ਅਨ-ਨਜਮ · 10/62
ਅਨੁਵਾਦ ਉਚਾਰਨ — ਅਨ-ਨਜਮ
فَأَوْحَىٰ إِلَىٰ عَبْدِهِ مَا أَوْحَىٰ ۝١٠
Fa awhaaa ilaa `abdihee maaa awhaa
📖 ਪੰਜਾਬੀ ਵਿੱਚ
10਼ ਫੇਰ ਉਸ (ਜਿਬਰਾਈਲ) ਨੇ ਅੱਲਾਹ ਦੇ ਬੰਦੇ (ਹਜ਼ਰਤ ਮੁਹੰਮਦ) ਨੂੰ ਉਹ ਵਹੀ ਪੁਚਾਈ ਜੋ ਵਹੀ ਉਸ ਨੂੰ (ਰੱਬ ਵੱਲੋਂ) ਪੁਚਾਈ ਗਈ ਸੀ।

🎧 ਸੁਣੋ


📜 ਆਇਤ 8-12 — ਅਨ-ਨਜਮ

8ثُمَّ دَنَا فَتَدَلَّىٰ
8਼ ਫੇਰ ਉਹ ਨੇੜੇ ਆਇਆ ਤੇ ਉਤਾਂਹ ਅਹਿੱਲ ਹੋਕੇ ਰੁਕ ਗਿਆ।
9فَكَانَ قَابَ قَوْسَيْنِ أَوْ أَدْنَىٰ
9਼ ਫੇਰ (ਮੁਹੰਮਦ ਤੇ ਜਿਬਰਾਈਲ ਵਿਚਾਲੇ) ਦੋ ਕਮਾਨਾਂ (ਧਨੁਖਾਂ) ਜਿੰਨ੍ਹਾ ਦੂਰ, ਸਗੋਂ ਉਸ ਤੋਂ ਵੀ ਵੱਧ ਨੇੜੇ ਹੋ ਗਿਆ।
10فَأَوْحَىٰ إِلَىٰ عَبْدِهِ مَا أَوْحَىٰ
10਼ ਫੇਰ ਉਸ (ਜਿਬਰਾਈਲ) ਨੇ ਅੱਲਾਹ ਦੇ ਬੰਦੇ (ਹਜ਼ਰਤ ਮੁਹੰਮਦ) ਨੂੰ ਉਹ ਵਹੀ ਪੁਚਾਈ ਜੋ ਵਹੀ ਉਸ ਨੂੰ (ਰੱਬ ਵੱਲੋਂ) ਪੁਚਾਈ ਗਈ ਸੀ।
11مَا كَذَبَ الْفُؤَادُ مَا رَأَىٰ
11਼ ਉਸ (ਰਸੂਲ) ਨੇ ਜੋ ਕੁੱਝ ਵੀ (ਮਿਅਰਾਜ ਵੇਲੇ) ਵੇਖਿਆ ਉਸ ਦੇ ਦਿਲ ਨੇ (ਉਸ ਸੰਬੰਧ ਵਿਚ) ਝੂਠ ਨਹੀਂ ਬੋਲਿਆ।
12أَفَتُمَارُونَهُ عَلَىٰ مَا يَرَىٰ
12਼ ਕੀ ਤੁਸੀਂ ਲੋਕ ਉਸ ਚੀਜ਼ ’ਤੇ ਉਸ (ਨਬੀ) ਨਾਲ ਝਗੜਦੇ ਹੋ ਜੋ ਉਹ (ਅੱਖੀਂ) ਵੇਖਦਾ ਹੈ।1
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
10ਆਇਤ

ਅਨੁਵਾਦ — ਅਨ-ਨਜਮ 10

ਸੂਰਾ ਅਨ-ਨਜਮ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਫੇਰ ਉਸ (ਜਿਬਰਾਈਲ) ਨੇ ਅੱਲਾਹ ਦੇ ਬੰਦੇ (ਹਜ਼ਰਤ ਮੁਹੰਮਦ)…

ਸੂਰਾ ਆਇਤ 10/62 — ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਜਮ ਸੁਣੋ, ਅਨ-ਨਜਮ ਅਨੁਵਾਦ, ਅਨ-ਨਜਮ mp3, ਅਨ-ਨਜਮ pdf. ਆਇਤ 8–12. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers