੂਰਾ ਅਤ-ਤੂਰ mp3, ਸੂਰਾ ਅਤ-ਤੂਰ pdf. ਆਇਤ 6–10. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, September 8, 2026

Don't forget us in your sincere prayers