ਅਨ-ਨਜਮ · 17/62
ਅਨੁਵਾਦ ਉਚਾਰਨ — ਅਨ-ਨਜਮ
مَا زَاغَ الْبَصَرُ وَمَا طَغَىٰ ۝١٧
Maa zaaghal basaru wa maa taghaa
📖 ਪੰਜਾਬੀ ਵਿੱਚ
17਼ ਨਾ ਤਾਂ ਉਸ ਦੀ ਨਜ਼ਰ ਬਹਿਕੀ ਹੈ ਤੇ ਨਾ ਹੀ ਹੱਦੋਂ ਟੱਪੀ ਹੋਈ।
🎧 ਸੁਣੋ

📜 ਆਇਤ 15-19 — ਅਨ-ਨਜਮ

15عِندَهَا جَنَّةُ الْمَأْوَىٰ
15਼ ਉਸ ਦੇ ਲਾਗੇ ਹੀ ਜੰਨਤੁਲ-ਮਾਵਾ (ਰਹਿਣ ਵਾਲੀ ਜੰਨਤ) ਹੈ।
16إِذْ يَغْشَى السِّدْرَةَ مَا يَغْشَىٰ
16਼ ਉਸ ਵੇਲੇ ਸਿਦਰਾ (ਭਾਵ ਜੰਨਤੀ ਬੇਰੀ) ਉੱਤੇ (ਅੱਲਾਹ ਦੀ ਕੁਦਰਤ) ਛਾ ਰਿਹਾ ਸੀ ਜੋ ਕੁੱਝ ਵੀ ਉਸ ਉੱਤੇ ਛਾਉਣਾ ਸੀ।
17مَا زَاغَ الْبَصَرُ وَمَا طَغَىٰ
17਼ ਨਾ ਤਾਂ ਉਸ ਦੀ ਨਜ਼ਰ ਬਹਿਕੀ ਹੈ ਤੇ ਨਾ ਹੀ ਹੱਦੋਂ ਟੱਪੀ ਹੋਈ।
18لَقَدْ رَأَىٰ مِنْ آيَاتِ رَبِّهِ الْكُبْرَىٰ
18਼ ਉਸ (ਰਸੂਲ) ਨੇ ਆਪਣੇ ਰੱਬ ਦੀਆਂ ਕੁੱਝ ਵੱਡੀਆਂ-ਵੱਡੀਆਂ ਨਿਸ਼ਾਨੀਆਂ ਵੇਖੀਆਂ।
19أَفَرَأَيْتُمُ اللَّاتَ وَالْعُزَّىٰ
19਼ ਤੁਸੀਂ ਮੈਨੂੰ ‘ਲਾਤ’ ਤੇ ‘ਉੱਜ਼ਾ’ ਦੀ ਖ਼ਬਰ ਦਿਓ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
17ਆਇਤ

ਅਨੁਵਾਦ — ਅਨ-ਨਜਮ 17

ਸੂਰਾ ਅਨ-ਨਜਮ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਨਾ ਤਾਂ ਉਸ ਦੀ ਨਜ਼ਰ ਬਹਿਕੀ ਹੈ ਤੇ ਨਾ…

ਸੂਰਾ ਆਇਤ 17/62 — ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਜਮ ਸੁਣੋ, ਅਨ-ਨਜਮ ਅਨੁਵਾਦ, ਅਨ-ਨਜਮ mp3, ਅਨ-ਨਜਮ pdf. ਆਇਤ 15–19. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers