ਅਨ-ਨਜਮ · 12/62
ਅਨੁਵਾਦ ਉਚਾਰਨ — ਅਨ-ਨਜਮ
أَفَتُمَارُونَهُ عَلَىٰ مَا يَرَىٰ ۝١٢
Afatumaaroonahoo `alaa maayaraa
📖 ਪੰਜਾਬੀ ਵਿੱਚ
12਼ ਕੀ ਤੁਸੀਂ ਲੋਕ ਉਸ ਚੀਜ਼ ’ਤੇ ਉਸ (ਨਬੀ) ਨਾਲ ਝਗੜਦੇ ਹੋ ਜੋ ਉਹ (ਅੱਖੀਂ) ਵੇਖਦਾ ਹੈ।1
🎧 ਸੁਣੋ

📜 ਆਇਤ 10-14 — ਅਨ-ਨਜਮ

10فَأَوْحَىٰ إِلَىٰ عَبْدِهِ مَا أَوْحَىٰ
10਼ ਫੇਰ ਉਸ (ਜਿਬਰਾਈਲ) ਨੇ ਅੱਲਾਹ ਦੇ ਬੰਦੇ (ਹਜ਼ਰਤ ਮੁਹੰਮਦ) ਨੂੰ ਉਹ ਵਹੀ ਪੁਚਾਈ ਜੋ ਵਹੀ ਉਸ ਨੂੰ (ਰੱਬ ਵੱਲੋਂ) ਪੁਚਾਈ ਗਈ ਸੀ।
11مَا كَذَبَ الْفُؤَادُ مَا رَأَىٰ
11਼ ਉਸ (ਰਸੂਲ) ਨੇ ਜੋ ਕੁੱਝ ਵੀ (ਮਿਅਰਾਜ ਵੇਲੇ) ਵੇਖਿਆ ਉਸ ਦੇ ਦਿਲ ਨੇ (ਉਸ ਸੰਬੰਧ ਵਿਚ) ਝੂਠ ਨਹੀਂ ਬੋਲਿਆ।
12أَفَتُمَارُونَهُ عَلَىٰ مَا يَرَىٰ
12਼ ਕੀ ਤੁਸੀਂ ਲੋਕ ਉਸ ਚੀਜ਼ ’ਤੇ ਉਸ (ਨਬੀ) ਨਾਲ ਝਗੜਦੇ ਹੋ ਜੋ ਉਹ (ਅੱਖੀਂ) ਵੇਖਦਾ ਹੈ।1
13وَلَقَدْ رَآهُ نَزْلَةً أُخْرَىٰ
13਼ ਉਸ ਰਸੂਲ ਨੇ ਇਸ (ਜਿਬਰਾਈਲ) ਨੂੰ ਇਕ ਵਾਰ ਹੋਰ ਵੀ ਵੇਖਿਆ।
14عِندَ سِدْرَةِ الْمُنتَهَىٰ
14਼ ਸਿਦਰਾਤੁਲ-ਮੁਨਤਹਾ (ਭੋਤਿਕ ਜਗਤ ਦੀ ਆਖ਼ਰੀ ਸਰਹਦ ਉੱਤੇ ਸਥਿਤ ਬੇਰੀ ਦਾ ਰੁੱਖ) ਦੇ ਨੇੜੇ (ਵੇਖਿਆ)।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
12ਆਇਤ

ਅਨੁਵਾਦ — ਅਨ-ਨਜਮ 12

ਸੂਰਾ ਅਨ-ਨਜਮ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਕੀ ਤੁਸੀਂ ਲੋਕ ਉਸ ਚੀਜ਼ ’ਤੇ ਉਸ (ਨਬੀ) ਨਾਲ…

ਸੂਰਾ ਆਇਤ 12/62 — ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਜਮ ਸੁਣੋ, ਅਨ-ਨਜਮ ਅਨੁਵਾਦ, ਅਨ-ਨਜਮ mp3, ਅਨ-ਨਜਮ pdf. ਆਇਤ 10–14. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers