ਅਨ-ਨਜਮ · 15/62
ਅਨੁਵਾਦ ਉਚਾਰਨ — ਸੂਰਾ ਅਨ-ਨਜਮ
عِندَهَا جَنَّةُ الْمَأْوَىٰ ۝١٥
Indahaa jannatul maawaa
📖 ਪੰਜਾਬੀ ਵਿੱਚ
15਼ ਉਸ ਦੇ ਲਾਗੇ ਹੀ ਜੰਨਤੁਲ-ਮਾਵਾ (ਰਹਿਣ ਵਾਲੀ ਜੰਨਤ) ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਨ-ਨਜਮ

13وَلَقَدْ رَآهُ نَزْلَةً أُخْرَىٰ
13਼ ਉਸ ਰਸੂਲ ਨੇ ਇਸ (ਜਿਬਰਾਈਲ) ਨੂੰ ਇਕ ਵਾਰ ਹੋਰ ਵੀ ਵੇਖਿਆ।
14عِندَ سِدْرَةِ الْمُنتَهَىٰ
14਼ ਸਿਦਰਾਤੁਲ-ਮੁਨਤਹਾ (ਭੋਤਿਕ ਜਗਤ ਦੀ ਆਖ਼ਰੀ ਸਰਹਦ ਉੱਤੇ ਸਥਿਤ ਬੇਰੀ ਦਾ ਰੁੱਖ) ਦੇ ਨੇੜੇ (ਵੇਖਿਆ)।
15عِندَهَا جَنَّةُ الْمَأْوَىٰ
15਼ ਉਸ ਦੇ ਲਾਗੇ ਹੀ ਜੰਨਤੁਲ-ਮਾਵਾ (ਰਹਿਣ ਵਾਲੀ ਜੰਨਤ) ਹੈ।
16إِذْ يَغْشَى السِّدْرَةَ مَا يَغْشَىٰ
16਼ ਉਸ ਵੇਲੇ ਸਿਦਰਾ (ਭਾਵ ਜੰਨਤੀ ਬੇਰੀ) ਉੱਤੇ (ਅੱਲਾਹ ਦੀ ਕੁਦਰਤ) ਛਾ ਰਿਹਾ ਸੀ ਜੋ ਕੁੱਝ ਵੀ ਉਸ ਉੱਤੇ ਛਾਉਣਾ ਸੀ।
17مَا زَاغَ الْبَصَرُ وَمَا طَغَىٰ
17਼ ਨਾ ਤਾਂ ਉਸ ਦੀ ਨਜ਼ਰ ਬਹਿਕੀ ਹੈ ਤੇ ਨਾ ਹੀ ਹੱਦੋਂ ਟੱਪੀ ਹੋਈ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
15ਆਇਤ

ਅਨੁਵਾਦ — ਅਨ-ਨਜਮ 15

ਸੂਰਾ ਅਨ-ਨਜਮ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਉਸ ਦੇ ਲਾਗੇ ਹੀ ਜੰਨਤੁਲ-ਮਾਵਾ (ਰਹਿਣ ਵਾਲੀ ਜੰਨਤ) ਹੈ।

ਸੂਰਾ ਆਇਤ 15/62 — ਸੂਰਾ ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਜਮ ਸੁਣੋ, ਸੂਰਾ ਅਨ-ਨਜਮ ਅਨੁਵਾਦ, ਸੂਰਾ ਅਨ-ਨਜਮ mp3, ਸੂਰਾ ਅਨ-ਨਜਮ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers