ਅਨ-ਨਜਮ · 13/62
ਅਨੁਵਾਦ ਉਚਾਰਨ — ਅਨ-ਨਜਮ
وَلَقَدْ رَآهُ نَزْلَةً أُخْرَىٰ ۝١٣
Wa laqad ra aahu nazlatan ukhraa
📖 ਪੰਜਾਬੀ ਵਿੱਚ
13਼ ਉਸ ਰਸੂਲ ਨੇ ਇਸ (ਜਿਬਰਾਈਲ) ਨੂੰ ਇਕ ਵਾਰ ਹੋਰ ਵੀ ਵੇਖਿਆ।

🎧 ਸੁਣੋ


📜 ਆਇਤ 11-15 — ਅਨ-ਨਜਮ

11مَا كَذَبَ الْفُؤَادُ مَا رَأَىٰ
11਼ ਉਸ (ਰਸੂਲ) ਨੇ ਜੋ ਕੁੱਝ ਵੀ (ਮਿਅਰਾਜ ਵੇਲੇ) ਵੇਖਿਆ ਉਸ ਦੇ ਦਿਲ ਨੇ (ਉਸ ਸੰਬੰਧ ਵਿਚ) ਝੂਠ ਨਹੀਂ ਬੋਲਿਆ।
12أَفَتُمَارُونَهُ عَلَىٰ مَا يَرَىٰ
12਼ ਕੀ ਤੁਸੀਂ ਲੋਕ ਉਸ ਚੀਜ਼ ’ਤੇ ਉਸ (ਨਬੀ) ਨਾਲ ਝਗੜਦੇ ਹੋ ਜੋ ਉਹ (ਅੱਖੀਂ) ਵੇਖਦਾ ਹੈ।1
13وَلَقَدْ رَآهُ نَزْلَةً أُخْرَىٰ
13਼ ਉਸ ਰਸੂਲ ਨੇ ਇਸ (ਜਿਬਰਾਈਲ) ਨੂੰ ਇਕ ਵਾਰ ਹੋਰ ਵੀ ਵੇਖਿਆ।
14عِندَ سِدْرَةِ الْمُنتَهَىٰ
14਼ ਸਿਦਰਾਤੁਲ-ਮੁਨਤਹਾ (ਭੋਤਿਕ ਜਗਤ ਦੀ ਆਖ਼ਰੀ ਸਰਹਦ ਉੱਤੇ ਸਥਿਤ ਬੇਰੀ ਦਾ ਰੁੱਖ) ਦੇ ਨੇੜੇ (ਵੇਖਿਆ)।
15عِندَهَا جَنَّةُ الْمَأْوَىٰ
15਼ ਉਸ ਦੇ ਲਾਗੇ ਹੀ ਜੰਨਤੁਲ-ਮਾਵਾ (ਰਹਿਣ ਵਾਲੀ ਜੰਨਤ) ਹੈ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
13ਆਇਤ

ਅਨੁਵਾਦ — ਅਨ-ਨਜਮ 13

ਸੂਰਾ ਅਨ-ਨਜਮ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਉਸ ਰਸੂਲ ਨੇ ਇਸ (ਜਿਬਰਾਈਲ) ਨੂੰ ਇਕ ਵਾਰ ਹੋਰ…

ਸੂਰਾ ਆਇਤ 13/62 — ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਜਮ ਸੁਣੋ, ਅਨ-ਨਜਮ ਅਨੁਵਾਦ, ਅਨ-ਨਜਮ mp3, ਅਨ-ਨਜਮ pdf. ਆਇਤ 11–15. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers